39.3 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਭਾਰਤ ‘ਚ ਹਫ਼ਤੇ ‘ਚ ਕੋਰੋਨਾ ਦੇ ਨਵੇਂ ਮਾਮਲੇ 13 ਫੀਸਦੀ ਘੱਟ,...

ਸੰਯੁਕਤ ਰਾਸ਼ਟਰ : ਭਾਰਤ ਵਿਚ ਪਿਛਲੇ ਇਕ ਹਫ਼ਤੇ ਵਿਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿਚ 13 ਫੀਸਦੀ ਦੀ ਗਿਰਾਵਟ ਦੇਖੀ ਗਈ ਪਰ ਫਿਰ ਵੀ ਇਨਫੈਕਸ਼ਨ...

ਤੌਕਤੇ ਤੂਫ਼ਾਨ ਨੇ ਪਾਕਿਸਤਾਨ ’ਚ ਮਚਾਇਆ ਕਹਿਰ, ਹੋਈਆਂ ਇੰਨੀਆਂ ਮੌਤਾਂ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ’ਚ ਤੌਕਤੇ ਤੂਫਾਨ ਕਾਰਨ ਆਈ ਤੇਜ਼ ਹਨੇਰੀ ਨਾਲ 4 ਲੋਕਾਂ ਦੀ ਮੌਤ ਹੋ ਗਈ...

ਭਾਰਤ ਦੀ ਕੋਰੋਨਾ ਖ਼ਿਲਾਫ਼ ਜੰਗ ਨੂੰ ਲੈ ਕੇ ਅਮਰੀਕਾ ਨੇ ਕੀਤਾ...

ਵਾਸ਼ਿੰਗਟਨ -ਅਮਰੀਕਾ ਇਕ ‘ਅਹਿਮ ਸਹਿਯੋਗੀ’ ਦੇ ਤੌਰ ’ਤੇ ਕੋਰੋਨਾ ਖ਼ਿਲਾਫ਼ ਲੜਾਈ ’ਚ ਭਾਰਤ ਦੀ ਹਰ ਸੰਭਵ ਮਦਦ ਜਾਰੀ ਰੱਖੇਗਾ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ...

ਕੋਰੋਨਾ ਖ਼ਿਲਾਫ਼ ਜੰਗ ‘ਚ ਭਾਰਤ ਦੀ ਮਦਦ ਕਰਨਗੀਆਂ ਅਮਰੀਕਾ ਦੀਆਂ ਨਰਸਾਂ

ਵਾਸ਼ਿੰਗਟਨ : ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੋਈ ਹੈ। ਅੰਤਰਰਾਸ਼ਟਰੀ ਪੱਧਰ 'ਤੇ ਕਈ ਦੇਸ਼ ਮਦਦ ਲਈ ਅੱਗੇ ਆਏ ਹਨ।...

ਮੋਦੀ ਦੀ ਬੰਗਲਾਦੇਸ਼ ਯਾਤਰਾ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ‘ਚ ਜਮਾਤ...

ਢਾਕਾ - ਬੰਗਲਾਦੇਸ਼ ਵਿਚ ਕੱਟੜਪੰਥੀ ਜਮਾਤ-ਏ-ਇਸਲਾਮੀ ਸਮੂਹ ਦੇ ਇਕ ਸੀਨੀਅਰ ਨੇਤਾ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਮਹੀਨੇ ਮਾਰਚ ਵਿਚ ਦੇਸ਼...

ਇੰਗਲੈਂਡ ‘ਚ ਕੋਰੋਨਾ ਵਾਇਰਸ ਟੀਕਾਕਰਨ ਨੇ ਬਚਾਈ ਤਕਰੀਬਨ 12,000 ਲੋਕਾਂ ਦੀ...

