34 F
Mississauga, Ontario
Friday, November 27, 2026

ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦੀ...

ਚੰਡੀਗੜ : ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਵਾ ਕੇ ਅਜੋਕੇ ਦੌਰ ਦੀਆਂ ਵਿਸ਼ਵ ਪੱਧਰੀ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੀ ਇੱਕੋ ਇੱਕ ਮਾਪਦੰਡ ਹੋਵੇਗਾ...

ਪੰਜਾਬ ਸਰਕਾਰ ਵਲੋਂ 673 ਸਟਾਫ ਨਰਸਾਂ ਅਤੇ 919 ਹੈਲਥ ਵਰਕਰਾਂ ਦੀ...

ਚੰਡੀਗਡ਼ : ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਧੀਨ 673 ਸਟਾਫ ਨਰਸਾਂ ਅਤੇ 919...

ਸ਼੍ਰੋਮਣੀ ਅਕਾਲੀ ਦਲ ਨੇ ਯੂ. ਟੀ. ਪ੍ਰਸ਼ਾਸਨ ਨੂੰ ਪੰਜਾਬ ਪੁਨਰਗਠਨ ਐਕਟ...

ਚੰਡੀਗਡ਼  : ਸ਼੍ਰੋਮਣੀ ਅਕਾਲੀ ਦਲ ਸਿੱਖਿਆ ਵਿਭਾਗ ਯੂ. ਟੀ. ਚੰਡੀਗਡ਼ ਵਿਚ ਪੰਜਾਬ ਦੇ ਡੈਪੂਟੇਸ਼ਨ 'ਤੇ ਭੇਜੇ ਅਧਿਆਪਕਾਂ ਨੂੰ ਵਾਪਸ ਭੇਜਣ ਦਾ ਮੁੱਦਾ ਮਾਣਯੋਗ ਰਾਜਪਾਲ...

ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਰੁਪਏ ਬਿਜਲੀ ਦੀ ਯੂਨਿਟ ਕਰਨ ਤੇ...

ਲੁਧਿਆਣਾ :  ਬਾਬਾ ਵਿਸ਼ਵਕਰਮਾ ਅੰਤਰਰਾਸਟਰੀ ਫਾਊਂਡੇਸ਼ਨ ਦੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਅੱਜ ਗਿੱਲ ਰੋਡ, ਮਠਾੜੂ ਸਟਰੀਟ ਵਿਖੇ...

ਮੰਤਰੀ ਮੰਡਲ ਵੱਲੋਂ ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ...

ਚੰਡੀਗੜ- ਪੰਜਾਬ ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ...

ਪੰਜਾਬ ਸਰਕਾਰ ਵੱਲੋਂ ਖਾਲਸਾ ਯੂਨੀਵਰਸਿਟੀ ਐਕਟ ਰੱਦ ਕਰਨ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਨੇ ਅੱਜ 125 ਵਰ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ 'ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ...

ਪੰਜਾਬ ਮੰਤਰੀ ਮੰਡਲ ਵੱਲੋਂ ਸਾਰਾਗੜੀ ਯਾਦਗਾਰ ਦਾ ਪ੍ਰਬੰਧ ਟਰੱਸਟ ਨੂੰ ਸੌਂਪਣ...

ਚੰਡੀਗੜ - ਪੰਜਾਬ ਮੰਤਰੀ ਮੰਡਲ ਨੇ ਇਤਿਹਾਸਕ ਸਾਰਾਗੜ•ੀ ਯਾਦਗਾਰ/ਗੁਰਦੁਆਰਾ ਦਾ ਪ੍ਰਬੰਧ ਸਾਰਾਗੜ•ੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਸਖ਼ਤ...

ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਬਾਰੇ ਉਠਾਏ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ‘ਤੇ ਰੋਕ ਲਾਉਣ ਲਈ ਨਵੇਂ...

ਚੰਡੀਗੜ  : ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਨਿੱਜੀ...

ਫਾਜ਼ਿਲਕਾ ਦੇ ਸਕੂਲ ਦੀ ਘਟਨਾ ਸਬੰਧੀ ਸਿੱਖਿਆ ਮੰਤਰੀ ਵੱਲੋਂ ਜਾਂਚ ਦੇ...

ਚੰਡੀਗੜ੍ਹ -ਫਾਜ਼ਿਲਕਾ ਜ਼ਿਲੇ ਦੇ ਪਿੰਡ ਅਮਰਪੁਰਾ ਦੇ ਵਸਨੀਕਾਂ ਵੱਲੋਂ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ 'ਤੇ ਸਕੂਲ ਦੀ ਵਿਦਿਆਰਥਣ ਨੂੰ ਛੇੜਨ...

Latest article

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...

ਨੀਟ UG ਪੇਪਰ ਲੀਕ ਮਾਮਲਾ: PV ਕੁਲਕਰਨੀ ਦੀ ਜ਼ਮਾਨਤ ਪਟੀਸ਼ਨ ’ਤੇ CBI ਨੂੰ ਨੋਟਿਸ

ਨਵੀਂ ਦਿੱਲੀ - ਨੀਟ-ਯੂ. ਜੀ. 2026 ਪੇਪਰ ਲੀਕ ਮਾਮਲੇ ਵਿਚ ਮੁਲਜ਼ਮ ਪੀ. ਵੀ. ਕੁਲਕਰਨੀ ਨੇ ਨਿਯਮਤ ਜ਼ਮਾਨਤ ਲਈ ਰਾਊਜ਼ ਐਵੇਨਿਊ ਅਦਾਲਤ ਦਾ ਰੁਖ਼ ਕੀਤਾ...

ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲੇ ‘ਚ ED ਦੀ ਵੱਡੀ ਕਾਰਵਾਈ; ਪੰਜਾਬ ਤੇ ਜੰਮੂ ‘ਚ ਮਾਰੇ...

ਜੰਮੂ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਇਕ ਸਾਬਕਾ ਸਸ਼ਤਰ ਸੀਮਾ ਬਲ ਅਧਿਕਾਰੀ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਅਤੇ ਪੰਜਾਬ...