37.5 F
Mississauga, Ontario
Saturday, November 28, 2026

ਪੰਜਾਬ ਦਾ ਕੁੱਲ 129698 ਕਰੋੜ ਦਾ ਬਜਟ ਪੇਸ਼, ਜਾਣੋ ਬਜਟ ਦੇ...

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ| ਸਾਲ 2018-19 ਲਈ ਬਜਟ ਆਕਾਰ 129698 ਕਰੋੜ...

ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਬਜਟ : ਪਰਕਾਸ਼ ਸਿੰਘ ਬਾਦਲ

ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿਚ ਇਸ ਤੋਂ ਵੱਧ ਗੈਰ-ਸੰਜੀਦਾ ਬਜਟ ਕਦੇ ਨਹੀਂ ਪਡ਼ਿਆ ਸ. ਬਾਦਲ ਨੇ ਬਜਟ ਨੂੰ ਸਰਕਾਰ ਦੇ ਇੱਕ ਸਾਲ ਦੇ ਕਾਲੇ...

ਬਜਟ ਪੰਜਾਬ ਦੇ ਵਿਕਾਸ ਨੂੰ ਨਵੀਂ ਸੇਧ ਦੇਵੇਗਾ : ਤਿ੍ਪਤ ਬਾਜਵਾ

ਮਾਲੀ ਸੰਕਟ ਦੇ ਬਾਵਜੂਦ ਹਰ ਵਿਭਾਗ ਨੂੰ ਲੋਂੜੀਦੇ ਫੰਡ ਮੁਹੱਈਆ ਕਰਵਾਏ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਅੱਜ ਪੇਸ਼ ਕੀਤੇ ਗਏ ਅਗਲੇ ਵਿੱਤੀ ਵਰ੍ਹੇ ਦੇ...

ਕੈਪਟਨ ਸਰਕਾਰ ਦਾ ਬਜਟ ਸਾਰੇ ਵਰਗਾਂ ਦੀ ਭਲਾਈ ਵਾਲਾ : ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਦੇ 2018-19 ਬਜਟ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ...

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ...

ਐਸ.ਏ.ਐਸ. ਨਗਰ- ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਪੰਜਾਬ...

ਮੁੱਖ ਮੰਤਰੀ ਵੱਲੋਂ ਹਜ਼ਾਰਾਂ ਪੰਜਾਬੀਆਂ ਸਮੇਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ...

ਡੈਪੋ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਖੁਦ ਬਣੇ ਪਹਿਲੇ ਨਸ਼ਾ ਰੋਕੂ ਵਾਲੰਟੀਅਰ ਪੰਜਾਬੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਖਟਕੜ ਕਲਾਂ (ਨਵਾਂਸ਼ਹਿਰ): ਪੰਜਾਬ ਦੇ...

ਪੰਜਾਬ ਪੁਲਿਸ ਰਾਜ ‘ਚੋਂ ਨਸ਼ਾਖੋਰੀ ਨੂੰ ਖਤਮ ਕਨ ਲਈ ਵਚਨਬੱਧ-ਡੀ.ਜੀ.ਪੀ. ਅਰੋੜਾ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਅਧਿਕਾਰੀਆਂ ਅਤੇ ਮੁਲਾਜਮਾ ਨੂੰ ਸਹੁੰ ਚੁਕਾਈ ਚੰਡੀਗੜ : ਮਾਰਚ:ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਸੁਰੇਸ਼ ਅਰੋੜਾ ਨੇ...

ਨਸ਼ਿਆਂ ਦੇ ਖਾਤਮੇ ਸਬੰਧੀ ਮੁੱਖ ਸਕੱਤਰ ਨੇ ਪੰਜਾਬ ਸਿਵਲ ਸਕੱਤਰੇਤ ਦੇ...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਦੇ...

ਮੈਂ ਕਾਂਗਰਸ ‘ਚ ਸ਼ਾਮਿਲ ਨਹੀਂ ਹੋ ਰਿਹਾ : ਖਹਿਰਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਨ ਸਭਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ...

ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਲੋਕ ਭਲਾਈ ਕੰਮਾਂ ਦਾ ਲਾਹਾ ਖੱਟਣ...

ਅਕਾਲੀ ਦਲ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਰੱਦ ਕੀਤਾ ਨੁਕਤਾ-ਦਰ-ਨੁਕਤਾ ਅਕਾਲੀਆਂ ਦੇ ਝੂਠ ਦਾ ਪਰਦਾਫਾਸ਼ ਕੀਤਾ ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...