39.2 F
Mississauga, Ontario
Thursday, November 26, 2026

ਆਮ ਆਦਮੀ ਪਾਰਟੀ ਵਲੋਂ ਲਹਿਰਾ ਮੁਹੱਬਤ ਵਿਖੇ ਭਰਵੀਂ ਰੈਲੀ

ਲਹਿਰਾ ਮੁਹੱਬਤ —ਆਮ ਆਦਮੀ ਪਾਰਟੀ ਵਲੋਂ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਭਰਵੀਂ ਕਾਨਫਰੰਸ ਸੰਬੰਧੀ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ...

ਬਾਦਲ ਵਲੋਂ ਲੋਕਾਂ ਨੂੰ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਬਣਾਉਣ ਦੀ ਅਪੀਲ

ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ -ਮਾਘੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਨੂੰ ਲੋਕਾਂ ਸਾਹਮਣੇ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ...

ਅਸੀਂ ਹਨੇਰਗਰਦੀ, ਅਨਿਸ਼ਚਿਤਤਾ ਦੇ 5 ਹੋਰ ਸਾਲ ਸਹਿਣ ਨਹੀਂ ਕਰ ਸਕਦੇ:...

ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਬੀਤੇ 10 ਸਾਲਾਂ ਦੇ ਕੁਸ਼ਾਸਨ ਦਾ ਹਵਾਲਾ ਦਿੰਦਿਆਂ...

ਸਿਹਤ ਵਿਭਾਗ ਪੰਜਾਬ ਵਲੋਂ ਭਰਤੀ ਕੀਤੇ ਜਾਣਗੇ 328 ਨਵੇਂ ਡਾਕਟਰ

ਚੰਡੀਗੜ : ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਮੰਤਵ ਨਾਲ 328 ਹੋਰ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ...

ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਦੇ ਜ਼ਾਬਾਜ਼ ਤੇ ਬਹਾਦਰ ਸਿਪਾਹੀਆਂ ਨੂੰ...

ਚੰਡੀਗੜ : ਸਵਰਗੀ ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਵੱਲੋਂ ਭਾਰਤੀ ਸੈਨਾ ਦੇ ਆਖਰੀ ਬਰਤਾਨਵੀ ਕਮਾਂਡਰ ਇਨ ਚੀਫ ਸਰ ਫਰਾਂਸਿਸ ਬੁਚਰ ਤੋਂ 1949 ਵਿੱਚ ਕਮਾਨ ਸਾਭਣ...

ਕੇਜਰੀਵਾਲ ਪਠਾਨਕੋਟ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ

ਸ਼ਹੀਦਾਂ ਦੇ ਪਰਿਵਾਰਾਂ ਨੂੰ 2-2 ਲੱਖ ਦਾ ਮੁਆਵਜ਼ਾ ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਠਾਨਕੋਟ ਅੱਤਵਾਦੀ...

ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਫਿਰ ਕਿਹਾ

ਮਜੀਠੀਆ ਡਰੱਗ ਰੈਕੇਟ ਦਾ ਕਿੰਗਪਿਨ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਮੇਰੇ 'ਤੇ ਜਿੰਨੇ ਮਰਜ਼ੀ...

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ

ਅਕਾਲੀ ਦਲ ਦਾ ਮੁਕਾਬਲਾ ਸਿਰਫ ਕਾਂਗਰਸ ਨਾਲ ਮੁਕਤਸਰ : ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੈ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ...

ਪਠਾਨਕੋਟ ਹਮਲੇ ਦੀ ਜਾਂਚ ਲਈ ਪਾਕਿ ਟੀਮ ਆਵੇਗੀ ਭਾਰਤ

ਭਾਰਤੀ ਸੈਨਾ ਮੁਖੀ ਦਲਬੀਰ ਸੁਹਾਗ ਨੇ ਕਿਹਾ, ਪਠਾਨਕੋਟ ਅਪਰੇਸ਼ਨ ਸੌਖਾ ਨਹੀਂ ਸੀ ਚੰਡੀਗੜ੍ਹ  :  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪ੍ਰਧਾਨਗੀ ਵਿਚ ਹੋਈ ਬੈਠਕ...

ਪੰਜਾਬ ‘ਚ ਹੋਈ ਸਰਦੀਆਂ ਦੀ ਪਹਿਲੀ ਬਾਰਸ਼

ਚੰਡੀਗੜ੍ਹ : ਸਰਦੀਆਂ ਦੀ ਪਹਿਲੀ ਬਾਰਸ਼ ਹੋਣ ਨਾਲ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...