42.4 F
Mississauga, Ontario
Friday, November 27, 2026

ਪ੍ਰਤਾਪ ਬਾਜਵਾ ਦੇ ਹੱਕ ‘ਚ ਨਿੱਤਰਿਆ ਅੱਤਵਾਦੀ ਪੰਨੂ! ਦਿੱਤੀ ਸਿੱਧੀ ਧਮਕੀ

ਲੁਧਿਆਣਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਗ੍ਰਨੇਡ ਵਾਲੇ...

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਭੁੱਚੋ ਮੰਡੀ: ਪਾਵਰਕਾਮ ਦੀ ਸਬ ਡਿਵੀਜ਼ਨ ਭੁੱਚੋ ਦੇ ਐੱਸ. ਡੀ. ਓ. ਗੁਰਲਾਲ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਨੂੰ ਬਿਜਲੀ ਸਪਾਰਕਿੰਗ ਨਾਲ ਲੱਗਣ ਵਾਲੀ ਅੱਗ...

ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ...

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰ ਕੇ ਹੋਈ ਗੱਲਬਾਤ ਨੂੰ ਗ਼ਲਤ ਸੰਦਰਭ ’ਚ ਪੇਸ਼ ਕਰਨ...

ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ AAP ਦਾ ਜ਼ੋਰਦਾਰ ਪ੍ਰਦਰਸ਼ਨ, ਬੰਬਾਂ ਵਾਲੇ ਬਿਆਨ...

ਮੋਹਾਲੀ : ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਗਏ ਬੰਬਾਂ ਵਾਲੇ ਬਿਆਨ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ...

16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ...

ਭਾਜਪਾ ਨੇ ਪੰਜਾਬ ਲਈ ਨਾਇਬ ਸਿੰਘ ਸੈਣੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਆਣਾ ਦੇ ਆਗੂਆਂ ਦੀ ਸਫ਼ਲਤਾ ਨੂੰ ਦੇਖਣ ਮਗਰੋਂ ਹੁਣ ਭਾਜਪਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਸੰਮਨ ਮਿਲਣ ‘ਤੇ ਵੀ ਪੁਲਸ ਅੱਗੇ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

ਮੋਹਾਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸੰਮਨ ਮਿਲਣ ਦੇ ਬਾਵਜੂਦ ਵੀ ਮੋਹਾਲੀ ਪੁਲਸ ਥਾਣੇ 'ਚ ਪੇਸ਼...

ਪੁਲਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਰਿਐਕਸ਼ਨ, ਦਿੱਤਾ ਵੱਡਾ...

ਜਲੰਧਰ/ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਕੀਤੀ ਗਈ ਪੁੱਛਗਿੱਛ ਮਗਰੋਂ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ

ਚੰਡੀਗੜ੍ਹ/ਜਲੰਧਰ/ਲੁਧਿਆਣਾ –ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼! ਵੱਡੀ ਮਾਤਰਾ ‘ਚ ਲੱਭਿਆ RDX, DGP ਨੇ...

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਪੁਲਸ ਨੇ ਸੂਬੇ ਵਿਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...