39 F
Mississauga, Ontario
Friday, November 27, 2026

ਨਿਲੰਬਰੀ ਜਗਦਲੇ ਨੇ ਚੰਡੀਗਡ਼੍ਹ ਦੀ ਪਹਿਲੀ ਮਹਿਲਾ ਐਸ.ਐਸ.ਪੀ. ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ:  ਭਾਰਤ ਪੁਲਸ ਸੇਵਾ 2008 ਬੈਚ ਦੀ ਨਿਲੰਬਰੀ ਵਿਜੇ ਜਗਦਲੇ ਨੇ ਮੰਗਲਵਾਰ ਨੂੰ ਆਪਣਾ ਐੱਸ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ। ਟ੍ਰੈਕ ਰਿਕਾਰਡ...

ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ  : ਇੰਡੀਆ ਜੱਟ ਮਹਾਂ ਸਭਾ ਕੇਂਦਰੀਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਸੰਸਥਾ ਦੇ ਦੇ ਚੇਅਰਮੈਨ ਰਾਜਿੰਦਰ ਸਿੰਘ ਬਡਹੇਡ਼ੀ ਨੇ...

ਚਰਨਜੀਤ ਚੰਨੀ ਨੇ ਮੈਗਾ ਨੌਕਰੀ ਮੇਲਿਆਂ ਦੀ ਕੀਤੀ ਰਸਮੀ ਸ਼ੁਰੂਆਤ

ਐਸ.ਏ.ਐਸ. ਨਗਰ - ਪੰਜਾਬ ਸਰਕਾਰ ਵੱਲੋਂ ਰਾਜ ਵਿਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ ਲੋਕਾਂ ਨਾਲ ਹਰ ਘਰ ‘ਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਿਕ...

ਅਲੋਪ ਹੋ ਰਹੀਆਂ ਕਲਾਵਾਂ ਬਾਰੇ ਅੰਮ੍ਰਿਤਸਰ ਵਿਖੇ ਬਣੇਗਾ ਮਿਊਜ਼ੀਅਮ : ਸਿੱਧੂ

ਚੰਡੀਗੜ੍ਹ -ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅੰਮ੍ਰਿਤਸਰ ਵਿਖੇ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ,...

ਕੰਵਰ ਬਹਾਦਰ ਸਿੰਘ ਗਵਰਨਰ ਪੰਜਾਬ ਦੇ ਏ.ਡੀ.ਸੀ. ਨਿਯੁਕਤ

ਚੰਡੀਗੜ੍ਹ : ਸ੍ਰੀ ਕੰਵਰ ਬਹਾਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ. ਨੂੰ ਪੰਜਾਬ ਦੇ ਗਵਰਨਰ ਦੇ ਏ.ਡੀ.ਸੀ. ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਸ੍ਰੀ ਗੁਰਸ਼ਰਨ ਸਿੰਘ ਸੰਧੂ,...

ਚੰਡੀਗੜ੍ਹ ਤੇ ਮੋਹਾਲੀ ‘ਚ ਮੀਂਹ ਦਾ ਕਹਿਰ, ਟੈਫ੍ਰਿਕ ਹੋਇਆ ਜਾਮ

ਚੰਡੀਗੜ੍ਹ :  ਸੋਮਵਾਰ ਸਵੇਰੇ ਕਰੀਬ 6:30 ਵਜੇ ਤੋਂ ਸ਼ੁਰੂ ਹੋਈ ਭਾਰੀ ਵਰਖਾ ਨੇ ਪੂਰੇ ਸ਼ਹਿਰ ਵਿੱਚ ਬਿਪਤਾ ਪਾ ਦਿੱਤੀ। ਭਾਰੀ ਮੀਂਹ ਦੇ ਪਾਣੀ ਨਾਲ...

ਕੇਂਦਰ ‘ਚ ਅਕਾਲੀ ਮੰਤਰੀ ਨੇ ਕਿਉਂ ਨਹੀਂ ਕੀਤਾ ਵਿਰੋਧ : ਜਾਖੜ

ਜਲੰਧਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਜਦੋਂ ਪਹਾੜੀ ਸੂਬਿਆਂ ਨੂੰ ਜੀ. ਐੱਸ. ਟੀ....

ਗੁਰਦੁਆਰਾ ਕਮੇਟੀ ਦੇ ਵਿਰੋਧ ‘ਚ ਛੋਟਾ ਘੱਲੂਘਾਰਾ ਸਾਹਿਬ ਜਾ ਰਹੀਆਂ ਸਿੱਖ...

ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਜਾ ਰਹੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ...

ਯੂ.ਏ.ਈ ਦੀ ਪ੍ਰਮੁੱਖ ਕੰਪਨੀ ਅਲ ਦਹਰਾ ਵੱਲੋਂ ਖੇਤੀ ਵਪਾਰ ਵਿਚ ਆਪਸੀ...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੇਠ ਸੂਬੇ ਵਿਚ ਵਪਾਰ ਸਮਰਥਾ ਨੂੰ ਮਾਨਤਾ ਦਿੰਦੇ ਹੋਏ ਯੂ.ਏ.ਈ...

‘ਆਪ’ ਆਗੂ ਰਾਣਾ ਗੁਰਜੀਤ ਦਾ ਪੱਲਾ ਫੜ ਕੇ ਖਹਿਰਾ ਨੂੰ ਵੱਡਾ...

ਜਲੰਧਰ —ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸੁਖਪਾਲ ਸਿੰਘ ਖਹਿਰਾ ਦੇ ਕਈ ਸਾਥੀ ਆਗੂ ਕਾਂਗਰਸ ਵਿਚ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...