39.3 F
Mississauga, Ontario
Friday, November 27, 2026
ਅੰਤਰਰਾਸ਼ਟਰੀ

ਅੰਤਰਰਾਸ਼ਟਰੀ

ਇਮਰਾਨ ਖਾਨ ਦੀ ਪਾਰਟੀ ਨੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਕੀਤੀ...

ਇਸਲਾਮਾਬਾਦ - ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇ ਆਪਣੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਈ ‘ਮਨਘੜਤ’ ਮਾਮਲਿਆਂ ਵਿੱਚ ਲਗਾਤਾਰ ਨਜ਼ਰਬੰਦ ਕੀਤੇ...

ਰੂਸ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪੁਤਿਨ ਦੀ ਜਿੱਤ ਲਗਭਗ...

ਮਾਸਕੋ - ਰੂਸ ਵਿੱਚ ਤਿੰਨ ਦਿਨਾਂ ਰਾਸ਼ਟਰਪਤੀ ਚੋਣਾਂ ਵਿੱਚ ਸ਼ੁੱਕਰਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ, ਜਿਸ ਵਿੱਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਛੇ ਸਾਲ ਦਾ...

ਕੈਨੇਡਾ ਦੀ ਸਰਹੱਦ ‘ਤੇ 3 ਭਾਰਤੀਆਂ ਸਮੇਤ 4 ਲੋਕ ਗ੍ਰਿਫ਼ਤਾਰ, ਗੈਰ-ਕਾਨੂੰਨੀ...

ਵਾਸ਼ਿੰਗਟਨ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ ਤਿੰਨ ਭਾਰਤੀਆਂ ਸਮੇਤ ਚਾਰ ਲੋਕਾਂ ਨੂੰ ਕੈਨੇਡੀਅਨ ਸਰਹੱਦ ਨੇੜੇ ਇਕ ਥਾਂ...

ਪੁਤਿਨ ਦੀ ਚਿਤਾਵਨੀ, ਖਤਰਾ ਹੋਇਆ ਤਾਂ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਲ...

ਮਾਸਕੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਜੇਕਰ ਦੇਸ਼ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਕੋਈ ਖਤਰਾ ਹੁੰਦਾ ਹੈ ਤਾਂ ਉਹ ਪ੍ਰਮਾਣੂ ਹਥਿਆਰਾਂ...

ਪਾਕਿਸਤਾਨੀ ਜਾਸੂਸ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਮੁੰਬਈ- ਮਹਾਰਾਸ਼ਟਰ ਅੱਤਵਾਦ ਰੋਕੂ ਦਸਤੇ (ਏ. ਟੀ. ਐੱਸ.) ਨੇ ਦੇਸ਼ ਦੇ ਪਾਬੰਦੀਸ਼ੁਦਾ ਖੇਤਰਾਂ ਦੀ ਜਾਣਕਾਰੀ ਪਾਕਿਸਤਾਨੀ ਜਾਸੂਸ ਨਾਲ ਸਾਂਝੀ ਕਰਨ ਦੇ ਦੋਸ਼ ਵਿਚ ਨਵੀ...

ਆਸਟ੍ਰੇਲੀਆ ‘ਚ ਗੋਲੀਬਾਰੀ, ਇਕ ਵਿਅਕਤੀ ਦੀ ਮੌਤ

ਕੈਨਬਰਾ: ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਮੰਗਲਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਮੇਂ ਅਨੁਸਾਰ ਸਵੇਰੇ...

ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕੈਬਨਿਟ ਅੱਜ ਚੁੱਕੇਗੀ ਸਹੁੰ

ਇਸਲਾਮਾਬਾਦ ਪਾਕਿਸਤਾਨ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਕਈ ਦਿਨਾਂ ਤੱਕ ਚੱਲੇ ਸਲਾਹ-ਮਸ਼ਵਰੇ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਕੈਬਨਿਟ ਸੋਮਵਾਰ ਨੂੰ...

ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦਾ...

ਟੋਕੀਓ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੇ ਤਰੀਕਿਆਂ...

ਪਾਕਿਸਤਾਨ ’ਚ ਰਾਸ਼ਟਰਪਤੀ ਚੋਣਾਂ ਅੱਜ, ਜ਼ਰਦਾਰੀ ਦੀ ਜਿੱਤ ਲਗਭਗ ਤੈਅ

ਇਸਲਾਮਾਬਾਦ : ਪਾਕਿਸਤਾਨ ’ਚ ਸ਼ਨੀਵਾਰ ਯਾਨੀ ਅੱਜ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ...

ਪਾਕਿਸਤਾਨ ਦੀ ਅਪੀਲ ਠੁਕਰਾ ਸਾਊਦੀ ਦੀ ਅਦਾਲਤ ਦਾ ਸਖ਼ਤ ਫ਼ੈਸਲਾ, 5...

ਰਿਆਦ: ਸਾਊਦੀ ਅਧਿਕਾਰੀਆਂ ਨੇ ਇਕ ਕੰਪਨੀ 'ਤੇ ਛਾਪਾ ਮਾਰਨ ਅਤੇ ਇਕ ਗਾਰਡ ਦਾ ਕਤਲ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਪੰਜ ਪ੍ਰਵਾਸੀਆਂ ਨੂੰ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...