42.4 F
Mississauga, Ontario
Friday, November 27, 2026

‘ਨਸ਼ਾ ਮੁਕਤ ਪੰਜਾਬ’ ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ...

ਜਲੰਧਰ/ਚੰਡੀਗੜ੍ਹ- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਸਖ਼ਤ ਹੋ ਚੁੱਕੀ ਹੈ। ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 31 ਮਈ ਤੱਕ...

ਸੁਖਬੀਰ ਬਾਦਲ ਨੇ ਲੁਧਿਆਣਾ ’ਚ ਨਾਰਾਜ਼ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ

ਕਿਹਾ : ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਲਿਆਓ ਲੁਧਿਆਣਾ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦੋ...

ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦੌਰਾਨ BSF ਵੱਲੋਂ ਪੰਜਾਬ ਦੇ ਸਰਹੱਦੀ ਕਿਸਾਨਾਂ...

ਅੰਮ੍ਰਿਤਸਰ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ...

ਅੰਮ੍ਰਿਤਸਰ ਤੇ ਫਿਰੋਜ਼ਪੁਰ ’ਚ ਹੋਟਲਾਂ ’ਤੇ ਐੱਨ.ਆਈ.ਏ. ਵੱਲੋਂ ਛਾਪੇਮਾਰੀ

ਅੰਮ੍ਰਿਤਸਰ/ਫਿਰੋਜ਼ਪੁਰ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ. ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਤੇ ਫਿਰੋਜ਼ਪੁਰ ’ਚ ਹੋਟਲਾਂ ’ਤੇ ਛਾਪੇਮਾਰੀ ਕਰਨ ਦੀ ਖਬਰ...

ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਮਾਮਲੇ ’ਚ ਹਲਫ਼ਨਾਮੇ ਰਾਹੀਂ ਹਰ ਜੇਲ੍ਹ...

ਚੰਡੀਗੜ੍ਹ, 24 ਅਪ੍ਰੈਲ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਸ ਹਿਰਾਸਤ ’ਚ ਲਈ ਗਈ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ...

ਸਫ਼ਾਈ ਕਰਮਚਾਰੀਆਂ ਦੀ ਮਦਦ ਕਰਨਗੇ ‘ਆਪ’ ਵਿਧਾਇਕ, ਲੁਧਿਆਣਾ ਤੋਂ ਹੋਵੇਗੀ ਸ਼ੁਰੂਆਤ

ਲੁਧਿਆਣਾ : ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪੋ-ਆਪਣੇ ਸ਼ਹਿਰ ਦੀ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦੇਣ। ਇਸ ਤਹਿਤ...

ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਚੁੱਕਿਆ ਵੱਡਾ...

ਜਲੰਧਰ-ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ​​ਕਰਦੇ ਹੋਏ ਪੰਜਾਬ ਪੁਲਸ ਨੇ...

ਪਹਿਲਗਾਮ ਹਮਲੇ ਮਗਰੋਂ ਹਾਈ ਅਲਰਟ ‘ਤੇ ਪੰਜਾਬ, DGP ਗੌਰਵ ਯਾਦਵ ਨੇ...

ਜਲੰਧਰ -ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਤੋਂ ਬਾਅਦ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਸੂਬੇ ਦੇ ਸਾਰੇ...

“ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ…”; ਜਾਣੋ ਕਿਸ ਗੱਲੋਂ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਹਿਲਗਾਮ ਹਮਲੇ ਮਗਰੋਂ ਏਅਰਲਾਈਨ ਕੰਪਨੀਆਂ ਵੱਲੋਂ...

ਪਹਿਲਗਾਮ ’ਚ ਮਾਸੂਮ ਸੈਲਾਨੀਆਂ ਦੇ ਕਤਲ ਇਕ ਘਿਨਾਉਣਾ ਅਪਰਾਧ : ਜਾਖੜ

ਜਲੰਧਰ, - ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਹਿਲਗਾਮ ਵਿਚ ਮਾਸੂਮ ਨਾਗਰਿਕਾਂ ਅਤੇ ਸੈਲਾਨੀਆਂ ’ਤੇ ਹੋਏ ਘਿਨਾਉਣੇ ਹਮਲੇ ਦੀ ਸਖ਼ਤ ਨਿੰਦਾ ਕੀਤੀ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...