38.4 F
Mississauga, Ontario
Thursday, November 26, 2026

Happy Diwali

ਦੀਵਾਲੀ ਦੇ ਤਿਉਹਾਰ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਜਲੰਧਰ - ਦੇਸ਼ ਭਰ ਵਿਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਦਾ ਰਿਹਾ ਹੈ। ਇਸੇ ਸਬੰਧ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ...

ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਕੀਤੇ...

ਲੁਧਿਆਣਾ : ਜ਼ਿਲ੍ਹਾ ਪੁਲਸ ਨੇ ਨਸ਼ਾ ਵੇਚਣ ਵਾਲੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ’ਚ ਦਰੇਸੀ ਥਾਣੇ ਦੀ ਪੁਲਸ ਨੇ ਪਪੀਤਾ...

ਦੀਵਾਲੀ ਤੋਂ ਪਹਿਲਾਂ ਐਕਸ਼ਨ ‘ਚ ਮਾਨ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ...

ਚੰਡੀਗੜ੍ਹ/ਜਲੰਧਰ : ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ....

ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਾਰੋਬਾਰੀ ਦੇ ਘਰ ‘ਤੇ ਹੋਈ...

ਲੁਧਿਆਣਾ- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ 'ਚ ਇਕ ਰੀਅਲ ਅਸਟੇਟ ਕਾਰੋਬਾਰੀ ਦੇ ਘਰ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ।...

ਅੰਮ੍ਰਿਤਸਰ ਸਰਹੱਦ ‘ਤੇ ਨਹੀਂ ਰੁਕ ਰਹੀ ਤਸਕਰੀ, ਫਿਰ ਤੋਂ 4 ਕਿਲੋ...

ਅੰਮ੍ਰਿਤਸਰ – ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਰੁਕ ਦਾ ਨਾਂ ਨਹੀਂ ਲੈ ਰਹੀ। ਤਾਜ਼ਾ ਮਾਮਲੇ ‘ਚ ਬੀਐਸਐਫ ਅੰਮ੍ਰਿਤਸਰ ਸੈਕਟਰ...

DIG ਭੁੱਲਰ ਰਿਸ਼ਵਤ ਮਾਮਲੇ ‘ਚ ਸ਼ਿਕਾਇਤਕਰਤਾ ਨੂੰ ਖ਼ਤਰਾ! ਹਾਈਕੋਰਟ ਤੋਂ ਮੰਗੀ...

ਚੰਡੀਗੜ੍ਹ : ਪੰਜਾਬ ਪੁਲਸ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਰਿਸ਼ਵਤ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਆਕਾਸ਼ ਬੱਤਾ ਨੇ ਹੁਣ ਪੰਜਾਬ ਅਤੇ...

ਰਿਹਾਇਸ਼ੀ ਇਲਾਕੇ ‘ਚ ਪਟਾਕੇ ਸਟੋਰ ਕਰਨ ‘ਤੇ 2 ਲੋਕ ਗ੍ਰਿਫ਼ਤਾਰ

ਬਠਿੰਡਾ : ਰਿਹਾਇਸ਼ੀ ਇਲਾਕੇ 'ਚ ਪਟਾਕੇ ਅਤੇ ਜਲਣਸ਼ੀਲ ਪਦਾਰਥ ਸਟੋਰ ਕਰਨ ਦੇ ਦੋਸ਼ਾਂ 'ਚ ਕੈਨਾਲ ਕਾਲੋਨੀ ਪੁਲਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ...

ਪੰਜਾਬ ਭਾਜਪਾ ਨੂੰ ਹਿਮਾਚਲ ਤੇ ਰਾਜਸਥਾਨ ਨੂੰ ਬੀ.ਬੀ.ਐੱਮ.ਬੀ. ’ਚ ਮੈਂਬਰਸ਼ਿਪ ਦੇਣ...

ਜਲੰਧਰ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ...

PM ਮੋਦੀ ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ...

ਚੰਡੀਗੜ੍ਹ/ਜਲੰਧਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...