39.2 F
Mississauga, Ontario
Saturday, November 28, 2026

ਪੰਜਾਬ ਵਿਚ ਮਹਿੰਗਾ ਹੋਵੇਗਾ ਪੈਟਰੋਲ ਅਤੇ ਡੀਜ਼ਲ

ਮਾਨ ਕੈਬਨਿਟ ਨੇ 90 ਪੈਸੇ ਪ੍ਰਤੀ ਲੀਟਰ ਵਧਾਇਆ ਸੈਸ, ਨਵੀਂ ਉਦਯੋਗਿਕ ਨੀਤੀ ਨੂੰ ਵੀ ਦਿੱਤੀ ਪ੍ਰਵਾਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਸ਼ੋ੍ਰਮਣੀ ਕਮੇਟੀ ਨਵਾਬ ਮਾਲੇਰਕੋਟਲਾ ਦੇ ਵੰਸ਼ ’ਚੋਂ ਆਖਰੀ ਬੇਗਮ ਨੂੰ ਕਰੇਗੀ...

ਨਵਾਬ ਮਾਲੇਰਕੋਟਲਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ’ਚ ਮਾਰਿਆ ਸੀ ਹਾਅ ਦਾ ਨਾਅਰਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵਾਬ ਮਾਲੇਰਕੋਟਲਾ ਦੇ ਵੰਸ਼...

ਜ਼ੁਰਮ ਦੀ ਦੁਨੀਆ ’ਚ ਦਹਿਸ਼ਤ ਫੈਲਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ...

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਲਾਰੈਂਸ ਤੋਂ ਪੁੱਛਗਿੱਛ ਦੌਰਾਨ ਐੱਨ.ਆਈ. ਏ....

ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੰਤਰੀਆਂ ਨੂੰ ਲੈ...

ਚੰਡੀਗੜ੍ਹ : ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਹੈ। ਸੂਤਰਾਂ ਮੁਤਾਬਕ ਸਰਕਾਰ ਖਰਚ ਘਟਾਉਣ ਲਈ ਆਪਣੇ ਮੰਤਰੀਆਂ...

ਪਾਕਿ ਤੋਂ ਆਇਆ ਡਰੋਨ BSF ਨੇ ਗੋਲੀਆਂ ਦਾਗ ਕੇ ਹੇਠਾਂ ਸੁੱਟਿਆ,...

ਲੋਪੋਕੇ - ਬੀ.ਪੀ.ਉ. ਰੀਅਰ ਕੱਕੜ ਚੌਂਕੀ ਦੇ ਬੀ.ਐੱਸ.ਐੱਫ਼ ਦੇ ਜਵਾਨਾਂ ਵੱਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ 'ਤੇ ਗੋਲੀਆਂ ਚਲਾ ਕੇ ਹੇਠਾਂ ਸੁੱਟ ਲਿਆ...

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹੁਣ ਐਪ ‘ਤੇ ਮਿਲੇਗੀ ਐਂਬੂਲੈਂਸ ਬੁਕਿੰਗ...

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਐਮਰਜੈਂਸੀ ਸੇਵਾਵਾਂ ਨੂੰ...

ਜੰਮੂ ‘ਚ ਕਈ ਧਮਾਕਿਆਂ ‘ਚ ਸ਼ਾਮਲ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ :...

ਜੰਮੂ - ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਕਿਹਾ ਕਿ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਕਈ ਧਮਾਕਿਆਂ 'ਚ ਸ਼ਮੂਲੀਅਤ ਦੇ...

ਕੇਂਦਰ ਸਰਕਾਰ ਦੇ ਬਜਟ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਪੰਜਾਬ ਭਰ ‘ਚ...

ਜਲੰਧਰ/ਅੰਮ੍ਰਿਤਸਰ - ਆਮ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਆਪਣੀ ਆਖਰੀ ਬਜਟ ਪੇਸ਼ ਕੀਤਾ ਗਿਆ। ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ...

ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਇਕ ਹੋਰ ਗਾਰੰਟੀ, CM ਮਾਨ...

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਬਾਰੇ...

ਮਿਡ-ਡੇਅ-ਮੀਲ ‘ਚ ਹੁਣ ਇਸ ਦਿਨ ਬੱਚਿਆਂ ਨੂੰ ਮਿਲਣਗੇ ਰਾਜਮਾਂਹ-ਚੌਲ

ਲੁਧਿਆਣਾ : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦੁਪਹਿਰ ਦੇ ਖਾਣੇ ਦੇ ਰੂਪ ’ਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਦੇ ਮੈਨਿਊ ’ਚ ਸਰਕਾਰ...

Latest article

ਉਤਰਾਖੰਡ ’ਚ ਭਾਰੀ ਬਰਫ਼ਬਾਰੀ, ਬਰਫ਼ ਨਾਲ ਢੱਕੀਆਂ ਪਹਾੜੀਆਂ, ਜੰਮ ਗਈ ਹਿਮਾਚਲ ਦੀ ‘ਸ਼ਿੰਕੂਲਾ ਝੀਲ’

ਸ਼ਿਮਲਾ - ਉਤਰਾਖੰਡ ਦੇ ਕੇਦਾਰਨਾਥ ਧਾਮ ਖੇਤਰ ’ਚ ’ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪਹਾੜਾਂ ਤੇ ਆਲੇ-ਦੁਆਲੇ ਦੇ ਖੇਤਰ ਨੂੰ ਬਰਫ਼ ਦੀ ਚਿੱਟੀ...

ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ ‘ਚ 23 ਦਸੰਬਰ ਦੀਆਂ ਚੋਣਾਂ ‘ਤੇ...

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣ ’ਚ ਐੱਸ.ਸੀ. ਰਾਖਵੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਯੋਗਤਾ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸਪੱਸ਼ਟੀਕਰਨ...

ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਮਹਾਸਾਗਰ ਆਲਮੀ ਵਪਾਰ, ਊਰਜਾ ਸੁਰੱਖਿਆ ਅਤੇ ਕੁਨੈਕਟੀਵਿਟੀ ਲਈ ਬਹੁਤ ਮਹੱਤਵਪੂਰਨ ਹੈ...