42.4 F
Mississauga, Ontario
Friday, November 27, 2026

ਆਪ’ ਵਲੋਂ ਦੀਨਾਨਗਰ ‘ਚ ਕੱਢਿਆ ਗਿਆ ਰੋਡ ਸ਼ੋਅ

ਪਠਾਨਕੋਟ/ਦੀਨਾਨਗਰ — ਪੰਜਾਬ ਵਿਧਾਨ ਸਭਾ ਲਈ ‘ਆਪ’ ਪਾਰਟੀ ਵਲੋਂ ਚੋਣ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ । ਸੋਮਵਾਰ ਨੂੰ ਆਪ ਪਾਰਟੀ ਵਲੋਂ ਵੋਟਰਾਂ ਨੂੰ...

ਪੰਜਾਬ ਭਰ ‘ਚ ਕਾਂਗਰਸ ਨੇ ਚਿੱਟੇ ਰਾਵਣ ਨੂੰ ਲਾਈ ਅੱਗ

ਚੰਡੀਗੜ੍ਹ : ਦਸਹਿਰੇ ਮੌਕੇ ਲੁਧਿਆਣਾ ਵਿੱਚ ਕਾਂਗਰਸ ਨੂੰ ਚਿੱਟਾ ਰਾਵਣ ਸਾੜੇ ਨਾ ਜਾਣ ਦੇਣ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਕਾਂਗਰਸ ਨੇ ਚਿੱਟੇ ਰਾਵਣ...

ਸੈਲਫ ਰੈਗੂਲੇਟਰੀ ਵਿਵਸਥਾ ਕਰੇ ਮੀਡੀਆ : ਵੀ.ਪੀ ਸਿੰਘ ਬਦਨੌਰ

ਚੰਡੀਗਡ਼੍ਹ —ਪੰਜਾਬ ਦੇ ਰਾਜਪਾਲ ਅਤੇ ਚੰਡੀਗਡ਼੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਮੀਡੀਆ ਨੂੰ ਆਮ ਲੋਕਾਂ ਦੇ ਮਾਮਲਿਆਂ ਦੀ...

ਇੰਗਲੈਂਡ ਵੱਸਦੇ ਪੰਜਾਬੀ ਕਵੀ ਸੰਤੋਖ ਸਿੰਘ ਨਹੀਂ ਰਹੇ

ਜਲੰਧਰ -ਪ੍ਰੋਗਰੈਸਿਵ ਵਿਚਾਰਧਾਰਾ ਦੇ ਕਵੀ ਸੰਤੋਖ ਸਿੰਘ ਸੰਤੋਖ ਅਕਾਲ ਚਲਾਣਾ ਕਰ ਗਏ। ਉਹ 78 ਵਰ੍ਹਿਆਂ ਦੇ ਸਨ ਅਤੇ ਇੰਗਲੈਂਡ (ਰੀਡਿੰਗ) ਵਿਚ ਰਹਿ ਰਹੇ ਸਨ।...

ਉੜੀ ਹਮਲੇ ਨੂੰ ਲੈ ਕੇ ਹੋਇਆ ਇਕ ਹੋਰ ਖੁਲਾਸਾ

ਉੜੀ  :  ਪਿਛਲੇ ਮਹੀਨੇ ਉੜੀ 'ਚ ਫੌਜੀ ਕੈਂਪ 'ਤੇ ਜਿਨ੍ਹਾਂ ਚਾਰ ਪਾਕਿਸਤਾਨੀ ਅੱਤਵਾਦੀਆਂ ਨੇ ਹਮਲਾ ਕੀਤਾ ਸੀ, ਉਨ੍ਹਾਂ ਨੇ ਕੰਟਰੋਲ ਰੇਖਾ 'ਤੇ ਬਿਜਲੀ ਦੇ...

ਏਡੀਸੀਪੀ ਦੀ ਬਦਲੀ ਤੋਂ ਬਾਅਦ ਕਾਂਗਰਸ ਹੋਈ ਸ਼ਾਂਤ

ਚੰਡੀਗੜ੍ਹ : ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ (ਏਡੀਸੀਪੀ) ਜਸਵਿੰਦਰ ਸਿੰਘ ਨੂੰ ਬਦਲਣ ਦੀ ਮੰਗ ਮੰਨੇ ਜਾਣ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਪ੍ਰਕਾਸ਼...

ਅਖਿਲੇਸ਼ ਦੇ ਨਾਂ ਦਾ ਪ੍ਰਸਤਾਵ ਮੁੱਖ ਮੰਤਰੀ ਅਹੁੱਦੇ ਲਈ ਖੁਦ ਦੇਵਾਗਾ...

ਬਲਿਆ  :  ਮੁਲਾਇਮ ਸਿੰਘ ਯਾਦਵ ਵਲੋਂ ਹਾਲ ਹੀ 'ਚ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਦਾ ਫੈਸਲਾ ਪਾਰਟੀ ਸੰਸਦੀ ਬੋਰਡ ਵਲੋਂ ਕੀਤੇ ਜਾਣ ਦੇ ਬਿਆਨ...

ਬਾਦਲ ਔਰੰਗਜ਼ੇਬ ਦੀ ਦੂਜੀ ਰੂਹ : ਜ਼ੀਰਾ

ਚੰਡੀਗੜ੍ਹ : ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਕਿਸਾਨ ਮੋਰਚਾ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਜ਼ੀਰਾ ਨੇ ਅੰਮ੍ਰਿਤਸਰ ਵਿਚ ਕੰਧਾਂ...

ਕਾਂਗਰਸ ਨੇ ਸੂਬੇ ਦਾ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਕੀਤਾ...

ਸਰਦੂਲਗੜ੍ਹ -ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਕਦਮਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...

ਕਿਸਾਨਾਂ ਦੇ ਦੁੱਖਾਂ ‘ਤੇ ਸਿਆਸਤ ਕਰ ਰਿਹੈ ਕੈਪਟਨ: ਢੀਂਡਸਾ

ਚੰਡੀਗਡ਼੍ਹ  :  ਕਿਸਾਨਾਂ ਦੇ ਦੁੱਖਾਂ ਉੱਤੇ ਸਿਆਸਤ ਕਰਨ ਤੋ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਉਹਨਾਂ ਲਈ ਕੁੱਝ ਨਹੀ ਕੀਤਾ। ਕਾਂਗਰਸ ਦੀ ਸਰਕਾਰ ਸਮੇਂ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...