34 F
Mississauga, Ontario
Friday, November 27, 2026

ਪੰਜਾਬ ਸਰਕਾਰ ਨੇ ਚੁੱਕਿਆ ਨਵਾਂ ਕਦਮ, ਹਰ ਸੋਮਵਾਰ…

ਚੰਡੀਗੜ੍ਹ : ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ’ਚ ਡਿਜੀਟਲ ਪਹਿਲਕਦਮੀ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ...

ਪੰਜਾਬ ‘ਚ ਕਿਸਾਨਾਂ ਨਾਲ ਭਰੀ ਮਿੰਨੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ,...

ਬਠਿੰਡਾ : ਬਠਿੰਡਾ-ਤਲਵੰਡੀ ਸਾਬੋ ਸੜਕ 'ਤੇ ਸੰਘਣੀ ਧੁੰਦ ਕਾਰਨ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਕਿਸਾਨਾਂ ਨਾਲ ਭਰੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ...

ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ...

ਜਲੰਧਰ - ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਚ ਦੋ ਨੌਜਵਾਨਾਂ ਨੂੰ ਗੋਲ਼ੀਆਂ ਨਾਲ ਮਾਰ ਕਤਲ ਕਰ ਦਿੱਤਾ ਗਿਆ।...

ਮਾਲਾ-ਮਾਲ ਹੋਇਆ ਪੰਜਾਬ ਦਾ ਖ਼ਜ਼ਾਨਾ, ਵਿੱਤੀ ਮੰਤਰੀ ਹਰਪਾਲ ਚੀਮਾ ਨੇ ਦਿੱਤਾ...

ਚੰਡੀਗੜ੍ਹ/ਜਲੰਧਰ - ਪੰਜਾਬ ਨੇ ਪਹਿਲੀ ਵਾਰ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆਂ ’ਚ ਵੈਟ, ਸੀ. ਐੱਸ. ਟੀ., ਜੀ. ਐੱਸ. ਟੀ., ਪੀ. ਐੱਸ. ਡੀ. ਟੀ....

ਬੇਹੱਦ ਨਾਜ਼ੁਕ ਹਾਲਤ ‘ਚ ਡੱਲੇਵਾਲ ਨੇ ਹੱਥ ਜੋੜ ਕਰ ‘ਤੀ ਵੱਡੀ...

ਸੰਗਰੂਰ : ਖ਼ਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ 'ਚ ਦਾਖ਼ਲ ਹੋ ਚੁੱਕਾ ਹੈ। ਉਨ੍ਹਾਂ ਦੀ ਹਾਲਤ ਬੇਹੱਦ...

ਧੁੰਦ ਦੇ ਮੌਸਮ ’ਚ ਵੱਡੇ ਡਰੋਨ ਉਡਾਉਣ ਲੱਗੇ ਸਮੱਗਲਰ, ਰਾਜਾਤਾਲ ਦੇ...

ਅੰਮ੍ਰਿਤਸਰ-ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਸਰਹੱਦੀ ਪੇਂਡੂ ਖੇਤਰਾਂ ਵਿਚ ਵੀ ਸੰਘਣੀ ਧੁੰਦ ਪੈ ਰਹੀ ਹੈ ਅਤੇ ਤਾਪਮਾਨ ਵੀ ਤਿੰਨ ਤੋਂ ਚਾਰ ਡਿਗਰੀ ਜਾਂ ਇਸ ਤੋਂ...

ਦਿੱਲੀ ਜਾਣਗੇ ਲੁਧਿਆਣਾ ਦੇ ਨਵੇਂ ਚੁਣੇ ਗਏ ‘ਆਪ’ ਦੇ ਕੌਂਸਲਰ

ਲੁਧਿਆਣਾ- ਸੰਭਾਵਤ ਤੌਰ ’ਤੇ ਨਵੇਂ ਸਾਲ ਦੇ ਪਹਿਲੇ 2 ਮਹੀਨਿਆਂ ’ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਚੋਣ...

ਕੜਾਕੇ ਦੀ ਠੰਡ ਕਾਰਨ ਕੰਮਕਾਜ ਹੋਏ ਠੱਪ

ਸ਼ੇਰਪੁਰ- ਨਵੇਂ ਸਾਲ ਦੇ ਆਗਾਜ਼ ਨਾਲ ਹੀ ਠੰਢ ਨੇ ਜ਼ੋਰ ਫੜ ਲਿਆ ਹੈ। ਇਸੇ ਦੌਰਾਨ ਠੰਢ ਨੇ ਰੋਜ਼ਮਰਾ ਦੀ ਜ਼ਿੰਦਗੀ ਨੂੰ ਬਰੇਕ ਲਾ ਦਿੱਤੀ...

ਸੁਖਬੀਰ ਬਾਦਲ ਦੇ ਅਸਤੀਫ਼ੇ ‘ਤੇ ਫ਼ੈਸਲੇ ਵਿਚਾਲੇ ਅਕਾਲੀ ਦਲ ਦਾ ਵੱਡਾ...

ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਦੇ ਵਿਚਾਰ-ਵਟਾਂਦਰੇ ਵਿਚਾਲੇ ਅਕਾਲੀ ਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਅਕਾਲੀ...

‘ਇਸ ਸਾਲ ਤਰੱਕੀ ਦੇ ਨਵੇਂ ਯੁੱਗ ‘ਚ ਪ੍ਰਵੇਸ਼ ਕਰੇਗਾ ਪੰਜਾਬ…’ CM...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ 2025 ਦੀ ਆਮਦ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹੈ। ਇਸ ਦੇ ਨਾਲ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...