ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਜਲੰਧਰ - ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਸਬੰਧੀ ਪਨਬੱਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ...

ਲਗਜ਼ਰੀ ਲਾਈਫ਼ ਦੇ ਸੁਫ਼ਨੇ ਦਿਖਾ ਕੇ ਨਾਬਾਲਗ ਕੁੜੀ ਨਾਲ ਛੇੜਛਾੜ, 2 ਗ੍ਰਿਫ਼ਤਾਰ

ਚੰਡੀਗੜ੍ਹ : ਮਾਡਲਿੰਗ ’ਚ ਕੈਰੀਅਰ ਬਣਾਉਣ ਲਈ ਔਰਤ ਨੇ ਪੰਜਾਬ ਤੋਂ ਨਾਬਾਲਗ ਕੁੜੀ ਨੂੰ ਚੰਡੀਗੜ੍ਹ ਬੁਲਾਇਆ। ਫਿਰ ਔਰਤ ਦੇ ਸਾਥੀ ਨੇ ਸ਼ਰਾਬ ਦੇ ਨਸ਼ੇ...

ਕਿਸਾਨਾਂ ਨੇ ਖਿੱਚੀ ਦਿੱਲੀ ਜਾਣ ਦੀ ਤਿਆਰੀ, ਭਖਿਆ ਮਾਹੌਲ, ਹਰਿਆਣਾ ‘ਚ ਧਾਰਾ 144 ਲੱਗੀ

ਪਟਿਆਲਾ/ਚੰਡੀਗੜ੍ਹ: ਨੋਇਡਾ ਦੇ ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ...

ਕੈਪਟਨ ਵਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿਖ਼ੇਧੀ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ...

ਪੰਜਾਬ ਪੁਲਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ‘ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਚੰਡੀਗੜ੍ਹ: ਪੰਜਾਬ ਪੁਲਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ...

ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਬੇਗੋਵਾਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ...

ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ ‘ਤੇ ਖੜ੍ਹੇ ਹੋਏ ਵੱਡੇ ਸਵਾਲ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਸਜ਼ਾ 'ਤੇ ਪੱਤਰਕਾਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੱਡੇ ਸਵਾਲ ਕੀਤੇ ਹਨ। ਦਰਅਸਲ ਪੱਤਰਕਾਰਾਂ ਨੇ...

ਪੰਜਾਬ ਨਗਰ ਨਿਗਮ ਚੋਣਾਂ ਲਈ ‘ਆਪ’ ਦਾ Plan, ਮੰਤਰੀਆਂ ਨੂੰ ਬਣਾਇਆ ਗਿਆ ਇੰਚਾਰਜ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਚਾਹੇ ਹੁਣ ਤੱਕ ਨਗਰ ਨਿਗਮ ਚੋਣਾਂ ਲਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਪਰ ਇਸ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ...

ਮਾਲਵਾ ਨਹਿਰ ਨਾਲ ਜਲ ਸੰਕਟ ਦੂਰ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਜਲੰਧਰ- ਪੰਜਾਬ ਸਰਕਾਰ ਨੇ‘ਮਾਲਵਾ ਨਹਿਰ’ ਦਾ ਪ੍ਰੋਜੈਕਟ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਹਿਰ...

ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਇਸ...