42.4 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

UAE ‘ਚ ਮਾਮੂਲੀ ਬਹਿਸ ਮਗਰੋਂ ਚੱਲ ਗਈ ਗੋਲ਼ੀ, 3 ਔਰਤਾਂ ਦੀ...

ਇੰਟਰਨੈਸ਼ਨਲ ਡੈਸਕ- ਯੂ.ਏ.ਈ. ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਤੰਗ ਗਲੀ ਵਿੱਚੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਇੱਕ ਵਾਹਨ...

ਹਮਾਸ ਇਕ ਹੋਰ ਅਮਰੀਕੀ ਬੰਧਕ ਨੂੰ ਕਰੇਗਾ ਰਿਹਾਅ

ਦੀਰ ਅਲ-ਬਲਾਹ - ਅੱਤਵਾਦੀ ਸਮੂਹ ਹਮਾਸ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਗਾਜ਼ਾ ਵਿੱਚ ਬੰਧਕ ਬਣਾਏ ਗਏ ਇੱਕ ਅਮਰੀਕੀ ਇਜ਼ਰਾਈਲੀ ਨਾਗਰਿਕ ਨੂੰ ਰਿਹਾਅ...

ਪਾਕਿ PM ਨੇ ਜੰਗਬੰਦੀ ਲਈ ਅਮਰੀਕਾ, ਚੀਨ, ਸਾਊਦੀ ਅਰਬ ਤੇ ਤੁਰਕੀ...

ਇੰਟਰਨੈਸ਼ਨਲ ਡੈਸਕ- 10 ਮਈ 2025 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ 4 ਦਿਨਾਂ ਤੱਕ ਹੋਈ ਫ਼ੌਜੀ ਕਾਰਵਾਈ ਮਗਰੋਂ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ...

ਹੁਣ US ‘ਚ ਨਹੀਂ ਰਹਿ ਸਕਣਗੇ ਗੈਰ ਕਾਨੂੰਨੀ ਪ੍ਰਵਾਸੀ, Trump ਨੇ...

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਾ ਚਾਹੁੰਦੇ ਹਨ। ਹਾਲ ਹੀ ਵਿਚ ਰਾਸ਼ਟਰਪਤੀ ਟਰੰਪ ਨੇ ਇੱਕ...

ਭਾਰਤ ਦੀ ਜਵਾਬੀ ਕਾਰਵਾਈ ਨੇ ਕਰਾ’ਤੀ ਬੱਸ ! ਹੁਣ ‘ਭੀਖ਼’ ਮੰਗਣ...

ਇੰਟਰਨੈਸ਼ਨਲ ਡੈਸਕ- ਇਕ ਪਾਸੇ ਪਾਕਿਸਤਾਨ ਭਾਰਤ ਨਾਲ ਪੰਗੇ ਲੈਣ ਤੋਂ ਬਾਜ਼ ਨਹੀਂ ਆ ਰਿਹਾ, ਉੱਥੇ ਹੀ ਹੁਣ ਜਦੋਂ ਭਾਰਤ ਨੇ ਸਖ਼ਤ ਰੁਖ਼ ਅਪਣਾ ਲਿਆ...

ਭਾਰਤੀ ਲੜਾਕੂ ਜਹਾਜ਼ਾਂ ਨੂੰ ਤਬਾਹ ਕਰਨ ਦੇ ਪਾਕਿਸਤਾਨ ਕੋਲ ਸਬੂਤ ਹੀ...

ਇਸਲਾਮਾਬਾਦ - ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਆਪਣੇ ਦੇਸ਼ ਵਿਚ ਪੰਜ ਭਾਰਤੀ ਲੜਾਕੂ ਜਹਾਜ਼ਾਂ ਨੂੰ ਡੇਗਣ ਦੇ ਦਾਅਵੇ ਦੇ ਸਮਰਥਨ ਵਿੱਚ ਕੋਈ ਸਬੂਤ...

ਭਾਰਤ ਦੇ “ਆਪ੍ਰੇਸ਼ਨ ਸਿੰਦੂਰ” ਤੋਂ ਬੋਖਲਾਇਆ ਪਾਕਿ, ਦਿੱਤੀ ਬਦਲਾ ਲੈਣ ਦੀ...

ਇੰਟਰਨੈਸ਼ਨਲ ਡੈਸਕ - ਭਾਰਤ ਨੇ ਮੰਗਲਵਾਰ ਨੂੰ ਅੱਧੀ ਰਾਤ ਪਾਕਿਸਤਾਨ 'ਤੇ ਵੱਡਾ ਹਮਲਾ ਕੀਤਾ। ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ...

ਪਾਕਿਸਤਾਨੀ ਫੌਜ ਦੀ ਗੱਡੀ ‘ਤੇ ਹਮਲਾ! ਇਕ ਅਧਿਕਾਰੀ ਸਣੇ 6 ਜਵਾਨਾਂ...

ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਇੱਕ ਇਮਪ੍ਰੋਵਾਈਜ਼ਡ ਵਿਸਫੋਟਕ ਯੰਤਰ ਦੇ ਧਮਾਕੇ ਵਿੱਚ ਇਕ ਅਧਿਕਾਰੀ ਸਣੇ ਘੱਟੋ-ਘੱਟ ਛੇ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ। ਇਹ ਬੰਬ...

ਭਾਰਤ ਆਉਣਗੇ ਰੂਸੀ ਰਾਸ਼ਟਰਪਤੀ ਪੁਤਿਨ ! ਕਬੂਲ ਕੀਤਾ PM ਮੋਦੀ ਦਾ...

ਇੰਟਰਨੈਸ਼ਨਲ ਡੈਸਕ- ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫ਼ੋਨ ਕਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁੱਖ...

RSF ਦੇ ਹਮਲਿਆਂ ‘ਚ 300 ਲੋਕਾਂ ਦੀ ਮੌਤ

ਖਾਰਤੂਮ- ਦੱਖਣ-ਪੱਛਮੀ ਸੁੂਡਾਨ ਦੇ ਪੱਛਮੀ ਕੋਰਡੋਫਾਨ ਰਾਜ ਦੇ ਅਲ-ਨੁਹੁਦ ਕਸਬੇ 'ਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰ.ਐਸ.ਐਫ.) ਦੇ ਹਮਲਿਆਂ ਵਿੱਚ ਘੱਟੋ-ਘੱਟ 300 ਲੋਕ ਮਾਰੇ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...