37.3 F
Mississauga, Ontario
Thursday, November 26, 2026

ਅੰਮ੍ਰਿਤਸਰ ‘ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ...

ਅੰਮ੍ਰਿਤਸਰ - ਅੰਮ੍ਰਿਤਸਰ 'ਚ ਬੀ. ਐੱਸ. ਐੱਫ਼. ਨੇ ਵੱਡੀ ਕਾਰਵਾਈ ਕੀਤੀ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ 'ਚ ਬੀ. ਐੱਸ. ਐੱਫ਼. ਨੇ ਕਰੋੜਾਂ ਦੀ...

ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ...

ਅੰਮ੍ਰਿਤਸਰ/ਜਲੰਧਰ -ਪੰਜਾਬ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਲਈ ਬਾਰਡਰ ਰੇਂਜ ਪੁਲਸ ਨੇ ਬੀ....

ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਬਾਰੇ ਉਹ ਕੀ ਮਹਿਸੂਸ ਕਰਦੇ ਹਨ, ਇਹ ਆਪਣੀ ਪਾਰਟੀ (ਭਾਜਪਾ)...

ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ ‘ਚ...

ਚੇਤਨਪੁਰਾ - ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਨੇੜੇ ਬੀਤੇ ਦਿਨੀਂ ਏ.ਐੱਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਕਥਿਤ ਬਦਮਾਸ਼ ਕਰਨਬੀਰ ਸਿੰਘ ਉਰਫ਼ ਕਰਮਵੀਰ...

ਚਾਰਾਂ ਸਾਲਾਂ ‘ਚ ਮੈਂ ਭਾਜਪਾ ‘ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ...

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਨਾਲ ਚਾਰ ਸਾਲਾਂ ਵਿਚ ਉਨ੍ਹਾਂ ਨੇ ਅਸਲ ’ਚ ਕੁਝ ਵੀ...

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ....

ਚੰਡੀਗੜ੍ਹ : ਪੰਜਾਬ ਸਿਹਤ ਵਿਭਾਗ ’ਚ 454 ਫਾਰਮੇਸੀ ਅਫਸਰਾਂ ਦੀ ਭਰਤੀ ਲਈ 19 ਜੁਲਾਈ ਨੂੰ ਕਰਵਾਈ ਗਈ ਪ੍ਰੀਖਿਆ ’ਚ ਕਥਿਤ ਪ੍ਰਸ਼ਨ ਪੱਤਰ ਲੀਕ ਤੇ...

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ...

ਤਰਨਤਾਰਨ - ਤਰਨ ਤਾਰਨ ਦੇ ਸਰਹੱਦੀ ਇਲਾਕੇ 'ਚ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਲਸ ਕੋਲ ਖੇਮਕਰਨ ਪੁਲਸ ਨੇ...

ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ...

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟਰ ਸੂਚੀ ਅਤੇ ਵਿਸ਼ੇਸ਼ ਸਰਸਰੀ ਸੁਧਾਈ (ਐੱਸ. ਆਈ. ਆਰ.) ਪ੍ਰਕਿਰਿਆ ਨੂੰ...

ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਸਰਕਾਰੀ ਨੌਕਰੀ ਲਈ ਭਰਤੀ ਇਸ਼ਤਿਹਾਰ ’ਚ ਨਿਰਧਾਰਤ ਵਿੱਦਿਅਕ ਯੋਗਤਾ ਪੂਰੀ ਕਰਨਾ ਜ਼ਰੂਰੀ ਹੈ। ਸਿਰਫ਼...

ਪੰਜਾਬ ‘ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ ਠਾਹ-ਠਾਹ...

ਅੰਮ੍ਰਿਤਸਰ : ਅੰਮ੍ਰਿਤਸਰ 'ਚ ਪੁਲਸ ਵਲੋਂ ਖ਼ਤਰਨਾਕ ਗੈਂਗਸਟਰ ਦਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੌਰਾਨ ਜ਼ਖਮੀ ਹੋਏ ਗੈਂਗਸਟਰ ਨੂੰ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...