37.5 F
Mississauga, Ontario
Saturday, November 28, 2026

ਬਗਾਵਤ ਦੇ ਖ਼ਤਰੇ ਪਿੱਛੋਂ ਪੰਜਾਬ ਕਾਂਗਰਸ ਨੇ ‘ਆਪ’ ਨਾਲ ਕੀਤਾ ਗਠਜੋੜ...

ਜਲੰਧਰ –ਪਾਰਟੀ ਵਿਚ ਵੱਡੀ ਬਗਾਵਤ ਦੇ ਖ਼ਤਰੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਪ੍ਰਸਤਾਵਤ ਗਠਜੋੜ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ।...

ਫਲਿਪਕਾਰਟ ਤੋਂ 434 ਰੁਪਏ ਰਿਫੰਡ ਕਰਾਉਣ ਦੇ ਚੱਕਰ ‘ਚ 50,000 ਦੀ...

ਚੰਡੀਗੜ੍ਹ, : ਸਾਈਬਰ ਸੈੱਲ ਨੇ ਫਲਿੱਪਕਾਰਟ ਤੋਂ ਜੁੱਤੀਆਂ ਦੇ 434 ਰੁਪਏ ਰਿਫੰਡ ਕਰਾਉਣ ਦੇ ਨਾਂ ’ਤੇ 50,000 ਰੁਪਏ ਹੜੱਪਣ ਵਾਲੇ ਗਿਰੋਹ ਦੇ ਦੋ ਮੈਂਬਰਾਂ...

ਮੁੱਖ ਮੰਤਰੀ ਦਾ ਵੱਡਾ ਐਲਾਨ, ਇਸ ਤਾਰੀਖ਼ ਨੂੰ 719 ਨਵ-ਨਿਯੁਕਤ ਪਟਵਾਰੀਆਂ...

ਚੰਡੀਗੜ੍ਹ : ਪੰਜਾਬ ਸਰਕਾਰ 8 ਸਤੰਬਰ ਨੂੰ ਇਕ ਵੱਡਾ ਸਮਾਗਮ ਕਰਨ ਜਾ ਰਹੀ ਹੈ। ਇਸ ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।...

ਪੰਜਾਬ ’ਚ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ, ਮੰਤਰੀ ਅਨਮੋਲ...

ਚੰਡੀਗੜ੍ਹ : ਮੰਤਰੀ ਅਨਮੋਲ ਗਗਨ ਮਾਨ ਨੇ ਉਨ੍ਹਾਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿਚ ਆਖਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ...

ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ...

ਚੰਡੀਗੜ੍ਹ : ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਦਰਮਿਆਨ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ...

ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ...

ਘਰ ’ਚ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲਸ ਨੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਦੇਹ ਵਪਾਰ ਦਾ ਧੰਦਾ ਕਰਨ ਵਾਲੀ ਇਕ ਔਰਤ ਨੂੰ...

ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਕੂਲਾਂ ਲਈ ਮੁੱਖ ਮੰਤਰੀ ਭਗਵੰਤ ਮਾਨ...

ਮੋਗਾ : ਅਧਿਆਪਕ ਦਿਵਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 1,000 ਨਵੇਂ ਕਲਾਸ ਰੂਮ ਬਣਾਏ...

ਹੁਣ ਪਟਵਾਰੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ, ਮਾਨ ਸਰਕਾਰ ਨੇ ਜਾਰੀ...

ਲੁਧਿਆਣਾ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਤਾਇਨਾਤ ਪਟਵਾਰੀਆਂ ਦੀ ਹਾਜ਼ਰੀ ਹੋਰਨਾਂ ਸਰਕਾਰੀ ਮੁਲਾਜ਼ਮਾਂ ਵਾਂਗ ਬਾਇਓਮੈਟ੍ਰਿਕ ਰਾਹੀਂ ਲਗਵਾਉਣ ਦੇ ਦਿੱਤੇ ਹੁਕਮਾਂ ਤੋਂ...

ਮਨਪ੍ਰੀਤ ਬਾਦਲ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ, ਕਿਸੇ ਸਮੇਂ ਵੀ ਹੋ...

ਚੰਡੀਗੜ੍ਹ : ਪੰਜਾਬ ਦੇ 9 ਸਾਲ ਖ਼ਜ਼ਾਨਾ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...