39.3 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਨਾਈਜੀਰੀਆ: ਇਮਾਰਤ ਢਹਿ ਢੇਰੀ, ਸੱਤ ਲੋਕਾਂ ਦੀ ਮੌਤ

ਅਬੂਜਾ - ਨਾਈਜੀਰੀਆ ਦੀ ਰਾਜਧਾਨੀ ਅਬੂਜਾ ਦੇ ਉਪਨਗਰੀ ਇਲਾਕੇ 'ਚ ਹਫ਼ਤੇ ਦੇ ਅੰਤ 'ਚ ਅੰਸ਼ਕ ਤੌਰ 'ਤੇ ਢਹਿ ਢੇਰੀ ਹੋਈ ਇਕ ਇਮਾਰਤ ਦੇ ਮਲਬੇ...

ਬੰਗਲਾਦੇਸ਼: ICT ਨੇ ਸਾਬਕਾ ਫੌਜ ਮੁਖੀ, 10 ਸਾਬਕਾ ਮੰਤਰੀਆਂ, ਸ਼ੇਖ ਹਸੀਨਾ...

ਢਾਕਾ - ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ (ਆਈ.ਸੀ.ਟੀ.) ਨੇ ਐਤਵਾਰ ਨੂੰ ਜੁਲਾਈ-ਅਗਸਤ ਵਿਚ ਦੇਸ਼ ’ਚ ਬਗਾਵਤ ਦੌਰਾਨ ਮਨੁੱਖਤਾ ਵਿਰੁੱਧ ਕਥਿਤ ਅਪਰਾਧਾਂ ਅਤੇ ਨਸਲਕੁਸ਼ੀ ਦੇ...

ਉੱਤਰੀ ਗਾਜ਼ਾ ‘ਚ ਇਜ਼ਰਾਈਲੀ ਹਮਲੇ, 22 ਲੋਕਾਂ ਦੀ ਮੌਤ

ਦੀਰ ਅਲ-ਬਲਾਹ - ਉੱਤਰੀ ਗਾਜ਼ਾ 'ਤੇ ਇਜ਼ਰਾਈਲ ਦੇ ਹਮਲਿਆਂ 'ਚ ਘੱਟੋ-ਘੱਟ 22 ਲੋਕ ਮਾਰੇ ਗਏ ਹਨ। ਫਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗਾਜ਼ਾ...

ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ ‘ਕੈਨੇਡਾ First ਨੀਤੀ’ ਦਾ ਕੀਤਾ ਐਲਾਨ

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਦੇ ਵਿਗੜਦੇ ਰਿਸ਼ਤਿਆਂ ਦਰਮਿਆਨ ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕੈਨੇਡਾ ਫਰਸਟ ਨੀਤੀ ਦਾ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਕ ਕੈਨੇਡਾ 'ਚ...

ਅਮਰੀਕਾ ਲਈ ਚੁਣੌਤੀ, ਅਮਰੀਕੀ ਡਾਲਰ ਖ਼ਿਲਾਫ਼ Putin ਦੀ Currency War

ਮਾਸਕੋ- ਰੂਸ-ਯੂਕ੍ਰੇਨ ਜੰਗ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੱਛਮੀ ਦੇਸ਼ਾਂ ਵਿਰੁੱਧ ਮੋਰਚਾ ਖੋਲ੍ਹਣਾ ਜਾਰੀ ਰੱਖਿਆ ਹੋਇਆ ਹੈ।...

ਅਮਰੀਕਾ ਹੋਵੇ ਜਾਂ ਚੀਨ, ਕੋਈ ਵੀ ਦੇਸ਼ ਭਾਰਤ ਨੂੰ ਨਜ਼ਰਅੰਦਾਜ਼ ਨਹੀਂ...

ਵਾਸ਼ਿੰਗਟਨ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੀ ਤਰਜੀਹ ਦਬਦਬਾ ਕਾਇਮ ਕਰਨਾ ਨਹੀਂ ਸਗੋਂ ਆਪਣਾ ਪ੍ਰਭਾਵ ਵਧਾਉਣਾ ਹੈ। ਉਨ੍ਹਾਂ ਕਿਹਾ...

ਵਿਸ਼ਵ ਨੇਤਾਵਾਂ ਦਾ ਕਹਿਣਾ ਹੈ ਕਿ ਟਰੰਪ ਨਹੀਂ ਜਿੱਤਣਗੇ: ਜੋਅ ਬਾਈਡੇਨ

ਕੋਨਕੋਰਡ - ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੰਗਲਵਾਰ ਨੂੰ ਕਿਹਾ ਕਿ ਵਿਸ਼ਵ ਨੇਤਾ ਇਸ ਗੱਲ ਨੂੰ ਲੈ ਕੇ ਡਰੇ ਹੋਏ ਹਨ ਕਿ ਜੇਕਰ...

ਯੂਕ੍ਰੇਨ ਨੇ ਰੂਸ ’ਤੇ ਦਾਗੇ 100 ਤੋਂ ਜ਼ਿਆਦਾ ਡਰੋਨ, ਰੂਸੀ ਮਿਜ਼ਾਈਲ...

ਕੀਵ - ਰੂਸ ਦੀਆਂ ਹਵਾਈ ਰੱਖਿਆ ਪ੍ਰਣਾਲੀਆਂ ਨੇ ਐਤਵਾਰ ਨੂੰ ਦੇਸ਼ ਦੇ ਪੱਛਮੀ ਖੇਤਰ ’ਚ 100 ਤੋਂ ਵੱਧ ਯੂਕ੍ਰੇਨੀ ਡਰੋਨਾਂ ਨੂੰ ਡੇਗ ਦਿੱਤਾ। ਰੂਸੀ...

ਪਾਕਿਸਤਾਨ: ਰਾਵਲਪਿੰਡੀ ‘ਚ ਇੱਕ ਦਿਨ ‘ਚ ਡੇਂਗੂ ਦੇ 93 ਨਵੇਂ ਮਾਮਲੇ

ਰਾਵਲਪਿੰਡੀ : ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਇਸ ਸਮੇਂ ਡੇਂਗੂ ਮਾਮਲੇ ਸਿਖਰ 'ਤੇ ਹਨ। ਕਿਉਂਕਿ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 93 ਨਵੇਂ ਸਕਾਰਾਤਮਕ ਕੇਸ...

ਯੂਕ੍ਰੇਨ ‘ਚ ਜੰਗ ਨੂੰ ਖਤਮ ਕਰਨ ਲਈ ਕੋਈ ਸਮਾਂ ਸੀਮਾ ਤੈਅ...

ਮਾਸਕੋ - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਯੂਕ੍ਰੇਨ ਵਿਚ ਜੰਗ ਨੂੰ ਖਤਮ ਕਰਨ ਲਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ ਹੈ ਪਰ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...