42.4 F
Mississauga, Ontario
Friday, November 27, 2026

ਨਕਲੀ ਦੁੱਧ ਤੇ ਮਿਠਾਈਆਂ ਬਣਾਉਣ ਵਾਲੀਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ :...

ਚੰਡੀਗੜ੍ਹ -ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਫੂਡ ਮੁਹੱਇਆ ਕਰਵਾਇਆ ਜਾਵੇ ਅਤੇ ਤਿਉਹਾਰ ਦੇ ਸੀਜ਼ਨ ਦੇ ਵਿੱਚ  ਖਾਸ ਤੌਰ ਤੇ ਦੁੱਧ ਤੋਂ ਬਣਨ ਵਾਲੇ ਉਤਪਾਦਾਂ...

ਚੋਣ ਕਮਿਸ਼ਨ ਲਈ ਪੰਜਾਬ ਵਿਧਾਨ ਸਭਾ ਚੋਣਾਂ ਵੱਡੀ ਚੁਣੌਤੀ

ਚੰਡੀਗੜ੍ਹ: ਚੋਣ ਕਮਿਸ਼ਨ ਲਈ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਕਰਾਉਣੀਆਂ ਵੱਡੀ ਚੁਣੌਤੀ ਹੈ। ਪੰਜਾਬ ਵਿੱਚ ਪਹਿਲੀ ਵਾਰ ਹੈ ਕਿ ਸਿਆਸੀ ਪਾਰਟੀਆਂ ਵਿਚਾਲੇ ਤਿੱਖੇ...

ਗੁਰੂ ਨਗਰੀ ‘ਚ ਇਕੱਠੇ ਹੋਣਗੇ ਦੁਨੀਆ ਭਰ ਦੇ 2000 ਕਾਮਯਾਬ ਪੰਜਾਬੀ

ਅੰਮ੍ਰਿਤਸਰ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ 1 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਪੂਰੇ...

ਸੁਖਬੀਰ ਵੱਲੋਂ ਕੀਤੇ ਜਾਂਦੇ ਨਿਵੇਸ ਦੇ ਦਾਅਵਿਆਂ ਦੀ ਨਿਕਲੀ ਫੂਕ :...

ਚੰਡੀਗਡ਼ -ਸੰਗਰੂਰ ਤੋਂ  ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਪੰਜਾਬ ਇਨਵੈਸਟਰਜ਼ ਸਮਿਟ ਵਿੱਚ 1.12 ਲੱਖ ਕਰੋਡ਼ ਰੁਪਏ ਦਾ...

ਕੈਪਟਨ ਵੱਲੋਂ ਰੱਖਿਆ ਮੰਤਰੀ ‘ਤੇ ਹਮਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਮਨੋਹਰ ਪਰੀਕਰ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਪਰੀਕਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਮੀਡੀਆ...

ਅਕਾਲੀ ਦਲ ਤੋਂ ਨਾਰਾਜ਼ ਹੋਏ ਅਵਿਨਾਸ਼ ਚੰਦਰ, ਕਰ ਸਕਦੇ ਨੇ ਘਰ...

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 2 ਵਾਰ ਵਿਧਾਇਕ ਬਣੇ ਅਵਿਨਾਸ਼ ਚੰਦਰ ਜਲਦੀ ਹੀ ਘਰ ਵਾਪਸੀ ਕਰ ਸਕਦੇ ਹਨ ਮਤਲਬ ਕਿ ਉਹ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਾਰਾਣਸੀ ਜਾਣ...

ਚੰਡੀਗੜ੍ਹ : ਰੇਲਵੇ ਮੰਤਰਾਲਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਰਾਏ ਵਿਚ 50 ਫੀਸਦੀ ਛੋਟ ਦੇਣ...

ਰਾਮ ਰਹੀਮ ਦੀ ਪਟੀਸ਼ਨ ਖਾਰਿਜ

ਚੰਡੀਗੜ੍ਹ :  ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਲੱਗੇ ਸੈਕਸ ਸ਼ੋਸ਼ਣ ਦੇ ਦੋਸ਼ ਦੇ ਮਾਮਲੇ ਵਿਚ ਦੋ ਗਵਾਹਾਂ ਦੇ ਬਿਆਨ ਦੀ ਕਾਪੀ ਮੰਗਣ...

ਕਾਂਗਰਸੀਆਂ ਵਿਧਾਇਕ ਕੈਂਥ ਦੀ ਕੋਠੀ ਸਾਹਮਣੇ ਘੜਾ ਭੰਨ ਕੇ ਕੀਤਾ ਰੋਸ...

ਫਗਵਾੜਾ, (ਜਲੋਟਾ)— ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ‘ਤੇ ਨੌਜਵਾਨਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਅੱਜ ਕਾਂਗਰਸ ਪਾਰਟੀ ਵੱਲੋਂ...

ਸਿੱਧੂ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਕੋਈ ਰੋਕ ਨਹੀਂ :...

ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਅਵਾਜ਼-ਏ-ਪੰਜਾਬ ਦੇ ਹੋਰਨਾਂ ਆਗੂਆਂ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...