38.1 F
Mississauga, Ontario
Friday, November 27, 2026

ਪੰਜਾਬ ਸਰਕਾਰ ਹੁਣ ਕੋਈ ਨਵਾਂ ਟੈਕਸ ਲਗਾਉਣ ਦੀ ਨਾ ਸੋਚੇ: ਮਨੋਰੰਜਨ...

ਜਲੰਧਰ — ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੂਬੇ 'ਚ ਪ੍ਰੋਫੈਸ਼ਨਲ ਟੈਕਸ ਆਦਿ ਲਗਾਉਣ ਦੇ ਐਲਾਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਭਾਜਪਾ...

ਕਾਂਗਰਸ ਨੇ ਅਕਾਲੀ ਦਲ ‘ਤੇ ਚੁੱਕੇ ਸਵਾਲ, ਹਿੰਦੂਆਂ ਦੀਆਂ ਮੁਸ਼ਕਿਲਾਂ ਸਮੇਂ...

ਜਲੰਧਰ— ਕਸ਼ਮੀਰ ਵਿਚ ਅਮਰਨਾਥ ਯਾਤਰੀਆਂ 'ਤੇ ਹੋਏ ਅੱਤਵਾਦੀਆਂ ਦੇ ਕਾਇਰਾਨਾ ਹਮਲੇ ਦੇ ਮਾਮਲੇ ਵਿਚ ਅਕਾਲੀ ਦਲ ਦੀ ਚੁੱਪ 'ਤੇ ਕਾਂਗਰਸ ਨੇ ਸਵਾਲ ਚੁੱਕੇ ਹਨ।...

ਗੁਰਦਾਸਪੁਰ ‘ਚ ਜਲਦੀ ਹੀ ਭਰੀ ਜਾਵੇਗੀ ਵਿਨੋਦ ਖੰਨਾ ਦੀ ਖਾਲੀ ਸੀਟ,...

ਜਲੰਧ/ਗੁਰਦਾਸਪੁਰ— ਕੇਂਦਰੀ ਚੋਣ ਕਮਿਸ਼ਨ ਨੇ ਭਾਵੇਂ ਅਜੇ ਤੱਕ ਗੁਰਦਾਸਪੁਰ ਲੋਕਸਭਾ ਸੀਟ ਲਈ ਹੋਣ ਵਾਲੀ ਉੱਪ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ ਪਰ...

GST ਦਾ ਅਸਰ: ਦਰਬਾਰ ਸਾਹਿਬ ‘ਚ ਰੁਕੀ ਲੰਗਰ ਸਮੱਗਰੀ ਦੀ ਖਰੀਦ,...

ਅੰਮ੍ਰਿਤਸਰ— ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਕਈ ਚੀਜ਼ਾਂ ਦੀ ਖਰੀਦ ਵਿਚ ਇਸ ਦਾ ਸਾਫ ਅਸਰ ਦਿਖਾਈ ਦੇ ਰਿਹਾ ਹੈ। ਇਸ ਦੇ ਸਿੱਟੇ...

ਪੰਜਾਬ ਸਰਕਾਰ ਨੇ ਨੀਂਹ ਪੱਥਰ ਰੱਖਣ ਨੂੰ ਲੈ ਕੇ ਜਾਰੀ ਕੀਤਾ...

ਚੰਡੀਗੜ੍ਹ : ਸੂਬਾ ਸਰਕਾਰ ਵਲੋਂ ਪੰਜਾਬ ਵਿਚ ਨੀਂਹ ਪੱਥਰ ਰੱਖੇ ਜਾਣ ਨੂੰ ਲੈ ਕੇ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ...

ਐਸ.ਵਾਈ.ਐਲ. ਮੁੱਦੇ ‘ਤੇ ਅਭੈ ਚੌਟਾਲਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ — ਅਭੈ ਚੌਟਾਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਪੰਜਾਬ ਦੇ ਕੁਝ ਰਾਜਨੀਤਕ ਦਲਾਂ ਵੱਲ ਐਸ.ਵਾਈ.ਐਲ. ਨੂੰ ਲੈ...

ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ : ਕੁਝ ਦਿਨ ਪਹਿਲਾਂ ਅਮਰਨਾਥ ਯਾਤਰੀਆਂ ਉਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਅੱਜ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ|...

ਪੰਜਾਬ ਸਰਕਾਰ ਨੇ ਜੰਗਲੀ ਜਾਨਵਰਾਂ ਤੇ ਆਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਤੇ...

ਚੰਡੀਗੜ : ਜੰਗਲੀ ਜਾਨਵਰਾਂ ਵੱਲੋਂ ਫਸਲਾਂ ਦੇ ਕੀਤੇ ਜਾਂਦੇ ਨੁਕਸਾਨ ਨੂੰ ਰੋਕਣ ਲਈ ਸੂਰਾਂ ਅਤੇ ਰੋਜਾਂ ਨੂੰ ਮਾਰਨ ਲਈ ਹੁਣ ਪੰਚਾਇਤ ਦੇ ਮਤੇ ਦੀ...

ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਦੀ ਆਪ ਵੱਲੋਂ ਨਿਖੇਧੀ

ਚੰਡੀਗਡ਼ - ਵਿਰੋਧੀ ਧਿਰ ਦੇ ਆਗੂ ਦੀ ਸਹਿਮਤੀ ਦੇ ਬਿਨਾਂ ਹੀ ਸਾਬਕਾ ਚੀਫ ਜਸਟਿਸ ਇਕਬਾਲ ਅਹਿਮਦ ਦੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਕੀਤੀ...

ਕੈਪਟਨ ਸਰਕਾਰ ਵੱਲੋਂ ਕੇਂਦਰੀ ਸਹਾਇਤਾ ਨਾਲ ਸਥਾਪਤ ਕੀਤੀ ਜਾਣ ਵਾਲੀ ਬਾਗਬਾਨੀ...

ਚੰਡੀਗਡ਼ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸਥਾਪਤ ਕੀਤੀ ਜਾਣ ਵਾਲੀ ਬਾਗਬਾਨੀ ਦੀ ਉਚ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...