39.6 F
Mississauga, Ontario
Saturday, November 28, 2026

ਸੁਖਪਾਲ ਖਹਿਰਾ ਨੂੰ ਝਟਕਾ,ਪਟੀਸ਼ਨ ਹਾਈਕੋਰਟ ਵੱਲੋਂ ਖਾਰਿਜ਼

ਚੰਡੀਗੜ੍ਹ, ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਪਟੀਸ਼ਨ ਰੱਦ ਕਰ...

ਸੁਖਪਾਲ ਖਹਿਰਾ ਨੈਤਿਕ ਅਧਾਰ ਤੇ ਅਸਤੀਫਾ ਦੇਣ -ਸੁਨੀਲ ਜਾਖੜ

ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਮ ਆਦਮੀ ਪਾਰਟੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ: ਸੁਖਪਾਲ ਸਿੰਘ ਖਹਿਰਾ ਦੀ...

ਹਿੰਦੂ ਆਗੂਆਂ ਦੇ ਕਤਲ ਮਾਮਲੇ ‘ਚ ਜਾਂਚ ਲਈ ਲੁਧਿਆਣਾ ਪੁੱਜੀ ਐੱਨ....

ਲੁਧਿਆਣਾ : ਹਿੰਦੂ ਆਗੂਆਂ ਦੇ ਕਤਲ ਮਾਮਲੇ ਦੀ ਜਾਂਚ ਕਰਨ ਲਈ ਰਾਸ਼ਟਰੀ ਸੁਰੱਖਿਆ ਏਜੰਸੀ ਸ਼ੁੱਕਰਵਾਰ ਨੂੰ ਲੁਧਿਆਣਾ ਪੁੱਜ ਗਈ ਹੈ। ਪੰਜਾਬ ਸਰਕਾਰ ਨੇ ਹਿੰਦੂ...

ਕੈਪਟਨ ਅਮਰਿੰਦਰ ਨੇ ਲੰਬੀ ਪਾਰੀ ਖੇਡਣ ਦੀ ਇੱਛਾ ਪ੍ਰਗਟਾਈ

ਕਿਹਾ, ਸੂਬੇ ਦੀ ਹਾਲਤ ਨੂੰ ਦੇਖ ਕੇ ਬਦਲਾਂਗਾ ਫੈਸਲਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ...

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਅਹਿਮ ਵਿੰਗਾਂ ਦੇ ਪ੍ਰਧਾਨਾਂ ਦਾ ਐਲਾਨ,...

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਜੰਥੇਬੰਧਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ,...

ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਰਾਸ਼ਟਰਪਤੀ ਬਣਨ ਤੋਂ ਬਾਅਦ ਰਾਮਨਾਥ ਕੋਵਿੰਦ ਦਾ ਇਹ ਪਹਿਲਾ ਪੰਜਾਬ...

ਡਾ:ਅੰਸ਼ੂ ਕਟਾਰੀਆ ਚੇਨੰਈ ‘ਚ ਸਨਮਾਨਿਤ

ਮੋਹਾਲੀ  : ਆਲ ਇੰਡੀਆਂ ਫੈਡਰੇਸ਼ਨ ਆਫ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਸ ਦੇ ਚੀਫ ਪੈਟਰਨ,  ਆਰ ਐਸ ਮਣੀਰਤਨਮ ਅਤੇ ਪ੍ਰੈਜ਼ੀਡੈਂਟ, ਡਾ:ਅੰਸ਼ੂ ਕਟਾਰੀਆ ਦੀ ਅਗਵਾਈ ਵਿੱਚ ਅਹੁਦੇਦਾਰਾਂ...

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ...

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੌਮੀ ਪ੍ਰੈਸ ਦਿਵਸ ਦੇ ਮੌਕੇ ‘ਤੇ ਮੀਡੀਆ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਲੋਕ, ਸਮਾਜ, ਰਾਸ਼ਟਰ ਅਤੇ...

ਮੁੱਖ ਮੰਤਰੀ ਨੇ ਬਰਤਾਨੀਆ ਅਤੇ ਕੈਨੇਡਾ ਦੇ ਸਫ਼ੀਰਾਂ ਨਾਲ ਭਾਰਤੀ ਸੈਨਿਕਾਂ...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਵਿਖੇ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਅਤੇ ਕੈਨੇਡੀਅਨ ਕੌਂਸਲਰ ਜਨਰਲ ਿਸਟੋਫਰ...

ਐਸ.ਵਾਈ.ਐਲ. ਮੁੱਦੇ ’ਤੇ ਹਰਿਆਣਾ ਨਾਲ ਕੋਈ ਵੀ ਗੁੱਝਾ ਸਮਝੌਤਾ ਕਰਨ ਦਾ...

ਚੰਡੀਗੜ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਿਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨਾ ਦੀ ਕੋਸ਼ਿਸ਼ ਕਰਨ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...