35.5 F
Mississauga, Ontario
Friday, November 27, 2026

ਅਜਾਇਬ ਸਿੰਘ ਭੱਟੀ ਚੁਣੇ ਗਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ

ਚੰਡੀਗੜ੍ਹ : ਕਾਂਗਰਸੀ ਆਗੂ ਅਜਾਇਬ ਸਿੰਘ ਭੱਟੀ ਨੂੰ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ| ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਵਿਧਾਨ ਸਭਾ ਵਿਚ ਵਿਘਨ ਪਾਉਣ ਵਾਲੇ ਵਿਰੋਧੀ ਦਲ ਦੀ ਕੈਪਟਨ ਨੇ...

ਚੰਡੀਗਡ਼੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵਲੋਂ ਵਿਧਾਨ ਸਭਾ ਵਿਚ ਵਿਘਨ ਪਾਉਣ ਵਾਲੇ ਵਿਰੋਧੀ ਦਲ ਦੀ ਤਿੱਖੀ ਨਿੰਦਾ ਕੀਤੀ।ਉਨ੍ਹਾਂ...

ਹੰਗਾਮੇ ਦੀ ਭੇਂਟ ਚਡ਼੍ਹ ਗਿਆ ਬਜਟ ਸੈਸ਼ਨ ਦਾ ਤੀਜਾ ਦਿਨ

ਚੰਡੀਗਡ਼੍ਹ : ਅੱਜ ਬਜਟ ਸੈਸ਼ਨ ਦੀ ਸ਼ੁਰੂਆਤ 'ਚ ਡਿਪਟੀ ਸਪੀਕਰ ਦੀ ਚੋਣ ਕੀਤੀ ਗਈ। ਜਿਸ ਤੋਂ ਬਾਦ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ...

ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ : ਰਾਜੇਸ਼ ਬਾਘਾ

ਚੰਡੀਗੜ੍ਹ : ਅੱਜ ਇਥੇ ਪੰਜਾਬ ਭਵਨ ਵਿਖੇ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ...

ਪ੍ਰਸਿੱਧ ਨਾਟਕਕਾਰ ਅਜਮੇਰ ਸਿੰਘ ਔਲਖ ਦਾ ਦੇਹਾਂਤ

ਚੰਡੀਗੜ੍ਹ/ਮਾਨਸਾ : ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਅਜਮੇਰ ਸਿੰਘ ਔਲਖ ਦਾ ਅੱਜ ਦੇਹਾਂਤ ਹੋ ਗਿਆ| ਉਹ 75 ਵਰ੍ਹਿਆਂ ਦੇ ਸਨ| ਅਜਮੇਰ ਸਿੰਘ ਔਲਖ ਕੈਂਸਰ ਨਾਲ...

ਪੰਜਾਬ ਵਿਧਾਨ ਸਭਾ ਵੱਲੋਂ ਅਜਮੇਰ ਔਲਖ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ  : ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ ਦਾ ਅੱਜ ਦੇਹਾਂਤ ਹੋ ਗਿਆ| ਉਹ 75 ਵਰ੍ਹਿਆਂ ਦੇ ਸਨ| ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿਚ...

ਚੰਨੀ ਨੇ ਮਾਨਸਾ ਦੇ ਦਲਿਤਾਂ ਤੇ ਹੋਏ ਕਾਤਲਾਨਾ ਹਮਲੇ ਦਾ ਲਿਆ...

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦਲਿਤਾਂ ਅਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਖਿਲਾਫ ਅੱਤਿਆਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਇੱਥੇ ਪੀ.ਜੀ.ਆਈ ਵਿਚ...

ਪੰਜਾਬ ਸਰਕਾਰ ਵਲੋਂ ‘ਉਡਾਣ’ ਦੇ ਹੇਠ ਭਾਰਤ ਸਰਕਾਰ ਤੇ ਏਅਰਪੋਰਟ ਅਥਾਰਟੀ...

ਚੰਡੀਗਡ਼ : ਸੂਬੇ ਦੇ ਆਮ ਲੋਕਾਂ ਵਾਸਤੇ ਵਾਜਬ ਹਵਾਈ ਸਫਰ ਨੂੰ ਬਡ਼•ਾਵਾ ਦੇਣ ਵੱਲ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਮੁੱਖ...

ਪੰਜਾਬ ਵਿਧਾਨ ਸਭਾ ਵੱਲੋਂ ਵਿਨੋਦ ਖੰਨਾ, ਕੇ.ਪੀ.ਐਸ ਗਿੱਲ ਸਮੇਤ ਵੱਖ-ਵੱਖ ਸਖਸ਼ੀਅਤਾਂ...

ਚੰਡੀਗੜ੍ਹ : 15ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ| ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਇਹ ਪਹਿਲਾ ਬਜਟ ਇਜਲਾਸ...

80 ਲੱਖ ਦੀ ਪੁਰਾਣੀ ਕਰੰਸੀ ਸਮੇਤ 3 ਦੋਸ਼ੀਆਂ ਨੂੰ ਪਟਿਆਲਾ ਪੁਲਿਸ...

ਪਟਿਆਲਾ – ਪਟਿਆਲਾ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ।  ਪੁਲਿਸ ਨੇ ਕਾਫੀ  ਮਾਤਰਾ ਵਿਚ ਪੁਰਾਣੇ ਨੋਟਾਂ ਦੀ ਕਰੰਸੀ  ਬਰਾਮਦ ਕੀਤੀ । ਪੁਲਿਸ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...