35.2 F
Mississauga, Ontario
Thursday, November 26, 2026

ਸੁਖਬੀਰ ਬਾਦਲ ਦੇ ਹਲਕੇ ਵਿਚ ਕੈਪਟਨ, ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼

ਜਲਾਲਾਬਾਦ : ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 'ਹਲਕੇ ਵਿਚ ਕੈਪਟਨ' ਮੁਹਿੰਮ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ...

ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਖਰਾਬ, ਸਰਕਾਰੀ ਹਸਪਤਾਲ...

ਪਟਿਆਲਾ  : ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਸ਼ਨੀਵਾਰ ਨੂੰ ਅਚਾਨਕ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ...

ਜਗਦੀਸ਼ ਭੋਲਾ ਡਰੱਗ ਰੈਕੇਟ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਹਾਈ...

ਹਾਈ ਕੋਰਟ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਪਣੀ ਪੜਤਾਲ 31 ਜੁਲਾਈ ਤੱਕ ਮੁਕੰਮਲ ਕਰਨ ਲਈ ਕਿਹਾ ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 'ਵਿਸ਼ੇਸ਼...

ਨਸ਼ਿਆਂ ਦੀ ਸਮੱਸਿਆ ‘ਤੇ ਆਮ ਆਦਮੀ ਪਾਰਟੀ ਵਲੋਂ ਅਕਾਲੀਆਂ ਦੀ ਨਿਖੇਧੀ

ਦੋ ਨੌਜਵਾਨਾਂ ਦੀਆਂ ਤਾਜ਼ਾ ਮੌਤਾਂ ਨਾਲ ਤਾਂ ਅਕਾਲੀਆਂ ਦੀਆਂ ਅੱਖਾਂ ਖੁੱਲ੍ਹਣੀਆਂ ਚਾਹੀਦੀਆਂ ਹਨ: ਭਗਵੰਤ ਮਾਨ ਕਿਹਾ : ਜੇ ਬਾਦਲਾਂ ਨੇ ਨਸ਼ਿਆਂ ਦੀ ਸਮੱਸਿਆ ਦੇ ਹੱਲ...

ਮੋਹਾਲੀ ਪੁਲਿਸ ਵਲੋਂ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਤਿੰਨ ਨੌਜਵਾਨ ਗ੍ਰਿਫਤਾਰ

ਮੋਹਾਲੀ/ਚੰਡੀਗੜ੍ਹ  : ਮੋਹਾਲੀ ਪੁਲਿਸ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਅਤੇ ਨੌਜਵਾਨਾਂ ਤੋਂ ਮੋਟੀਆਂ ਰਕਮਾਂ ਵਸੂਲ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ੍ਹ ਪਾਸੋਂ...

ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ...

ਮੋਹਾਲੀ/ਚੰਡੀਗੜ੍ਹ  : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਪੰਜਾਬ ਸਰਕਾਰ ਵੱਲੋਂ...

‘ਆਪ’ ਦੀ ਮਹਿਲਾ ਵਿੰਗ ਚਲਾਏਗੀ ਦਸਤਖ਼ਤੀ ਮੁਹਿੰਮ

ਚੰਡੀਗੜ  : ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਕੱਲ 18 ਜੂਨ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਹ ਜਾਣਕਾਰੀ ਅੱਜ ਮਹਿਲਾ...

ਦਿੱਲੀ ਤੋਂ ਅੱਜ ਸਿੱਧੇ ਬਠਿੰਡਾ ਪਹੁੰਚਣਗੇ ਕੈਪਟਨ ਅਮਰਿੰਦਰ

ਖੇਤੀਬਾੜੀ ਨਾਲ ਸਬੰਧਤ ਮੁੱਦਿਆਂ 'ਤੇ ਕਿਸਾਨਾਂ ਨਾਲ ਕਰਨਗੇ ਗੱਲਬਾਤ ਚੰਡੀਗੜ   : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਭਲਕੇ 18 ਜੂਨ ਨੂੰ ਬਠਿੰਡਾ ਵਿਖੇ ਕਿਸਾਨਾਂ...

ਵਿਮੁਕਤ ਜਾਤੀਆਂ ਦੇ ਆਗੂਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ...

ਅੰਮ੍ਰਿਤਸਰ/ਚੰਡੀਗੜ੍ਹ  : ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਵੈਮਾਨ ਅਤੇ ਆਜ਼ਾਦੀ ਦੇ ਸੰਘਰਸ਼ ਦੌਰਾਨ ਜੂਝਣ ਦਿਆਂ ਸ਼ਾਨਦਾਰ ਤੇ...

ਕੇਜਰੀਵਾਲ ਹਰਿਮੰਦਰ ਸਾਹਿਬ ਮੱਥਾ ਟੇਕ ਕੇ 3 ਜੁਲਾਈ ਨੂੰ ਕਰਨਗੇ ਯੂਥ...

ਚੰਡੀਗੜ  : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਯੂਥ ਚੋਣ ਮੈਨੀਫੈਸਟੋ ਜਾਰੀ ਕਰਨ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...