35.5 F
Mississauga, Ontario
Friday, November 27, 2026

ਪਰਾਲੀ ਸਾੜਨ ਦੇ ਦੋਸ਼ ’ਚ ਵਿਅਕਤੀਆਂ ਖ਼ਿਲਾਫ਼ 10 ਮੁਕੱਦਮੇ ਦਰਜ

ਫਿਰੋਜ਼ਪੁਰ/ਗੁਰੂਹਰਸਹਾਏ : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਬਾਵਜੂਦ ਖੇਤਾਂ ’ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ...

ਪੰਜਾਬ ‘ਚ DAP ਖਾਦ ਸਬੰਧੀ ਅੱਜ CM ਭਗਵੰਤ ਮਾਨ JP ਨੱਢਾ...

ਜਲੰਧਰ- ਪੰਜਾਬ ਵਿਚ ਡੀ. ਏ. ਪੀ. ਖਾਦ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ...

ਮਾਲ ਵਿਭਾਗ ਦੇ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ...

ਖਰੜ : ਖਰੜ-ਮੋਹਾਲੀ ਕੌਮੀ ਮਾਰਗ ਆਰਮੀ ਮੈਦਾਨ ’ਚ ਥਾਣਾ ਸਿਟੀ ਖਰੜ ਮਾਲ ਵਿਭਾਗ ਦੇ ਖੜ੍ਹੇ ਵਾਹਨਾਂ ਨੂੰ ਅੱਗ ਲੱਗ ਗਈ। ਮੌਕੇ ’ਤੇ ਰਾਹਗੀਰਾਂ ਨੇ...

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ...

ਕਿਹਾ : ਪੰਜਾਬ ’ਚ ਪੈਦਾ ਹੋਏ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ : ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ...

ਹਰਜਿੰਦਰ ਸਿੰਘ ਧਾਮੀ ਦਾ ਵੱਡਾ ਇਲਜ਼ਾਮ, ਕਿਹਾ- ‘SGPC ਮੈਂਬਰਾਂ ਨੂੰ ਖਰੀਦਣ...

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਐੱਸ. ਜੀ. ਪੀ. ਸੀ. ਚੋਣਾਂ ਹਮੇਸ਼ਾ...

ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ

ਫ਼ਤਹਿਗੜ੍ਹ ਸਾਹਿਬ: ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ...

ਜਲੰਧਰ ਦੇ ਥਾਣੇ ‘ਚ DGP ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਅਧਿਕਾਰੀਆਂ...

ਜਲੰਧਰ - ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਸ਼ੁੱਕਰਵਾਰ ਨੂੰ ਅਚਾਨਕ ਜਲੰਧਰ ਪਹੁੰਚੇ। ਉਨ੍ਹਾਂ ਵੱਲੋਂ ਸ਼ਹਿਰ ਵਿਚ ਦੌਰਾ ਕਰਨ ਦੀ ਜਾਣਕਾਰੀ ਕਮਿਸ਼ਨਰੇਟ ਪੁਲਸ...

ਸਿੰਘ ਸਾਹਿਬਾਨਾਂ ਦੇ ਆਦੇਸ਼ ਸਕ੍ਰਿਪਟਿਡ, ਫ਼ਰਮਾਨ ਜਾਰੀ ਕਰਨ ਵਾਲੇ ਸੁਖਬੀਰ ਦੇ...

ਫਰੀਦਕੋਟ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੁਖਬੀਰ ਬਾਦਲ 'ਤੇ ਸੁਣਾਏ ਗਏ ਫ਼ੈਸਲੇ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਕ੍ਰਿਪਟਿਡ...

ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ

ਫਿਲੌਰ : ਡੇਰਾ ਸਤਿਸੰਗ ਬਿਆਸ ਦੀ ਸ਼ਾਖਾ ਫਿਲੌਰ ਦੇ ਪਿੰਡ ਪ੍ਰਤਾਪਪੁਰਾ ਨੇੜੇ 3.5 ਏਕੜ ਵਿਚ ਬਣ ਰਹੇ ਸਤਿਸੰਗ ਘਰ ਦਾ ਕਾਰਜ ਪੂਰੀ ਤਰ੍ਹਾਂ ਮੁਕੰਮਲ...

CM ਮਾਨ ਨੇ ਸਮਾਰਟ ਸਕੂਲ ‘ਚ ਨਵੇਂ ਕੰਪਲੈਕਸ ਦਾ ਕੀਤਾ ਉਦਘਾਟਨ

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਕੰਪਲੈਕਸ ਦਾ...

Latest article

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...

ਨੀਟ UG ਪੇਪਰ ਲੀਕ ਮਾਮਲਾ: PV ਕੁਲਕਰਨੀ ਦੀ ਜ਼ਮਾਨਤ ਪਟੀਸ਼ਨ ’ਤੇ CBI ਨੂੰ ਨੋਟਿਸ

ਨਵੀਂ ਦਿੱਲੀ - ਨੀਟ-ਯੂ. ਜੀ. 2026 ਪੇਪਰ ਲੀਕ ਮਾਮਲੇ ਵਿਚ ਮੁਲਜ਼ਮ ਪੀ. ਵੀ. ਕੁਲਕਰਨੀ ਨੇ ਨਿਯਮਤ ਜ਼ਮਾਨਤ ਲਈ ਰਾਊਜ਼ ਐਵੇਨਿਊ ਅਦਾਲਤ ਦਾ ਰੁਖ਼ ਕੀਤਾ...

ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲੇ ‘ਚ ED ਦੀ ਵੱਡੀ ਕਾਰਵਾਈ; ਪੰਜਾਬ ਤੇ ਜੰਮੂ ‘ਚ ਮਾਰੇ...

ਜੰਮੂ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਇਕ ਸਾਬਕਾ ਸਸ਼ਤਰ ਸੀਮਾ ਬਲ ਅਧਿਕਾਰੀ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਅਤੇ ਪੰਜਾਬ...