38.4 F
Mississauga, Ontario
Thursday, November 26, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਲਾਹੌਰ ‘ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

ਲਾਹੌਰ: ਪਾਕਿਸਤਾਨ ਦੇ ਲਾਹੌਰ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੀਦਰਲੈਂਡ ਅਤੇ ਵੈਨੇਜ਼ੁਏਲਾ ਦੀਆਂ ਦੋ ਮਹਿਲਾਵਾਂ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਮਾਮਲੇ...

ਅਫ਼ਗਾਨਿਸਤਾਨ ‘ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ ‘ਚ ਵੀ ਮਹਿਸੂਸ...

ਇੰਟਰਨੈਸ਼ਨਲ ਡੈਸਕ : ਅਫ਼ਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਬੁੱਧਵਾਰ- ਦੇਰ ਰਾਤ 5.3 ਤੀਬਰਤਾ ਦਾ ਇੱਕ ਤੇਜ਼ ਭੂਚਾਲ ਆਇਆ। ਇਸਦਾ ਪ੍ਰਭਾਵ ਭਾਰਤੀ ਕੇਂਦਰ ਸ਼ਾਸਿਤ...

ਭੂਚਾਲਾਂ ਦਾ ਕਹਿਰ; ਵੈਨੇਜ਼ੁਏਲਾ ‘ਚ ਮ੍ਰਿਤਕਾਂ ਦੀ ਗਿਣਤੀ 1,900 ਤੋਂ ਪਾਰ...

ਕਾਰਾਕਸ ਵੈਨੇਜ਼ੁਏਲਾ ਵਿਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ। ਵੈਨੇਜ਼ੁਏਲਾ ਦੀ ਰਾਸ਼ਟਰੀ ਅਸੈਂਬਲੀ ਦੇ ਪ੍ਰਧਾਨ ਜੋਰਜ ਰੌਡਰਿਗਜ਼ ਨੇ ਦੱਸਿਆ ਹੈ ਕਿ...

ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ ‘ਤੇ ਫੇਰੀ...

ਵਾਸ਼ਿੰਗਟਨ : ਭਾਰਤ ਅਤੇ ਅਮਰੀਕਾ ਦੇ ਗੂੜ੍ਹੇ ਸਬੰਧਾਂ ਵਿੱਚ ਇੱਕ ਨਵਾਂ ਅਧਿਆਏ ਜੁੜਨ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦ ਹੀ ਭਾਰਤ ਦਾ...

ਕੱਟੜਪੰਥੀਆਂ ਅੱਗੇ ਝੁਕੀ ਪਾਕਿ ਸਰਕਾਰ ! ਦੇਸ਼ ਦੇ ਪ੍ਰਮੁੱਖ ਨਿਊਜ਼ ਚੈਨਲ...

ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਕੱਟੜਪੰਥੀਆਂ ਅੱਗੇ ਝੁਕਦੇ ਹੋਏ ਦੇਸ਼ ਦੇ ਪ੍ਰਮੁੱਖ ਨਿਊਜ਼ ਚੈਨਲ ਜੀਓ ਨਿਊਜ਼ ਦੇ ਟੀ.ਵੀ. ਲਾਇਸੈਂਸ ਅਤੇ ਪ੍ਰਸਾਰਣ 'ਤੇ 15 ਦਿਨਾਂ...

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

ਤਹਿਰਾਨ ਈਰਾਨ ਅਤੇ ਸੰਯੁਕਤ ਅਰਬ ਅਮੀਰਾਤ ਦੇ ਹਵਾਬਾਜ਼ੀ ਅਧਿਕਾਰੀਆਂ ਨੇ ਤਹਿਰਾਨ-ਦੁਬਈ ਰੂਟ 'ਤੇ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ...

ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ ਗੁਆਂਢੀ...

ਇੰਟਰਨੈਸ਼ਨਲ ਡੈਸਕ- ਵੇਨੇਜ਼ੁਏਲਾ 'ਚ ਬੁੱਧਵਾਰ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨੇ ਤਬਾਹੀ ਮਚਾਈ ਹੋਈ ਹੈ, ਜਿੱਥੇ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਹੈ।...

ਕੈਨੇਡਾ ਨੇ ਮੰਨਿਆ, ਏਅਰ ਇੰਡੀਆ ਫਲਾਈਟ ਬਲਾਸਟ ਪਿੱਛੇ ਸੀ ਖਾਲਿਸਤਾਨੀਆਂ ਦਾ...

ਓਟਾਵਾ - ਕੈਨੇਡਾ ਨੇ ਪਹਿਲੀ ਵਾਰ ਅਧਿਕਾਰਤ ਤੌਰ ’ਤੇ ਸਵੀਕਾਰ ਕੀਤਾ ਹੈ ਕਿ ਸਾਲ 1985 ਵਿਚ ਏਅਰ ਇੰਡੀਆ ਦੀ ਫਲਾਈਟ 182 ‘ਕਨਿਸ਼ਕ’ ’ਚ ਹੋਏ...

ਵੈਨੇਜ਼ੁਏਲਾ ‘ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ...

ਕਾਰਾਕਸ ਵੈਨੇਜ਼ੁਏਲਾ ਵਿਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ। ਸਰਕਾਰ ਨੇ ਮ੍ਰਿਤਕਾਂ ਦੇ ਅੰਕੜੇ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ। ਤਾਜ਼ਾ...

ਅਮਰੀਕਾ ‘ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ...

ਵਾਸ਼ਿੰਗਟਨ ਡੀਸੀ ਅਮਰੀਕਾ ਵਿਚ ਗ੍ਰੀਨ ਕਾਰਡ ਧਾਰਕਾਂ 'ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਗਈ ਹੈ। ਬੀਤੇ ਦਿਨ ਅਮਰੀਕੀ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫੈਸਲਾ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...