38.6 F
Mississauga, Ontario
Saturday, November 28, 2026

ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫ਼ਲ ਹੋਈ ਭ੍ਰਿਸ਼ਟਾਚਾਰ ਵਿਰੋਧੀ ‘ਐਂਟੀ-ਕੁਰੱਪਸ਼ਨ ਐਕਸ਼ਨ...

ਚੰਡੀਗੜ੍ਹ : ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ’ ਸੂਬਾ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਖੰਨਾ ‘ਚ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ 3 ਨੌਜਵਾਨਾਂ...

ਖੰਨਾ : ਖੰਨਾ ਦੇ ਸਮਰਾਲਾ ਰੋਡ 'ਤੇ ਹਿੱਟ ਐਂਡ ਰਨ ਦਾ ਕੇਸ ਸਾਹਮਣੇ ਆਇਆ ਹੈ। ਇੱਥੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ...

ਮੋਹਾਲੀ ‘ਚ ਪੱਕੇ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ, ਜਾਣੋ...

ਚੰਡੀਗੜ੍ਹ : ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਅਦਾਲਤ 'ਚ ਪੰਜਾਬ ਦੇ...

ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਹੋਵੇਗੀ, ਭਾਜਪਾ ਲਈ ਨੀਤੀਆਂ ਘਾਤਕ ਸਾਬਿਤ...

ਜਲੰਧਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ...

ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਮੌਸਮ ਵਿਭਾਗ ਨੇ...

ਚੰਡੀਗੜ੍ਹ : ਅਗਲੇ ਚਾਰ ਦਿਨ ਵੱਧਦੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਬਣ ਗਏ ਹਨ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਪੱਛਮੀ...

ਚੰਨੀ ਭਾਣਜੇ ਜਾਂ ਭਤੀਜੇ ਕੋਲੋਂ ਪੁੱਛ ਲੈਣ ਨਹੀਂ ਤਾਂ ਮੈਂ ਖਿਡਾਰੀ...

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਕਿ ਜਾਂ ਤਾਂ ਚੰਨੀ...

ਬਰਗਾੜੀ ਬੇਅਦਬੀ ਮਾਮਲੇ ’ਚ ਮੁੱਖ ਸਾਜ਼ਿਸ਼ਕਰਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

ਫਰੀਦਕੋਟ/ਬੇਂਗਲੁਰੂ : ਫ਼ਰੀਦਕੋਟ ਵਿਚ ਸਾਲ 2015 ਵਿਚ ਵਾਪਰੀ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ...

ਮੈਂ ਅੱਜ ਤੱਕ ਕਿਸੇ ਤੋਂ ਰਿਸ਼ਵਤ ਦਾ ਇਕ ਰੁਪਿਆ ਨਹੀਂ ਖਾਧਾ...

ਸ੍ਰੀ ਚਮਕੌਰ ਸਾਹਿਬ : ਜੇਕਰ ਮੈਂ ਇਕ ਰੁਪਿਆ ਵੀ ਆਪਣੇ ਭਾਣਜੇ, ਭਤੀਜੇ ਜਾਂ ਕਿਸੇ ਹੋਰ ਰਿਸ਼ਤੇਦਾਰ ਤੋਂ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰਿਸ਼ਵਤ ਵਜੋਂ...

CM ਮਾਨ ਨੇ ਪੰਜਾਬ ਪੁਲਸ ਨੂੰ ਦਿੱਤੀ ਵੱਡੀ ਸੌਗਾਤ, ਚਰਨਜੀਤ ਚੰਨੀ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪੰਜਾਬ ਪੁਲਸ ਦੀਆਂ 98 ਨਵੀਆਂ ਹਾਈਟੈੱਕ ਐਮਰਜੈਂਸੀ ਰਿਸਪਾਂਸ ਵ੍ਹੀਕਲ (ਈ. ਵੀ. ਆਰ.) ਗੱਡੀਆਂ...

ਅੰਮ੍ਰਿਤਪਾਲ ਸਿੰਘ ਕੇਸ ’ਚ ਪੁਲਸ ਵਲੋਂ ਅਦਾਲਤ ’ਚ ਚਲਾਨ ਪੇਸ਼

ਬਾਬਾ ਬਕਾਲਾ ਸਾਹਿਬ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕੇਸ ਵਿਚ ਥਾਣਾ ਖਿਲਚੀਆਂ ਦੀ ਪੁਲਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ਼...

Latest article

ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ ‘ਚ 23 ਦਸੰਬਰ ਦੀਆਂ ਚੋਣਾਂ ‘ਤੇ...

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣ ’ਚ ਐੱਸ.ਸੀ. ਰਾਖਵੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਯੋਗਤਾ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸਪੱਸ਼ਟੀਕਰਨ...

ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਮਹਾਸਾਗਰ ਆਲਮੀ ਵਪਾਰ, ਊਰਜਾ ਸੁਰੱਖਿਆ ਅਤੇ ਕੁਨੈਕਟੀਵਿਟੀ ਲਈ ਬਹੁਤ ਮਹੱਤਵਪੂਰਨ ਹੈ...

ਅਫ਼ਗਾਨਿਸਤਾਨ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 3.8 ਰਹੀ ਤੀਬਰਤਾ

ਕਾਬੁਲ : ਅਫਗਾਨਿਸਤਾਨ ਵਿੱਚ ਸ਼ਨਿਚਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.8 ਦਰਜ ਕੀਤੀ ਗਈ।...