38.9 F
Mississauga, Ontario
Thursday, November 26, 2026

ਪਸ਼ੂ ਸਿਹਤ ਲਈ 24 ਘੰਟੇ ਆਨ-ਕਾਲ ਸੇਵਾ ਸ਼ੁਰੂ : ਰਾਣੀਕੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਸ਼ੂ ਸਿਹਤ ਨਾਲ ਸਬੰਧਤ ਸਾਰੀਆਂ ਸੇਵਾਵਾਂ ਨੂੰ ਸੂਬੇ ਦੇ ਹਰ ਖੇਤਰ ਵਿਚ ਪਹੁੰਚਾਉਣ ਲਈ  ਬਲਾਕ ਪਧੱਰ ਤੇ 24 ਘੰਟੇ...

ਪੁਰਾਣੀ ਮੁਦਰਾ ਨੀਤੀ ‘ਚ ਤਬਦੀਲੀ ‘ਤੇ ਹੁਣ ਤਕ ਪੂਰਨ ਰੂਪ ਨਾਲ...

ਜਲੰਧਰ : ਮੰਗਲਵਾਰ ਨੂੰ ਮੁਦਰਾ ਨੀਤੀ ਦੀ ਸਮੀਖਿਆ ਦੌਰਾਨ ਦਰਾਂ ਵਿਚ ਕੋਈ ਤਬਦੀਲੀ ਨਾ ਕੀਤੇ ਜਾਣ 'ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਫਿਓ ਪ੍ਰਧਾਨ ਐਸ.ਸੀ. ਰਲਹਨ...

ਫੈਸਟੀਵਲ ਲੋਨ ਪ੍ਰਕਿਰਿਆ ਹੋਈ ਆਨ ਲਾਈਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਦਰਜਾ ਚਾਰ ਮੁਲਾਜ਼ਮਾਂ ਲਈ ਕਣਕ/ਫੈਸਟੀਵਲ ਲੋਨ ਲੈਣ ਦੀ ਪ੍ਰਕਿਰਿਆ ਨੂੰ ਆਨ ਲਾਈਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ...

ਝੋਨੇ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਹੋਈ : ਖੇਤੀਬਾੜੀ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਝੋਨੇ ਦੀ ਖਰੀਦ ਵਿਚ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਵਰਤੀ ਗਈ ਹੈ। ਵਿਰੋਧੀਆਂ...

ਪੰਜਾਬ ਸਰਕਾਰ ਨੇ ਵਿਕਾਸ ਤੇ ਲੋਕ ਕਲਿਆਣ ਲਈ ਵੱਡੇ ਪ੍ਰੋਜੈਕਟ ਸ਼ੁਰੂ...

ਤਰਨਤਾਰਨ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ...

ਨਕੋਦਰ ਦੀ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ : ਠੰਡਲ

ਹੁਸ਼ਿਆਰਪੁਰ:  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ 4 ਦਸੰਬਰ ਨੂੰ ਨਕੋਦਰ ਵਿਖੇ ਰੱਖੀ ਗਈ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ। ਰੈਲੀ ਵਿੱਚ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ (ਬ)...

ਮੋਬਾਈਲ ਮੈਡੀਕਲ ਯੂਨਿਟਾਂ ‘ਚ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕੀਤੀਆਂ : ਵਿਨੀ...

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇੱਕ ਲੋਕ ਹਿੱਤ ਫੈਸਲਾ ਲੈਂਦੇ ਹੋਏ ਮੋਬਾਈਲ ਮੈਡੀਕਲ ਯੂਨਿਟ ਅਤੇ ਮਿਨੀ ਮੋਬਾਈਲ ਮੈਡੀਕਲ ਯੂਨਿਟ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ...

ਖੇਤੀ ‘ਚ ਸੁਧਾਰ ਹੋਵੇਗੀ ਮੇਰੀ ਪਹਿਲ : ਕੈਪਟਨ ਅਮਰਿੰਦਰ

ਚੰਡੀਗੜ੍ਹ : ਸੂਬੇ 'ਚ ਕਿਸਾਨਾਂ ਵੱਲੋਂ ਆਤਮ ਹੱਤਿਆਵਾਂ ਦੀ ਵੱਧਦੀ ਗਿਣਤੀ ਤੋਂ ਚਿੰਤਿਤ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਕ ਹੋਰ...

ਸੁਖਬੀਰ ਬਾਦਲ ਨੂੰ ਨਾਨੀ ਯਾਦ ਕਰਵਾਂਗੇ:ਭੱਠਲ

ਸੰਗਰੂਰ: ਕਾਂਗਰਸ ਪਾਰਟੀ ਬਠਿੰਡਾ ‘ਚ ਵੱਡੀ ਰੈਲੀ ਕਰਕੇ ਸੁਖਬੀਰ ਬਾਦਲ ਦੀ ਨਾਨੀ ਯਾਦ ਕਰਵਾਏਗੀ ਤੇ ਇਸ ਰੈਲੀ ਅਕਾਲੀਆਂ ਦੀ ਰੈਲੀ ਨਾਲੋਂ ਦੁੱਗਣੀ ਭੀੜ ਜੁਟੇਗੀ।...

ਪਾਕਿਸਤਾਨ ਜਾਣ ਲਈ 24 ਤੱਕ ਦੇ ਸਕਦੇ ਹੋ ਅਰਜ਼ੀ

ਅੰਬਾਲਾ : ਪਾਕਿਸਤਾਨ ਦੇ ਸਿੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਦੇ ਇੱਛੁਕ ਸਿੱਖ ਸ਼ਰਧਾਲੂ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਜਾਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਚ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...