37.5 F
Mississauga, Ontario
Saturday, November 28, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਸਿੱਖਾਂ ਦੇ ਮਸਲੇ...

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ 'ਚ ਰਹਿੰਦੇ...

ਰੇਤ ਖੁਦਾਈ ਮਾਮਲੇ ‘ਚ ਸੁਨੀਲ ਜਾਖੜ ਦਾ ਸੁਖਬੀਰ ‘ਤੇ ਪਲਟਵਾਰ

ਕਿਹਾ- ਇਹ ਤਾਂ ‘ਤਵੇ ਵੱਲੋਂ ਪਤੀਲੇ ਨੂੰ ਕਾਲਾ ਕਹਿਣ’ ਵਾਲੀ ਗੱਲ ਚੰਡੀਗਡ਼ – ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖਡ਼ ਨੇ ਸ਼੍ਰੋਮਣੀ ਅਕਾਲੀ ਦਲ ਦੇ...

ਰਾਣਾ ਕੇ.ਪੀ. ਤੇ ਸਿੱਧੂ ਵੱਲੋਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਗਾਜ਼

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਮਿਲ ਕੇ ਹੰਭਲੇ ਮਾਰਨ ਦੀ ਲੋੜ-ਰਾਣਾ ਕੇ.ਪੀ. ਸਿੰਘ ਸਿੱਧੂ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਜੁੱਟੀਆ ਸੰਸਥਾਵਾਂ ਨੂੰ ‘ਲੇਖਕ ਭਲਾਈ...

ਨੈਬ ਸੂਬੇਦਾਰ ਸੁਖਦੇਵ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ

ਅੰਬਾਲਾ ਛਾਉਣੀ ਵਿਖੇ ਡਿਊਟੀ ਦੌਰਾਨ ਪਿਆ ਸੀ ਦਿਲ ਦਾ ਦੌਰਾ ਮਾਨਸਾ - ਨੈਬ ਸੂਬੇਦਾਰ ਸੁਖਦੇਵ ਸਿੰਘ ਦਾ ਅੰਤਿਮ ਸਸਕਾਰ ਲੋਕਾਂ ਦੀ ਵੱਡੀ ਗਿਣਤੀ ਵਿੱਚ ਪਿੰਡ...

ਸੂਫੀ ਗਾਇਕ ਪਿਆਰੇ ਲਾਲ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ - ਸੂਫੀ ਗਾਇਕ ਪਿਆਰੇ ਲਾਲ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ| ਇਸ ਮੌਕੇ ਸੇਜਲ ਅੱਖਾਂ ਨਾਲ ਲੋਕਾਂ ਨੇ ਆਪਣੇ ਹਰਮਨਪਿਆਰੇ...

ਮੁੱਖ ਮੰਤਰੀ 11 ਮਾਰਚ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਨੌਜਵਾਨਾਂ ਨੂੰ...

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸਮਾਗਮ ਦੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਤਕਨੀਕੀ ਸਿੱਖਿਆ ਮੰਤਰੀ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ :...

ਨਵਜੋਤ ਸਿੰਘ ਸਿੱਧੂ ਵੱਲੋਂ ਪਹਿਲਵਾਨ ਨਵਜੋਤ ਕੌਰ ਦਾ ਸਨਮਾਨ

ਕੈਬਨਿਟ ਮੰਤਰੀ ਨੇ ਨਵਜੋਤ ਕੌਰ ਅਤੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਘਰ ਚਾਹ ਦੇ ਸੱਦੇ ‘ਤੇ ਬੁਲਾਇਆ ਟੋਕੀਓ ਓਲੰਪਿਕ 2020 ਵਿੱਚ ਸੋਨੇ ਦਾ ਤਗ਼ਮਾ ਹਾਸਲ ਕਰਨ...

ਫੂਡ ਸੇਫਟੀ ਵਿਭਾਗ ‘ਚ ਆਨਲਾਈਨ ਜਾਂਚ ਤੇ ਸੈਂਪਲਿੰਗ ਸਿਸਟਮ ਨਾਲ ਆਵੇਗੀ...

ਸਿਹਤ ਮੰਤਰੀ ਨੇ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ 31 ਮਾਰਚ, 2018 ਤੱਕ ਸਾਰੇ ਲਾਇਸੈਂਸ/ ਰਜਿਸਟਰੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ -ਫੂਡ ਸੇਫਟੀ ਵਿਭਾਗ...

‘ਆਪ’ ਵਿਧਾਇਕ ਨੇ ਅਨੋਖੇ ਢੰਗ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਆਉਣ ਵਾਲੇ ਮਹੀਨਿਆਂ ਵਿਚ ਸੁਨਾਮ ਹਲਕੇ ਦੇ ਸਾਰੇ ਲੜਕੀਆਂ ਦੇ ਸਕੂਲਾਂ ਵਿਚ ਬਣਾਏ ਜਾਣਗੇ ਬਾਥਰੂਮ-ਅਮਨ ਅਰੋੜਾ ਚੰਡੀਗੜ -ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਅਤੇ ਸੁਨਾਮ...

ਮੁੱਖ ਮੰਤਰੀ ਵੱਲੋਂ ਨੌਕਰੀ ਡਾਟ ਕਾਮ ਦੇ ਪ੍ਰਮੋਟਰ ਨਾਲ ਮੁਲਾਕਾਤ, ਸਾਂਝ...

ਮੁਹਾਲੀ - ਪੰਜਾਬ ਸਰਕਾਰ ਵੱਲੋਂ ਜੌਬ ਪੋਰਟਲ ਨੌਕਰੀ ਡਾਟ ਕਾਮ (Naukri.com) ਨਾਲ ਸਾਂਝ ਕਾਇਮ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ ਤਾਂ ਜੋ ਰੁਜ਼ਗਾਰ ਦੇ ਮੌਕੇ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...