39.3 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਸਸਤਾ ਹੋਇਆ ਪੈਟਰੋਲ-ਡੀਜ਼ਲ, ਪਾਕਿ ਲੋਕਾਂ ਨੂੰ ਵੱਡੀ ਰਾਹਤ

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਤੋਂ ਬਾਅਦ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ...

ਹਿਜ਼ਬੁੱਲਾ ਤੋਂ ਬਾਅਦ ਹੁਣ ਹੂਤੀ ਬਾਗ਼ੀਆਂ ‘ਤੇ ਇਜ਼ਰਾਈਲ ਦੀ ਏਅਰਸਟ੍ਰਾਈਕ, ਯਮਨ...

ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਇਸ ਸਮੇਂ ਪੂਰੀ ਤਰ੍ਹਾਂ ਨਾਲ ਜੰਗ ਲੜ ਰਿਹਾ ਹੈ। ਉਹ ਇਕੱਲੇ ਹੀ ਚਾਰ ਮੋਰਚਿਆਂ 'ਤੇ ਈਰਾਨ, ਹਿਜ਼ਬੁੱਲਾ, ਹਮਾਸ ਅਤੇ ਯਮਨ...

ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ 1 ਲੱਖ ਡਾਲਰ ਦੀਆਂ ਹੀਰੇ...

ਵਾਸ਼ਿੰਗਟਨ - ਵਪਾਰ ਅਤੇ ਰਾਜਨੀਤੀ ਨੂੰ ਆਪਸ ’ਚ ਜੋੜਣ ਲਈ ਟਰੰਪ ਨੇ ਪਹਿਲੇ ਬਾਈਬਲਾਂ ਕੋਲੋਨ, ਡਿਜੀਟਲ ਟਰੇਡਿੰਗ ਕਾਰਡ, ਸਿੱਕੇ ਤੋਂ ਲੈ ਕੇ ਸਨੀਕਰ ਤੱਕ...

28 ਕਿਲੋਗ੍ਰਾਮ ਮੈਥੈਂਫੇਟਾਮਾਈਨ ਰੱਖਣ ਦੇ ਦੋਸ਼ ‘ਚ ਡਰੱਗ ਡੀਲਰ ਨੂੰ ਸੁਣਾਈ...

ਜਕਾਰਤਾ : ਇੰਡੋਨੇਸ਼ੀਆ ਦੀ ਮੇਡਾਨ ਜ਼ਿਲ੍ਹਾ ਅਦਾਲਤ ਨੇ 28 ਕਿਲੋਗ੍ਰਾਮ ਕ੍ਰਿਸਟਲ ਮੈਥੈਂਫੇਟਾਮਾਈਨ ਤੇ 14,431 ਐਕਸਟਸੀ ਗੋਲੀਆਂ ਰੱਖਣ ਦੇ ਦੋਸ਼ ਵਿੱਚ ਐੱਫਆਰਐੱਲ ਵਜੋਂ ਪਛਾਣੇ ਗਏ...

ਵਾਲ-ਵਾਲ ਬਚੀ PM ਟਰੂਡੋ ਦੀ ਕੁਰਸੀ, ਫੇਲ੍ਹ ਹੋਇਆ ਬੇਭਰੋਸਗੀ ਮਤਾ

ਟੋਰਾਂਟੋ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖ਼ਿਲਾਫ਼ ਕੰਜ਼ਰਵੇਟਿਵ ਪਾਰਟੀ ਵੱਲੋਂ ਲਿਆਂਦਾ ਗਿਆ ਮਤਾ ਫੇਲ੍ਹ ਹੋ...

ਯੂਕਰੇਨ ਨੇ ਜੰਗ ਖਤਮ ਕਰਨ ਲਈ ਭਾਰਤ ਦੀ ਮੰਗੀ ਮਦਦ

ਸੰਯੁਕਤ ਰਾਸ਼ਟਰ - ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਕਿਹਾ ਕਿ ਸਾਨੂੰ ਰੂਸ-ਯੂਕਰੇਨ ਯੁੱਧ ਨੂੰ ਪੂਰੀ ਤਰ੍ਹਾਂ ਖਤਮ ਕਰਨ...

ਇਮਰਾਨ ਖਾਨ ਨੂੰ ਵੱਡੀ ਰਾਹਤ , ਫ਼ੌਜੀ ਕੇਸ ਨਾਲ ਸਬੰਧਤ ਪਟੀਸ਼ਨ...

ਇਸਲਾਮਾਬਾਦ - ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਫੌਜੀ ਮੁਕੱਦਮੇ ਨੂੰ ਲੈ ਕੇ ਪਟੀਸ਼ਨ ਦਾ ਨਿਪਟਾਰਾ...

ਅਫਗਾਨ ਪੁਲਸ ਨੇ 27 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਕਾਬੁਲ, - ਅਫਗਾਨਿਸਤਾਨ ਦੀ ਨਸ਼ੀਲੇ ਪਦਾਰਥ ਵਿਰੋਧੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਕਾਬੁਲ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਖਰੀਦਦਾਰੀ ਦੇ ਦੋਸ਼ ਵਿੱਚ 27 ਲੋਕਾਂ...

ਮੋਦੀ ਦਾ ਵੱਡਾ ਐਲਾਨ, ਕੈਂਸਰ ਦੀ ਰੋਕਥਾਮ ਲਈ ਦੇਣਗੇ ਵੈਕਸੀਨ ਦੀਆਂ...

ਡੇਲਾਵੇਅਰ, - ਅਮਰੀਕਾ ਦੇ ਰਾਜ ਡੇਲਾਵੇਅਰ ਦੇ ਵਿਲਮਿੰਗਟਨ ਵਿੱਚ ਆਯੋਜਿਤ ਕਵਾਡ ਸੰਮੇਲਨ ਨੂੰ ਸੰਬੋਧਨ ਕਰਨ ਤੋਂ ਬਾਅਦ, ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਕੈਂਸਰ ਮੂਨਸ਼ਾਟ...

Mpox ਕੇਸ ਵਧਣ ਕਾਰਨ WHO ਨੇ ਪੂਰੇ ਦੇਸ਼ ’ਚ ਵਧਾਈ ਨਿਗਰਾਨੀ

ਜੁਬਾ -ਵਿਸ਼ਵ ਸਿਹਤ ਸੰਗਠਨ (WHO) ਨੇ ਐਲਾਨ ਕੀਤਾ ਹੈ ਕਿ ਉਸਨੇ ਦੱਖਣੀ ਸੁਡਾਨ ’ਚ Mpox ਨਿਗਰਾਨੀ ਦੇ ਯਤਨ ਤੇਜ਼ ਕਰ ਦਿੱਤੇ ਹਨ ਕਿਉਂਕਿ ਪੂਰੇ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...