38.5 F
Mississauga, Ontario
Friday, November 27, 2026

ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜਗਾਰ ਮੇਲੇ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਅੱਜ ਪਾਰਟੀ ਦੇ...

ਰਜ਼ੀਆ ਸੁਲਤਾਨਾ ਨੇ ਤੇਜ਼ਾਬੀ ਹਮਲੇ ਦੀ ਪੀੜਤ ਸਬੰਧੀ ਮੀਡੀਆ ਰਿਪੋਰਟਾਂ ਦਾ...

ਚੰਡੀਗੜ੍ਹ : ਸਮਾਜਿਕ ਸੁਰੱਖਿਆ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਬਠਿੰਡਾ ਦੀ ਤੇਜ਼ਾਬੀ ਹਮਲੇ ਦੀ ਪੀੜਤ ਅਮਨਪ੍ਰੀਤ ਕੌਰ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ...

ਕਿਸਾਨੀ ਕਰਜ਼ੇ ਨੂੰ ਲੈਕੇ ਕੈਬਿਨੇਟ ਸਬ ਕਮੇਟੀ ਦੀ ਬੈਠਕ ਹੋਈ

ਚੰਡੀਗੜ੍ਹ : ਅੱਜ ਪੰਜਾਬ ਦੇ ਕਿਸਾਨੀ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰ ਦੀ ਸਬ ਕਮੇਟੀ ਦੀ ਬੈਠਕ ਕੀਤੀ ਹੋਈ। ਬੈਠਕ ਵਿਚ ਪੰਜਾਬ ਦੇ ਲੋਕਲ ਬੋਡੀ...

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ...

ਚੰਡੀਗੜ੍ਹ : ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ 557 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜੁਲਾਈ 2017 ਵਿੱਚ 557 ਕੇਸਾਂ ਦਾ ਨਿਪਟਾਰਾ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਦੇ...

ਕਿਰਨ ਖੇਰ ਨੇ ‘ਮਰਦ’ ਜਾਤ ਨੂੰ ਦੱਸਿਆ ‘ਸਮੱਸਿਆਵਾਂ ਦੀ ਜੜ੍ਹ’

ਚੰਡੀਗੜ੍ਹ - ਸ਼ਹਿਰ ਦੇ ਸੈਕਟਰ-49 ‘ਚ ਵੀਰਵਾਰ ਨੂੰ ਸਿਵਲ ਡਿਸਪੈਂਸਰੀ ਦਾ ਉਦਘਾਟਨ ਕਰਨ ਆਈ ਸੰਸਦ ਮੈਂਬਰ ਕਿਰਨ ਖੇਰ ਇਕ ਵਾਰ ਫਿਰ ਸੁਰਖੀਆਂ ‘ਚ ਆ...

ਸਿਰਸਾ ਡੇਰਾ ਮੁੱਖੀ ਖਿਲਾਫ ਚੱਲ ਰਹੇ ਕੇਸ ਦਾ ਫੈਸਲਾ ਹੁਣ 25...

ਚੰਡੀਗੜ੍ਹ - ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਡੇਰੇ ਦੀ ਇਕ ਸਾਧਵੀ ਦੇ ਸੋਸ਼ਣ ਖਿਲਾਫ ਚੱਲ ਰਹੇ ਮੁਕੱਦਮੇ ਦੀ ਸੁਣਵਾਈ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਕ ਦੇ ਬਟਵਾਰੇ ਬਾਰੇ ਵਿਸ਼ਵ ਦਾ ਪਹਿਲਾ...

ਅੰਮਿ੍ਰਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੇ ਬਟਵਾਰੇ ਨੂੰ ਮੂਰਤੀਮਾਨ ਕਰਦਾ ਵਿਸ਼ਵ ਦਾ ਪਹਿਲਾ ਅਜਾਇਬ ਘਰ ਦੇਸ਼ ਨੂੰ...

ਬੱਬਰ ਖਾਲਸਾ ਦਾ ਮੈਂਬਰ ਜਸਵੰਤ ਸਿੰਘ ਕਾਲਾ ਯੂ.ਪੀ ਏ.ਟੀ.ਐਸ ਨੇ ਕੀਤਾ...

ਚੰਡੀਗੜ੍ਹ  :  ਯੂ.ਪੀ ਦੀ ਏ.ਟੀ.ਐਸ ਨੇ ਅੱਜ ਉਨਾਵ ਵਿਖੇ ਭੱਲਾ ਫਾਰਮ ਹਾਊਸ ਉਤੇ ਛਾਪਾ ਮਾਰ ਕੇ ਬੱਬਰ ਖਾਲਸਾ ਨਾਲ ਸਬੰਧਤ ਜਸਵੰਤ ਸਿੰਘ ਉਰਫ ਕਾਲਾ...

ਮਾਮਲਾ ਸਰਪੰਚ ਵਲੋਂ ਧੱਕਾ ਕਰਨ ਦਾ – ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ...

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਟਹਿਲ ਸਿੰਘ ਪੁੱਤਰ ਸ੍ਰੀ ਅਜੈਬ ਸਿੰਘ ਵਾਸੀ ਪਿੰਡ ਬਵਾਲੀ ਖੁੱਰਦ, ਤਹਿਸੀਲ ਖਮਾਣੋ ਜਿਲਾ ਫਤਹਿਗੜ੍ਹ ਸਾਹਿਬ ਤੋਂ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...