39 F
Mississauga, Ontario
Friday, November 27, 2026

ਕਿਸਾਨਾਂ ਵੱਲੋਂ ਮਾਨਾਂਵਾਲਾ ਰੇਲਵੇ ਸਟੇਸ਼ਨ ‘ਤੇ ਧਰਨਾ, ਅੰਮ੍ਰਿਤਸਰ-ਦਿੱਲੀ ਰੂਟ ਹੋਇਆ ਪ੍ਰਭਾਵਿਤ

ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਰੇਲ ਆਵਾਜਾਈ ਪ੍ਰਭਾਵਿਤ ਕੀਤੀ| ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਮਾਨਾਂਵਾਲਾ ਰੇਲਵੇ...

ਮੁੰਬਈ ਰੇਲਵੇ ਸਟੇਸ਼ਨ ‘ਤੇ ਭਾਜੜ, ਮੌਤਾਂ ਦੀ ਗਿਣਤੀ 27 ਹੋਈ

ਚੰਡੀਗੜ - ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਪਹਿਲੀ ਅਕਤੂਬਰ 2017 ਤੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇਮਾਨਤਾ ਪ੍ਰਾਪਤ ਸਕੂਲਾਂ...

110ਵੇਂ ਜਨਮ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ ਨੂੰ ਦੇਸ਼ ਭਰ ‘ਚ...

ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਅੱਜ ਉਨ੍ਹਾਂ ਦੇ 110ਵੇਂ ਜਨਮ ਦਿਹਾੜੇ ‘ਤੇ ਦੇਸ਼ ਭਰ ਵਿਚ ਯਾਦ ਕੀਤਾ ਜਾ ਰਿਹਾ ਹੈ| ਇਸ ਮੌਕੇ...

ਬਠਿੰਡਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਮ ਨਿਵਾਸ ਦੇ ਕਰਜ਼ਈ ਕਿਸਾਨ ਨੇ...

ਪ੍ਰਦੁੱਮਣ ਕਤਲ ਕਾਂਡ : ਰਿਆਨ ਸਕੂਲ ਦੇ ਮਾਲਕ ਪਿੰਟੋ ਪਰਿਵਾਰ ਨੂੰ...

ਚੰਡੀਗੜ੍ਹ — ਰਿਆਨ ਇੰਟਰਨੈਸ਼ਨਲ ਸਕੂਲ 'ਚ 7 ਸਾਲ ਦੇ ਪ੍ਰਦੁੱਮਣ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਿਮ ਜ਼ਮਾਨਤ ਮਿਲ...

ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ...

ਚੰਡੀਗਡ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ...

ਸਿਰਸਾ ਡੇਰਾ ਮੁਖੀ ਦੀ ਮੁਆਫੀ ਸਬੰਧੀ ਬਾਦਲ ਪਰਿਵਾਰ ਨੂੰ ਤਲਬ ਕਰਨਾ...

ਚੰਡੀਗੜ -ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ...

ਬਰਨਾਲਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ

ਚੰਡੀਗੜ੍ਹ/ਬਰਨਾਲਾ : ਬਰਨਾਲਾ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ| ਇਹ ਘਟਨਾ ਪਿੰਡ ਕੱਟੂ ਦੀ ਹੈ, ਜਿਥੇ ਜਰਨੈਲ ਸਿੰਘ ਨੇ 5...

ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ: ਅਕਾਲੀ ਦਲ

ਚੰਡੀਗੜ -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਇਹ ਦੱਸਣ ਲਈ ਆਖਿਆ ਹੈ ਕਿ ਉਹ ਨਵੇਂ...

ਜਸਟਿਸ ਟੀ.ਪੀ.ਐੱਸ. ਮਾਨ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਨਾਮਜ਼ਦ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਟੀ.ਪੀ.ਐੱਸ. ਮਾਨ ਨੂੰ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ।...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...