ਗਲਾਸਗੋ/ਲੰਡਨ : ਯੂਕੇ ਵਿੱਚ ਕੋਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਜਾਰੀ ਹੈ, ਜਿਸਦੇ ਚਲਦਿਆਂ ਕੋਰੋਨਾ ਵਾਇਰਸ ਦੀ ਲਾਗ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ...

ਇਟਲੀ : ਭਾਰਤੀ ਭਾਈਚਾਰੇ ਦੀਆਂ ਕੋਰੋਨਾ ਰਿਪੋਰਟਾਂ ਆਈਆਂ ਨੈਗੇਟਿਵ

ਮਿਲਾਨ/ਇਟਲੀ : ਭਾਰਤ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵੱਧਣ ਤੋਂ ਬਾਅਦ ਇਟਾਲੀਅਨ ਮੀਡੀਏ ਵਿਚ ਪ੍ਰਕਾਸਿ਼ਤ ਹੋਈਆਂ ਖ਼ਬਰਾਂ ਨੇ ਅਜਿਹਾ ਅਸਰ ਵੇਖਿਆ ਕਿ ਸਥਾਨਿਕ ਪ੍ਰਸ਼ਾਸ਼ਨ...

ਸਕਾਟਲੈਂਡ: ਐਡਿਨਬਰਾ ਏਅਰਪੋਰਟ ‘ਤੇ ਰਾਈਫਲ ਦਾ ਹਿੱਸਾ ਸਮਾਨ ‘ਚ ਹੋਣ ਕਰਕੇ...

ਗਲਾਸਗੋ : ਸਕਾਟਲੈਂਡ ਵਿੱਚ ਇੱਕ ਫੌਜੀ ਜਵਾਨ ਨੂੰ ਇੱਕ ਆਰਮੀ ਰਾਈਫਲ ਵਿੱਚੋਂ “ਫਲੈਸ਼ ਐਲੀਮੀਨੇਟਰ” ਹਿੱਸਾ ਸਮਾਨ ਵਿੱਚ ਰੱਖਣ ਤੋਂ ਬਾਅਦ ਐਡਿਨਬਰਾ ਏਅਰਪੋਰਟ 'ਤੇ ਹਿਰਾਸਤ...

ਯੂ. ਕੇ. : ਸਰਕਾਰ ਨੈਸ਼ਨਲ ਹੈਲਥ ਸਰਵਿਸ ਨੂੰ ਇਸ ਕੰਮ ਲਈ...

ਗਲਾਸਗੋ/ਲੰਡਨ -ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਹਸਪਤਾਲਾਂ ’ਚ ਕੋਰੋਨਾ ਮਰੀਜ਼ਾਂ ਦੀ ਭੀੜ ਅਤੇ ਇਲਾਜ ਕਰ ਕੇ ਪੈਦਾ ਹੋਏ ਇਲਾਜਾਂ ਦੇ ਵੱਡੇ ਬੈਕਲਾਗ ਨਾਲ ਨਜਿੱਠਣ ਅਤੇ...

ਆਸਟ੍ਰੇਲੀਆਈ ਯੂਨੀਵਰਸਿਟੀ ਨੇ mRNA ਵੈਕਸੀਨ ਬਣਾਉਣ ਦੀ ਯੋਜਨਾ ਦਾ ਕੀਤਾ ਖੁਲਾਸਾ

ਕੈਨਬਰਾ : ਆਸਟ੍ਰੇਲੀਆ ਦੀ ਐਡੀਲੇਡ ਯੂਨੀਵਰਸਿਟੀ (ਯੂ.ਏ.) ਵੱਲੋਂ ਐਮ.ਆਰ.ਐਨ.ਏ (mRNA) ਟੀਕੇ ਬਣਾਉਣ ਦੀ ਯੋਜਨਾ ਦਾ ਖੁਲਾਸਾ ਕੀਤਾ ਗਿਆ ਹੈ। ਇਸ ਖੁਲਾਸੇ ਦੇ ਬਾਅਦ ਆਸਟ੍ਰੇਲੀਆ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...