ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਈ ਵਾਪਸ
ਬਠਿੰਡਾ - ਵਿਜੀਲੈਂਸ ਬਿਊਰੋ ਬਠਿੰਡਾ ਦੀ ਤਰਫੋਂ, ਬਠਿੰਡਾ ਮਾਡਲ ਟਾਊਨ 'ਚ ਬੀਡੀਏ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇੱਕ ਵਪਾਰਕ ਪਲਾਟ ਨੂੰ ਰਿਹਾਇਸ਼ੀ 'ਚ ਤਬਦੀਲ ਕਰਨ...
ਪ੍ਰਤਾਪ ਬਾਜਵਾ ਨੂੰ ਬੋਲੇ ਭਗਵੰਤ ਮਾਨ, ਤੁਹਾਡੀ ਮੁੱਖ ਮੰਤਰੀ ਬਣਨ ਦੀ...
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦਾ ਤਿੱਖਾ ਜਵਾਬ ਦਿੱਤਾ ਹੈ, ਜਿਸ...
ਮਨਪ੍ਰੀਤ ਬਾਦਲ ਖ਼ਿਲਾਫ਼ ਇਕ ਹੋਰ ਵੱਡੇ ਐਕਸ਼ਨ ਦੀ ਤਿਆਰੀ ‘ਚ ਵਿਜੀਲੈਂਸ
ਜਲੰਧਰ : ਵਿਜੀਲੈਂਸ ਬਿਊਰੋ ਵਲੋਂ ਮਨਪ੍ਰੀਤ ਬਾਦਲ ਵਿਰੁੱਧ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾ ਕੇਸ ਦਰਜ ਕਰਨ ਤੋਂ ਬਾਅਦ ਹੁਣ ਉਨ੍ਹਾਂ ਵਲੋਂ ਆਮਦਨ ਤੋਂ ਵੱਧ...
ਮੁੱਖ ਮੰਤਰੀ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਹੋਏ ਮਿਹਣੋ-ਮਿਹਣੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ...
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ
ਬਠਿੰਡਾ : ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ।...
ਝੋਨੇ ਦੀ ਖ਼ਰੀਦ ਲਈ ਸਰਕਾਰ ਨੇ ਬਣਾਈ ਖ਼ਾਸ ਯੋਜਨਾ, ਕਮਰਸ਼ੀਅਲ ਵਰਤੋਂ...
ਜਲੰਧਰ : ਆਰ.ਡੀ.ਐੱਫ. ਦੇ ਬਹਾਨੇ ਕੇਂਦਰ ਸਰਕਾਰ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਕੇਂਦਰ ਨੇ 5337 ਕਰੋੜ ਰੁਪਏ ਆਰ.ਡੀ.ਐੱਫ. ਤੇ ਮੰਡੀ ਫੀਸ ਦਾ ਰੋਕਿਆ ਹੋਇਆ...
ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ...
ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ...
ਨਵਜੋਤ ਸਿੰਘ ਸਿੱਧੂ ਨੇ ਘੇਰੀ ਪੰਜਾਬ ਸਰਕਾਰ, ਕਿਹਾ-ਗੰਭੀਰ ਕਰਜ਼ਾ ਸੰਕਟ ‘ਚ...
ਜਲੰਧਰ- ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੁੱਛੇ ਗਏ ਸਵਾਲਾਂ...
ਐੱਨ.ਆਰ.ਆਈਜ਼ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਇਸ ਦਿਨ ਚੋਣ ਕਰਵਾਉਣ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ,...
ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ 12 ਟਰੇਨਾਂ 5 ਦਿਨਾਂ...
ਫਿਰੋਜ਼ਪੁਰ/ਜਲੰਧਰ –ਰੇਲਵੇ ਵਿਭਾਗ ਵੱਲੋਂ ਜਲੰਧਰ ਕੈਂਟ ਅਤੇ ਕੰਦਰੋਰੀ ਸਟੇਸ਼ਨਾਂ ਵਿਚਾਲੇ ਕੀਤੇ ਜਾਣ ਵਾਲੇ ਜ਼ਰੂਰੀ ਰਿਪੇਅਰ ਵਰਕ ਕਾਰਨ ਇਸ ਟਰੈਕ ’ਤੇ 30 ਸਤੰਬਰ ਤੋਂ 6...
















