39.2 F
Mississauga, Ontario
Saturday, November 28, 2026

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਇਸ...

ਚੰਡੀਗੜ੍ਹ : ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਫੈਕਟਰੀ ਵੱਲੋਂ...

ਪਟਿਆਲਾ ’ਚ ਵੱਡੀ ਵਾਰਦਾਤ, ਗੁਰਦੁਆਰਾ ਦੂਖ ਨਿਵਾਰਣ ਸਾਹਿਬ ਸਾਹਮਣੇ ਨੌਜਵਾਨ ਦਾ...

ਪਟਿਆਲਾ : ਸ਼ਹਿਰ ਦੀ ਸਰਹਿੰਦ ਰੋਡ ’ਤੇ ਬੀਤੇ ਦਿਨੀਂ ਇਕ ਨੌਜਵਾਨ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ ਦੀਪਕ ਮੱਟੂ...

ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸੂਬੇ ਦੇ ਸਕੂਲਾਂ ਨੂੰ ਲੈ...

ਲੁਧਿਆਣਾ : ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ...

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨਾਲ ਖਿੱਤੇ ’ਚ ਫਿਰਕੂ ਕੁੜੱਤਣ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਜ਼ਬਰ-ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ...

ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੋਨੀ ਦੇ...

ਅੰਮ੍ਰਿਤਸਰ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ ਅਤੇ ਹੋਰ...

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਨੌਜਵਾਨ ਨੂੰ 10 ਸਾਲ...

ਚੰਡੀਗੜ੍ਹ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੀ ਫਾਸਟ ਟਰੈਕ ਕੋਰਟ ਦੀ ਐਡੀਸ਼ਨਲ ਐਂਡ ਸੈਸ਼ਨ ਜੱਜ ਸਵਾਤੀ ਸਹਿਗਲ ਨੇ...

ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ...

ਕਿਸਾਨ ਅੰਦੋਲਨ ’ਚ ਪਹੁੰਚੇ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਲੱਗਣ ਲੱਗੇ ਆਰੋਪ ਚੰਡੀਗੜ੍ਹ : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ...

ਚੰਡੀਗੜ੍ਹ ‘ਚ CM ਮਾਨ ਨੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਵਿਰੋਧੀਆਂ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ...

ਵਿਧਾਨ ਸਭਾ ਸਪੀਕਰ ਸੰਧਵਾਂ ਦਾ ਵਿਰੋਧੀਆਂ ਨੂੰ ਤਿੱਖਾ ਜਵਾਬ, ਮੁਹੱਲਾ ਕਲੀਨਿਕਾਂ...

ਫ਼ਰੀਦਕੋਟ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

ਹੈਰੋਇਨ ਸਪਲਾਈ ਕਰਨ ਵਾਲੇ ਪਿਓ-ਪੁੱਤ ਨੂੰ ਪੁਲਸ ਨੇ ਡਰੱਗ ਮਨੀ ਸਮੇਤ...

ਗੁਰਦਾਸਪੁਰ : ਭੈਣੀ ਮੀਆਂ ਖਾਂ ਪੁਲਸ ਨੇ 10 ਗ੍ਰਾਂਮ ਹੈਰੋਇਨ ਸਮੇਤ ਫੜੇ ਗਏ ਇਕ ਦੋਸ਼ੀ ਤੋਂ ਪੁੱਛਗਿਛ ਤੋਂ ਬਾਅਦ ਉਸ ਨੂੰ ਹੈਰੋਇਨ ਸਪਲਾਈ ਕਰਨ...

Latest article

ਉਤਰਾਖੰਡ ’ਚ ਭਾਰੀ ਬਰਫ਼ਬਾਰੀ, ਬਰਫ਼ ਨਾਲ ਢੱਕੀਆਂ ਪਹਾੜੀਆਂ, ਜੰਮ ਗਈ ਹਿਮਾਚਲ ਦੀ ‘ਸ਼ਿੰਕੂਲਾ ਝੀਲ’

ਸ਼ਿਮਲਾ - ਉਤਰਾਖੰਡ ਦੇ ਕੇਦਾਰਨਾਥ ਧਾਮ ਖੇਤਰ ’ਚ ’ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪਹਾੜਾਂ ਤੇ ਆਲੇ-ਦੁਆਲੇ ਦੇ ਖੇਤਰ ਨੂੰ ਬਰਫ਼ ਦੀ ਚਿੱਟੀ...

ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ ‘ਚ 23 ਦਸੰਬਰ ਦੀਆਂ ਚੋਣਾਂ ‘ਤੇ...

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣ ’ਚ ਐੱਸ.ਸੀ. ਰਾਖਵੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਯੋਗਤਾ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸਪੱਸ਼ਟੀਕਰਨ...

ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਮਹਾਸਾਗਰ ਆਲਮੀ ਵਪਾਰ, ਊਰਜਾ ਸੁਰੱਖਿਆ ਅਤੇ ਕੁਨੈਕਟੀਵਿਟੀ ਲਈ ਬਹੁਤ ਮਹੱਤਵਪੂਰਨ ਹੈ...