ਪੰਜਾਬ ‘ਚ ਮਿਡ-ਡੇਅ-ਮੀਲ ਤਹਿਤ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ
ਮੋਹਾਲੀ : ਇੱਥੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ਵਨੀ ਕੁਮਾਰ ਦੱਤਾ ਨੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਉਨ੍ਹਾਂ ਦੱਸਿਆ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੋਟਰਾਂ ਨੂੰ ਕਾਂਗਰਸ ਅਤੇ ਭਾਜਪਾ...
ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੋਟਰਾਂ ਨੂੰ ਕਾਂਗਰਸ ਅਤੇ ਭਾਜਪਾ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਜਲੰਧਰ ਜ਼ਿਮਨੀ...
‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ...
ਕੇਜਰੀਵਾਲ ਅਤੇ ਭਗਵੰਤ ਮਾਨ ਵੀ ਜਾ ਚੁੱਕੇ ਹਨ ਡੇਰਾ ਸੱਚਖੰਡ ਬੱਲਾਂ
ਜਲੰਧਰ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਚੋਣ ਪ੍ਰਚਾਰ ਦੀ...
ਸੂਬੇ ਭਰ ‘ਚ ਅੱਜ ਪੰਜਾਬ ਪੁਲਸ ਚਲਾਵੇਗੀ ਵੱਡਾ ਸਰਚ ਆਪਰੇਸ਼ਨ, ਬਾਹਰੋਂ...
ਚੰਡੀਗੜ੍ਹ/ਜਲੰਧਰ : ਪੰਜਾਬ ਦੇ ਡੀ. ਜੀ. ਪੀ. ਦੇ ਹੁਕਮਾਂ ਮੁਤਾਬਕ ਪੁਲਸ ਵੱਲੋਂ 9 ਮਈ ਸਵੇਰੇ 10 ਵਜੇ ਤੋਂ ਲੈ ਕੇ 10 ਮਈ ਸ਼ਾਮ ਦੇ...
ਗੜ੍ਹਸ਼ੰਕਰ ਵਿਖੇ ਛੋਟੀ ਵੇਈਂ ਦਾ CM ਮਾਨ ਨੇ ਰੱਖਿਆ ਨੀਂਹ ਪੱਥਰ,...
ਹੁਸ਼ਿਆਰਪੁਰ - ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਚ ਪਹੁੰਚੇ। ਇਥੇ ਉਨ੍ਹਾਂ ਵੱਲੋਂ ਜਿੱਥੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ...
ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ...
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ 32 ਘੰਟਿਆਂ ਬਾਅਦ ਦੋਬਾਰਾ ਧਮਾਕਾ ਹੋ ਗਿਆ। ਅੱਜ ਸੋਮਵਾਰ ਸਵੇਰੇ 6 ਵਜੇ ਹੋਏ ਇਸ ਧਮਾਕੇ...
ਸਕੂਲ ਪਾਠਕ੍ਰਮ ’ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ : ਕੁਲਤਾਰ ਸਿੰਘ...
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ...
ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨੌਜਵਾਨ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ...
ਅੰਮ੍ਰਿਤਸਰ : ਅੰਮ੍ਰਿਤਸਰ ਦੀ ਰਾਮਨਗਰ ਕਾਲੋਨੀ 'ਚ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ...
ਵਿਧਾਇਕ ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦਰਜ ਮੁਕੱਦਮੇ ’ਚ ਲੱਗੀ ਗੈਰ-ਜ਼ਮਾਨਤੀ...
ਭੁਲੱਥ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾ ਵਧ ਚੁੱਕੀਆਂ ਹਨ ਕਿਉਂਕਿ ਭੁਲੱਥ ਪੁਲਸ ਵੱਲੋਂ ਵਿਧਾਇਕ ਖਹਿਰਾ ਖ਼ਿਲਾਫ ਅਪ੍ਰੈਲ ਮਹੀਨੇ...
ਬੈਂਗਲੁਰੂ ‘ਚ PM ਮੋਦੀ ਦਾ 8 ਕਿਲੋਮੀਟਰ ਲੰਮਾ ਰੋਡ ਸ਼ੋਅ, ਲੋਕਾਂ...
ਬੈਂਗਲੁਰੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ 'ਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਤਵਾਰ ਸਵੇਰੇ ਬੈਂਗਲੁਰੂ 'ਚ 8 ਕਿਲੋਮੀਟਰ...
















