ਅਕਾਲੀ-ਭਾਜਪਾ ਗੱਠਜੋੜ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਸਾਨੀ ਮਸਲੇ...
ਪਟਿਆਲਾ : ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ...
ਅੱਜ ਦੀ ਮੀਟਿੰਗ ਨੂੰ ਨਿਰਣਾਇਕ ਮੰਨ ਕੇ ਚੱਲ ਰਹੇ ਨੇ ਸ਼ੰਭੂ...
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਅੱਜ ਸ਼ਾਮ ਨੂੰ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ...
ਚੰਡੀਗੜ੍ਹ ਮੇਅਰ ਚੋਣਾਂ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਨਾਮਜ਼ਦ ਕੌਂਸਲਰ...
ਚੰਡੀਗੜ੍ਹ - 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ’ਚ ਲੋਕਤੰਤਰ ਦੇ ਕਤਲ ਦਾ ਮਾਮਲਾ ਠੰਢਾ ਹੁੰਦਾ ਨਜ਼ਰ ਨਹੀਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ’ਚ ਜ਼ਖਮੀ ਹੋਏ ਵਿਧਾਇਕ ਕਰਮਵੀਰ...
ਦਸੂਹਾ/ਟਾਂਡਾ : ਵਿਧਾਨ ਸਭਾ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਇਨੋਵਾ ਗੱਡੀ ਹਾਦਸਾ ਗ੍ਰਸਤ ਹੋਣ ਦੀ ਖ਼ਬਰ ਮਿਲਣ...
ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ...
ਅੰਮ੍ਰਿਤਸਰ : ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿਥੇ ਉਨ੍ਹਾਂ ਨੇ ਆਪਣੇ ਹੱਲ ਲਈ ਲੜ ਰਹੇ ਕਿਸਾਨਾਂ ਵਾਸਤੇ ਅਰਦਾਸ...
ਮੌਸਮ ਫਿਰ ਬਦਲੇਗਾ ਕਰਵਟ, IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ...
ਜਿੱਥੇ ਤੇਜ਼ ਧੁੱਪ ਦੇ ਵਿਚਕਾਰ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਰਾਹਤ ਮਿਲੀ ਹੈ, ਉੱਥੇ ਹੀ ਭਾਰਤੀ ਮੌਸਮ ਵਿਭਾਗ (IMD) ਅਨੁਸਾਰ 17 ਤੋਂ 22...
ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ :...
ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ...
ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਸ ਵੱਲੋਂ ਮਰਿਆਦਾ ਤੋਂ ਉਲਟ ਹਰਕਤਾਂ...
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ...
ਭਾਰਤ ਬੰਦ ਦੌਰਾਨ ਕਿਸਾਨਾਂ ਨੇ ਦਿੱਤੀਆਂ ਇਹ ਛੋਟਾਂ, ਲੋਕਾਂ ਨੂੰ ਕੀਤੀ...
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਯੂਨੀਅਨਾਂ ਵਲੋਂ ਅੱਜ ਬਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਤੀਜੇ...
ਪੰਜਾਬ ‘ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ, ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ...
ਜਲੰਧਰ/ਚੰਡੀਗੜ੍ਹ- ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ। ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ...
















