39.9 F
Mississauga, Ontario
Friday, November 27, 2026

ਉਪ ਮੁੱਖ ਮੰਤਰੀ ਵਲੋਂ ਪੰਜਾਬ ਵਾਸੀਆਂ ਨੂੰ ਈਦ-ਉਲ-ਜੂਹਾ ਦੀ ਵਧਾਈ

ਚੰਡੀਗੜ੍ਹ  : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਜਾਬੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਜੂਹਾ (ਬਕਰੀਦ) ਦੀ ਵਧਾਈ...

ਪਰਗਟ ਤੇ ਬੁਲਾਰੀਆ ਵਿਰੁੱਧ ਕਾਰਵਾਈ ਮੰਗੀ ਅਕਾਲੀ ਦਲ ਨੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਅਕਾਲੀ ਦਲ ਦੇ ਚੀਫ ਵਿਪ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਪੀਕਰ ਚਰਨਜੀਤ ਸਿੰਘ ਅਟਵਾਲ...

ਕਾਂਗਰਸ ਵਲੋਂ ਵਾਕ ਆਊਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿਚ ਅੱਜ ਕਾਂਗਰਸ ਦੇ ਵਿਧਾਨਕਾਰ ਵਾਕਆਊਟ ਕਰ ਗਏ, ਜਦੋਂ ਕਿ ਜ਼ੀਰੋ ਆਵਰ ਵਿਚ ਸੁਨੀਲ...

ਨਸ਼ਾ ਤੇ ਰੇਤ ਮਾਫੀਆ ਸੁਖਬੀਰ ਬਾਦਲ ਤੇ ਬਿਕ੍ਰਮ ਮਜੀਠੀਆ ਨੂੰ ਗ੍ਰਿਫਤਾਰ...

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਸੂਬੇ 'ਚ ਨਸ਼ਾ ਤੇ ਰੇਤ ਮਾਫੀਆ ਦੀ ਅਗਵਾਈ ਕਰਨ ਵਾਲੇ ਡਿਪਟੀ ਮੁੱਖ ਮੰਤਰੀ ਸੁਖਬੀਰ...

ਪੰਜਾਬ ਨੂੰ ਲੈ ਕੇ ਕੇਜਰੀਵਾਲ ਦੀ ਰਣਨੀਤੀ

ਪਟਿਆਲਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਦਾ ਚੋਣ ਮੈਨੀਫੈਸਟੋ ਸਿਰਫ ਚੋਣ ਜੁਮਲਾ ਨਹੀਂ ਹੋਵੇਗਾ। ਪਟਿਆਲਾ...

‘ਆਪ’ ਨੂੰ ਠਿੱਬੀ ਲਾਉਣ ਲਈ ਸੁਖਬੀਰ ਬਾਦਲ ਦਾ ਡਿਪਟੀ ਕਮਿਸ਼ਨਾਂ ਨੂੰ...

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕਿਸਾਨ ਮੈਨੀਫੈਸਟੋ ਜਾਰੀ ਕਰਨ ਲਈ ਬਾਘਾ ਪੁਰਾਣਾ ਵਿੱਚ ਕਿਸਾਨਾਂ ਦੇ ਵੱਡੇ ਇਕੱਠ ਦੇ ਬੰਦੋਬਸਤ ਕੀਤੇ ਹਨ। ਪਾਰਟੀ ਨੂੰ ਇਸ...

ਜਗਮੀਤ ਬਰਾੜ ਨੇ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ‘ਤੇ ਸਾਧਿਆ ਨਿਸ਼ਾਨਾ

ਜਲੰਧਰ/ਚੰਡੀਗੜ੍ਹ  : ਸ. ਜਗਮੀਤ ਬਰਾੜ ਨੇ ਪ੍ਰੈੱਸ ਰਾਹੀਂ ਉਨ੍ਹਾਂ ਵੱਲੋਂ 'ਆਪ' ਨੂੰ ਬਗੈਰ ਕਿਸੇ ਸ਼ਰਤ ਸਮਰਥਨ ਦੇਣ 'ਤੇ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਨੂੰ...

ਲਾਠੀਚਾਰਜ਼ ਖਿਲਾਫ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ, ਏਡੀਸੀ ਨੂੰ ਦਿੱਤਾ ਮੰਗ...

ਬਠਿੰਡਾ : ਆਪਣੀਆਂ ਮੰਗਾਂ ਨੂੰ ਲੈ ਕੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਅੱਗੇ ਸਾਂਤਮਈ ਰੋਸ਼ ਪ੍ਰਦਰਸ਼ਨ ਕਰਨ ਜਾ ਰਹੇ ਪੱਤਰਕਾਰਾਂ 'ਤੇ...

ਫੈਸਲੇ ਮੰਤਰੀ ਮੰਡਲ ਦੇ

ਸੈਣੀ ਤੇ ਸਵਰਨਕਾਰ/ਸੁਨਿਆਰ ਭਾਈਚਾਰਿਆਂ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਜੀ.ਐਸ.ਟੀ. ਨੂੰ ਲਾਗੂ ਕਰਨ ਲਈ ਮੈਮੋਰੰਡਮ ਵਿਧਾਨ ਸਭਾ 'ਚ ਪੇਸ਼ ਕਰਨ...

‘ਆਪ’ ਖਿਲਾਫ ਕੂੜ ਪ੍ਰਚਾਰ ਵਿਰੋਧੀ ਪਾਰਟੀਆਂ ਦੇ ਇਸ਼ਾਰਿਆਂ ‘ਤੇ ਹੋ ਰਿਹੈ...

ਚੰਡੀਗੜ੍ਹ  : ਆਮ ਆਦਮੀ ਪਾਰਟੀ ( ਆਪ ) ਦੀ ਮਹਿਲਾ ਵਿੰਗ ਦੀ ਜਰਨਲ ਸਕੱਤਰ ਸੁਰਿੰਦਰ ਕੌਰ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਆਮ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...