ਆਮ ਆਦਮੀ ਪਾਰਟੀ ਕਿਸਾਨਾਂ ਦੇ ਅਧਿਕਾਰਾਂ ਲਈ ਖੜੀ ਹੋਵੇਗੀ : ਐਚ.ਐਸ...
ਚੰਡੀਗੜ : ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਰਿਸ਼ਟ ਵਕੀਲ ਸ. ਐਚ.ਐਸ ਫੂਲਕਾ ਨੇ ਅੱਜ ਜਲੰਧਰ, ਲੁਧਿਆਣਾ ਅਤੇ ਫਤਿਹਗੜ ਸਾਹਿਬ ਦੇ ਬੇਟ ਖੇਤਰਾਂ ਦੇ...
ਸੰਘਰਸ਼ ਤੇ ਮਿਹਨਤ ‘ਚ ਛੁਪਿਆ ਹੈ ਸਫ਼ਲਤਾ ਦਾ ਰਾਜ : ਸਾਂਪਲਾ
ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ ਵਿਖੇ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਐਥਲੈਟਿਕ ਮੀਟ ਸਮਾਗਮ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ...
ਡਾ. ਸੇਨੂੰ ਦੁੱਗਲ ਡਾਇਰੈਕਟਰ ਵਜੋਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ...
ਚੰਡੀਗੜ : ਪੰਜਾਬ ਸਰਕਾਰ ਵਲੋਂ ਇਕ ਹੁਕਮ ਜਾਰੀ ਕਰਦਿਆਂ ਡਾ. ਸੇਨੂੰ ਦੁੱਗਲ, ਐਡੀਸ਼ਨਲ ਡਾਇਰੈਕਟਰ, ਲੋਕ ਸੰਪਰਕ ਨੂੰ ਆਪਣੀਆਂ ਮੌਜੂਦਾ ਡਿਊਟੀਆਂ ਦੇ ਨਾਲ ਨਾਲ ਡਾਇਰੈਕਟਰ,...
ਕੈਨੇਡੀਅਨ ਰੱਖਿਆ ਮੰਤਰੀ ਖਿਲਾਫ ਨਸਲੀ ਅਪਮਾਨ ਦੀ ਕੈਪਟਨ ਅਮਰਿੰਦਰ ਵਲੋਂ ਨਿੰਦਾ
ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ 'ਚ ਜਨਮੇ ਕਨੇਡਿਅਨ ਰੱਖਿਆ ਮੰਤਰੀ ਹਰਜੀਤ ਸੱਜਣ ਖਿਲਾਫ ਕਨੇਡਾ ਦੀ ਪਾਰਲੀਮੈਂਟ...
ਜੂਨ ‘ਚ ਸ਼ੁਰੂ ਹੋ ਜਾਣਗੀਆਂ ਪਾਣੀ ‘ਚ ਚੱਲਣ ਵਾਲੀਆਂ ਬੱਸਾਂ :...
ਅੰਮ੍ਰਿਤਸਰ/ਚੰਡੀਗੜ : ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਵਿਚ ਮੁਕੰਮਲ...
ਚੰਡੀਗੜ ‘ਤੇ ਦੋਹਰੀ ਨੀਤੀ ਅਪਣਾ ਰਹੇ ਹਨ ਬਾਦਲ : ਸੁੱਚਾ ਸਿੰਘ...
ਚੰਡੀਗੜ : ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਸਰਕਾਰ ਦੁਆਰਾ ਚੰਡੀਗੜ ਪ੍ਰਸ਼ਾਸਨ ਵਿਚ ਪੰਜਾਬ ਕੋਟੇ ਦੇ ਸਰਕਾਰੀ ਪਦਾਂ ਉੱਤੇ ਅਧਿਕਾਰੀ ਅਤੇ ਕਰਮਚਾਰੀ ਭੇਜਣ ਤੋਂ ਲਿਖਤੀ...
ਫ਼ੌਜ ਵੱਲੋਂ ਪੰਜਾਬ ਪੁਲਿਸ ਦੀ ਸਵੈਟ ਟੀਮ ਨੂੰ ਹੋਰ ਮਜ਼ਬੂਤ ਕਰਨ...
ਚੰਡੀਗੜ : ਪੰਜਾਬ ਪੁਲਿਸ ਵੱਲੋਂ ਭਵਿੱਖ ਵਿੱਚ ਪਠਾਨਕੋਟ ਜਿਹੇ ਹਮਲਿਆਂ ਦਾ ਮੂੰਹ-ਤੋੜ ਜਵਾਬ ਦੇਣ ਲਈ ਤਿਆਰ-ਬਰ-ਤਿਆਰ ਰਹਿਣ ਵਾਸਤੇ ਜਵਾਨਾਂ ਨੂੰ ਹਰ ਤਰ•ਾਂ ਦੀ ਸਿਖਲਾਈ...
ਸਿੱਖਿਆ ਵਿਭਾਗ ਨੇ 527 ਹੋਰ ਨਵੇਂ ਸਕੂਲਾਂ ‘ਚ ਵੋਕੇਸ਼ਨਲ ਸਿੱਖਿਆ ਸ਼ੁਰੂ...
ਚੰਡੀਗੜ : ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਦਯੋਗਾਂ ਅਤੇ ਸਥਾਨਕ ਲੋੜਾਂ ਦੇ ਅਨੁਸਾਰ ਸਿੱਖਿਆ ਵਿਭਾਗ...
ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ : ਮਲੂਕਾ
ਚੰਡੀਗੜ/ਮੋਹਾਲੀ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ...
ਵਿਜੀਲੈਂਸ ਬਿਊਰੋ ਨੇ ਦੋ ਮਹੀਨੀਆਂ ‘ਚ ਦਰਜ ਕੀਤੇ 12 ਮਾਮਲੇ
ਚੰਡੀਗੜ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਦਿੱਤੀ ਪਹਿਲ ਦੇ ਸਿੱਟੇ ਵਜੋਂ ਵਿਜੀਲੈਂਸ ਬਿਊਰੋ ਨੇ ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਰੋਕਣ ਲਈ ਯਤਨ ਜਾਰੀ...
















