38.6 F
Mississauga, Ontario
Saturday, November 28, 2026

ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ...

ਲੁਧਿਆਣਾ : ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮਈ ਮਹੀਨੇ ਦੀ ਗੱਲ ਕਰੀਏ ਤਾ ਐਤਵਾਰ ਨੂੰ ਤਾਪਮਾਨ ਆਪਣੇ ਰਿਕਾਰਡ ਪੱਧਰ ਉਪਰ...

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਰਤਾਰਪੁਰ ਜੰਗ-ਏ-ਅਜ਼ਾਦੀ ਨੇੜੇ ਪ੍ਰਾਈਵੇਟ ਬੱਸਾਂ ਦੀ...

ਕਰਤਾਰਪੁਰ - ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਜਲੰਧਰ ਦੇ ਅਧਿਕਾਰੀਆਂ ਨਾਲ ਸਵੇਰੇ ਕਰੀਬ 9.30 ਵਜੇ ਜੀ. ਟੀ. ਰੋਡ ਕਰਤਾਰਪੁਰ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬਾ ਵਾਸੀਆਂ ਖ਼ਾਸਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ...

ਸ਼੍ਰੋਮਣੀ ਕਮੇਟੀ ਨੇ ਦਿੱਲੀ ਧਰਨੇ ’ਤੇ ਬੈਠੀਆਂ ਪਹਿਲਵਾਨਾਂ ਨੂੰ ਦਿੱਤਾ ਸਮਰਥਨ,...

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ...

ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ’ਤੇ ਮੁੱਖ...

ਚੰਡੀਗੜ੍ਹ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ।...

ਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ, ਦਹਿਸ਼ਤ ’ਚ ਆਏ ਲੋਕ

ਪਟਿਆਲਾ : ਪਟਿਆਲਾ ਦੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ਵਿਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ...

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਜਾਇਜ਼ ਮੰਗਾਂ ਦੇ ਹੱਲ...

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ...

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ...

ਗੁਰਦਾਸਪੁਰ - ਬੀਤੇ ਦਿਨ ਗੁਰਦਾਸਪੁਰ ਸਥਿਤ ਪਾਵਰਕਾਮ ਦੇ ਐੱਸ.ਈ. ਦਫ਼ਤਰ ’ਚ ਅਚਾਨਕ 7.30 ਵਜੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਛਾਪਾ ਮਾਰਿਆ। ਇਸ ਛਾਪਾਮਾਰੀ ਦੌਰਾਨ...

ਮੰਤਰੀ ਧਾਲੀਵਾਲ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ 31 ਮਈ ਤੱਕ ਦਾ...

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਛੱਡਣ ਦੀ ਅਪੀਲ ਕੀਤੀ ਹੈ।...

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਸੇਵਾ ਕੇਂਦਰਾਂ ਨੂੰ ਲੈ ਕੇ ਲਿਆ...

ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸੂਬੇ ਵਿੱਚ ਜਨਤਕ ਨਾਗਰਿਕ ਸੇਵਾਵਾਂ ਦੇਣ ਲਈ ਚਲਾਏ ਜਾਂਦੇ ਸੇਵਾ ਕੇਂਦਰਾਂ ’ਚ ਕਾਗਜ਼...

Latest article

ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ ‘ਚ 23 ਦਸੰਬਰ ਦੀਆਂ ਚੋਣਾਂ ‘ਤੇ...

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣ ’ਚ ਐੱਸ.ਸੀ. ਰਾਖਵੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਯੋਗਤਾ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸਪੱਸ਼ਟੀਕਰਨ...

ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਮਹਾਸਾਗਰ ਆਲਮੀ ਵਪਾਰ, ਊਰਜਾ ਸੁਰੱਖਿਆ ਅਤੇ ਕੁਨੈਕਟੀਵਿਟੀ ਲਈ ਬਹੁਤ ਮਹੱਤਵਪੂਰਨ ਹੈ...

ਅਫ਼ਗਾਨਿਸਤਾਨ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 3.8 ਰਹੀ ਤੀਬਰਤਾ

ਕਾਬੁਲ : ਅਫਗਾਨਿਸਤਾਨ ਵਿੱਚ ਸ਼ਨਿਚਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.8 ਦਰਜ ਕੀਤੀ ਗਈ।...