ਇਕ ਕਰੋੜ ਦੀ ਫ਼ਿਰੌਤੀ ਨਾ ਦੇਣ ‘ਤੇ ਅਕਾਲੀ ਆਗੂ ਦੇ ਘਰ...
ਮੋਹਾਲੀ : ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਪ੍ਰਾਪਰਟੀ ਡੀਲਰ ਵੱਲੋਂ 2 ਕਰੋੜ ਦੀ ਫਿਰੌਤੀ ਨਾ ਦੇਣ ਕਾਰਨ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ...
ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ ਯਾਤਰੀਆਂ ਨੂੰ...
ਚੰਡੀਗੜ੍ਹ : ਬੱਸਾਂ ਦਾ ਸਫ਼ਰ ਕਰਨ ਵਾਲਿਆਂ 'ਚ ਚੰਗੀ ਖ਼ਬਰ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਖ-ਵੱਖ ਸੂਬਿਆਂ ਦੀਆਂ ਬੱਸ ਸੇਵਾਵਾਂ ਵਿਚਕਾਰ ਚੱਲ ਰਹੇ ਵਿਵਾਦ...
ਪੰਜਾਬ ਭਾਜਪਾ ਨੇ ਕੇਂਦਰ ਕੋਲ ਚੁੱਕਿਆ ਹਿਮਾਚਲ ਦੇ ਐਂਟਰੀ ਟੈਕਸ ਦਾ...
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਵਿਚ ਵਾਹਨਾਂ ’ਤੇ ਲਾਏ ਜਾ ਰਹੇ ਐਂਟਰੀ ਟੈਕਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਸੜਕੀ...
ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ...
ਜਲੰਧਰ/ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਪੂਰੀ ਤਰ੍ਹਾਂ ਜਲੰਧਰ ਦੇ ਹੋ ਗਏ ਹਨ। ਉਨ੍ਹਾਂ ਨੇ ਜਲੰਧਰ ਕੈਂਟ ਨੇੜੇ ਖਜੂਰਲਾ...
ਪ੍ਰਤਾਪ ਬਾਜਵਾ ਨੇ ਖੁਸ਼ਬਾਜ਼ ਦੀ ਬੇਵਕਤੀ ਮੌਤ ‘ਤੇ ਪ੍ਰਗਟਾਇਆ ਦੁੱਖ
ਵੈੱਬ ਡੈਸਕ : ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੇ ਉਭਰਦੇ ਨੇਤਾ ਖੁਸ਼ਬਾਜ਼ ਸਿੰਘ ਜਟਾਣਾ ਦੀ ਇੱਕ...
ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT!...
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਮਗਰੋਂ ਬੰਬ ਸਕੁਐਡ, ਡੌਗ ਸਕੁਆਡ ਤੇ ਫ਼ਾਇਰ...
ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ ਹਸਪਤਾਲ! ਬਣਿਆ ਦਹਿਸ਼ਤ...
ਫਗਵਾੜਾ - ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਦੇ ਅੰਦਰ ਅਤੇ...
ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਦੱਸਿਆ...
ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ ਅਤੇ...
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ...
ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28...
ਪੀ. ਜੀ. ਦੇ ਕਮਰੇ ‘ਚੋਂ ਕੁੜੀ ਦੀ ਲਾਸ਼ ਬਰਾਮਦ, ਪੁਲਸ ਵਲੋਂ...
ਅਬੋਹਰ : ਸਥਾਨਕ ਬੱਸ ਸਟੈਂਡ ਦੇ ਪਿੱਛੇ ਬੀਤੀ ਦੇਰ ਰਾਤ ਪੀ. ਜੀ. ਵਿੱਚ ਇੱਕ ਨੌਜਵਾਨ ਕੁੜੀ ਦੀ ਲਾਸ਼ ਫ਼ਾਹੇ ਨਾਲ ਲਟਕਦੀ ਮਿਲੀ। ਇਹ ਘਟਨਾ...















