39 F
Mississauga, Ontario
Saturday, November 28, 2026

ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਕੰਪਨੀਆਂ ‘ਤੇ ਆਮਦਨ ਕਰ ਵਿਭਾਗ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਚੰਡੀਗੜ੍ਹ ਵਿਖੇ ਸਥਿਤ ਕੰਪਨੀਆਂ ਉਤੇ ਅੱਜ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰੇ ਗਏ|...

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਨਗਰ ਨਿਗਮ ਚੋਣ ਵਿੱਚ ਬਾਗੀਆਂ ਨੂੰ...

• ਹਰਪ੍ਰੀਤ ਸਿੰਘ ਬੇਦੀ ਸਮੇਤ 6 ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ। • ਵਾਰਡ ਨੰ 72 ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਰਵਿੰਦਰ...

ਮਾਪਿਆਂ ਦਾ ਵਿੱਤੀ ਸ਼ੋਸ਼ਣ ਬੰਦ ਕਰਨ ਨਿੱਜੀ ਸਕੂਲ – ਭਗਵੰਤ ਮਾਨ

-ਅਪੀਲ ਦੇ ਨਾਲ-ਨਾਲ ਲਾਮਬੰਦ ਸੰਘਰਸ਼ ਦੀ ਚੇਤਾਵਨੀ -ਮਾਪਿਆਂ ਦੀ ਥਾਂ ਨਿੱਜੀ ਸਕੂਲਾਂ ਦੇ ਹਿੱਤ ਪਾਲ ਰਿਹਾ ਹੈ ਫ਼ੀਸ ਰੈਗੂਲੇਟਰੀ ਕਾਨੂੰਨ ਚੰਡੀਗੜ - ਪੰਜਾਬ ਦੇ ਨਿੱਜੀ ਸਕੂਲਾਂ...

ਚੰਡੀਗੜ੍ਹ: ਹਰਿਆਣਾ ਸਕੱਤਰੇਤ ‘ਚ ਲੱਗੀ ਅੱਗ

ਚੰਡੀਗੜ੍ਹ :ਹਰਿਆਣਾ ਸਕੱਤਰੇਤ ਵਿੱਚ ਅੱਜ ਸਵੇਰੇ ਲੱਗੀ ਅੱਗ ਲੱਗ ਗਈ ਜਿਸ ਉੱਤੇ ਜਲਦੀ ਹੀ ਕਾਬੂ ਪਾ ਲਿਆ ਗਿਆ .ਬਿਲਡਿੰਗ ਦੀ ਦੂਜੀ ਮੰਜਿਲ ਉੱਤੇ ਲੱਗੀ...

ਕੈਪਟਨ ਅਮਰਿੰਦਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ...

ਅਗਲੇ ਵਰ੍ਹੇ ਹੋਣ ਵਾਲੇ ਯਾਦਗਾਰੀ ਸਮਾਰੋਹਾਂ ਲਈ ਪ੍ਰਧਾਨ ਮੰਤਰੀ ਨੂੰ ਆਪਣੀ ਅਗਵਾਈ ਵਿੱਚ ਕਮੇਟੀ ਕਾਇਮ ਕਰਨ ਦੀ ਅਪੀਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ...

ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ —ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ...

ਕਿਸਾਨਾਂ ਲਈ ਸਾਉਣੀ ਦੇ ਫਸਲੀ ਕਰਜ਼ੇ ਭਰਨ ਦੀ ਮਿਆਦ ‘ਚ ਵਾਧਾ

ਚੰਡੀਗੜ੍ਹ : ਪੰਜਾਬ ਦੀਆਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰ ਵਾਹੀਕਾਰ ਆਪਣੇ ਸਾਉਣੀ ਦੇ ਫਸਲੀ ਕਰਜੇ ਦੀ ਵਸੂਲੀ ਤੁਰੰਤ ਅਦਾ ਕਰਕੇ ਚਾਲੂ ਹਾੜ੍ਹੀ ਸੀਜ਼ਨ...

ਸੁੱਚਾ ਸਿੰਘ ਲੰਗਾਹ ਗੁਰਦਾਸਪੁਰ ਅਦਾਲਤ ‘ਚ ਪੇਸ਼, ਅਗਲੀ ਪੇਸ਼ੀ 28 ਨੂੰ

ਗੁਰਦਾਸਪੁਰ : ਜਬਰ ਜਨਾਹ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਗੁਰਦਾਸਪੁਰ ਵਿਖੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ...

ਦੋਹਰੀ ਵੋਟ ਮਾਮਲੇ ‘ਚ ਆਪ ਵਿਧਾਇਕ ਬਲਜਿੰਦਰ ਕੌਰ ਦੋਸ਼ੀ ਕਰਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੂੰ ਚੋਣ ਕਮਿਸ਼ਨ ਨੇ ਦੋਸ਼ੀ ਠਹਿਰਾਇਆ ਹੈ| ਬਲਜਿੰਦਰ ਕੌਰ ਉਤੇ ਵਿਧਾਨ ਸਭਾ...

ਪੰਜਾਬ ਸਰਕਾਰ ਦੇ ਪੱਖ ‘ਚ ਆਇਆ ਅਹਿਮ ਫੈਂਸਲਾ। ਸੁਰੇਸ਼ ਕੁਮਾਰ ਦੀ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਅਤੇ ਸਾਬਕਾ ਆਈ. ਏ. ਐੱਸ. ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...