42.4 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਟਰੰਪ ਦੀ ਜਿੱਤ ਤੋਂ ਬਾਅਦ ਬਾਈਡੇਨ ਦਾ ਪਹਿਲਾ ਸੰਬੋਧਨ, ਕਿਹਾ- ਸ਼ਾਂਤੀਪੂਰਵਕ...

ਅਮਰੀਕਾ- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ 'ਚ ਸੱਤਾ ਦੇ ਸ਼ਾਂਤੀਪੂਰਵਕ ਟਰਾਂਸਫਰ ਦਾ ਭਰੋਸਾ ਦਿੱਤਾ। ਬਾਈਡੇਨ...

ਚਿਲੀ ਤੇ ਇੰਡੋਨੇਸ਼ੀਆ ’ਚ ਆਇਆ ਭੂਚਾਲ, ਜਾਨੀ ਤੇ ਮਾਲੀ ਨੁਕਸਾਨ ਤੋਂ...

ਦੱਖਣੀ ਅਮਰੀਕੀ ਐਂਡਿਜ ਪਰਬੱਤ ਅਤੇ ਪ੍ਰਸ਼ਾਂਤ ਮਹਾਸਾਗਰ ਦਰਮਿਆਨ ਸਥਿਤ ਦੇਸ਼ ਚਿਲੀ ਵਿਚ 5.0 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਉਥੇ ਹੀ ਇੰਡੋਨੇਸ਼ੀਆ ਦੇ ਪੂਰਬੀ...

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ

ਵਾਸ਼ਿੰਗਟਨ- ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਫੋਕਸ ਨਿਊਜ਼ ਮੁਤਾਬਕ...

ਪਾਕਿਸਤਾਨ ‘ਚ ਫੌਜੀ ਕਾਰਵਾਈਆਂ ‘ਚ ਸੱਤ ‘ਅੱਤਵਾਦੀ’ ਕੀਤੇ ਢੇਰ

ਇਸਲਾਮਾਬਾਦ : ਪਾਕਿਸਤਾਨੀ ਫ਼ੌਜ ਵੱਲੋਂ ਦੇਸ਼ ਭਰ ਵਿਚ ਵੱਖ-ਵੱਖ ਅਪਰੇਸ਼ਨਾਂ ਵਿਚ ਸੱਤ ਅੱਤਵਾਦੀ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨ ਦੀ ਫੌਜ...

ਸਪੇਸ ਸਟੇਸ਼ਨ ‘ਤੇ 6 ਮਹੀਨੇ ਬਿਤਾਉਣ ਤੋਂ ਬਾਅਦ ਧਰਤੀ ‘ਤੇ ਸੁਰੱਖਿਅਤ...

ਬੀਜਿੰਗ - ਚੀਨ ਦੇ ਤਿੰਨ ਪੁਲਾੜ ਯਾਤਰੀ, ਜਿਨ੍ਹਾਂ ਨੇ ਹੇਠਲੇ ਪੰਧ ਵਿਚ ਪੁਲਾੜ ਸਟੇਸ਼ਨ ਨੂੰ ਵਿਕਸਤ ਕਰਨ ਲਈ 6 ਮਹੀਨੇ ਕੰਮ ਕੀਤਾ, ਸੋਮਵਾਰ ਰਾਤ...

ਪਾਕਿਸਤਾਨ ‘ਚ ਅੱਤਵਾਦੀ ਹਮਲਿਆਂ ‘ਚ 198 ਲੋਕਾਂ ਦੀ ਮੌਤ, 111 ਜ਼ਖਮੀ

ਇਸਲਾਮਾਬਾਦ - ਪਾਕਿਸਤਾਨ ਵਿਚ ਅਕਤੂਬਰ ਮਹੀਨੇ ਵਿਚ ਹੋਏ ਵੱਖ-ਵੱਖ ਅੱਤਵਾਦੀ ਹਮਲਿਆਂ ਵਿਚ ਕੁੱਲ 198 ਲੋਕ ਮਾਰੇ ਗਏ ਅਤੇ 111 ਹੋਰ ਜ਼ਖਮੀ ਹੋ ਗਏ। ਇਸਲਾਮਾਬਾਦ...

ਨਾਈਜੀਰੀਆ ‘ਚ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰਨ ‘ਤੇ 29 ਬੱਚਿਆਂ ਨੂੰ...

ਅਬੂਜਾ - ਨਾਈਜੀਰੀਆ ਵਿਚ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ 29 ਬੱਚਿਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਇਸ...

ਦੀਵਾਲੀ ਨੂੰ ਲੈ ਕੇ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਦੀਆਂ ਉਡਾਈਆਂ...

ਮਜੀਠਾ -ਦੀਵਾਲੀ ’ਤੇ ਚੱਲਣ ਵਾਲੇ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹਾਈ ਕੋਰਟ ਵੱਲੋਂ ਪਟਾਕਿਆਂ ਦੀਆਂ ਸੀਮਤ ਦੁਕਾਨਾਂ ਲਈ ਲੱਕੀ ਡਰਾਅ...

ਲੇਬਨਾਨ ‘ਤੇ ਇਜ਼ਰਾਇਲੀ ਹਵਾਈ ਹਮਲਾ, 31 ਦੀ ਮੌਤ ਤੇ 27 ਜ਼ਖਮੀ

ਬੇਰੂਤ- ਇਜ਼ਰਾਈਲ ਨੇ ਬੁੱਧਵਾਰ ਨੂੰ ਪੂਰਬੀ ਅਤੇ ਦੱਖਣੀ ਲੇਬਨਾਨ ਦੇ ਦਰਜਨਾਂ ਕਸਬਿਆਂ ਅਤੇ ਪਿੰਡਾਂ 'ਤੇ ਹਵਾਈ ਹਮਲੇ ਕੀਤੇ, ਜਿਸ ਵਿਚ 31 ਲੋਕ ਮਾਰੇ ਗਏ...

PM ਜਸਟਿਨ ਟਰੂਡੋ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਵਿਰੋਧੀ ਪਾਰਟੀ ਨੇ...

ਕਿਊਬਿਕ - ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹੈ। ਹੁਣ ਕਿਊਬਿਕ ਦੀ ਇੱਕ ਰਾਸ਼ਟਰਵਾਦੀ ਪਾਰਟੀ ਨੇ ਮੰਗਲਵਾਰ ਨੂੰ ਐਲਾਨ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...