39.2 F
Mississauga, Ontario
Saturday, November 28, 2026

ਅੰਮ੍ਰਿਤਸਰ: ਬਿਆਸ ਨੇੜੇ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ, ਪੁਲਸ ਮੁਲਾਜ਼ਮ ਨੂੰ...

ਅੰਮ੍ਰਿਤਸਰ - ਅੰਮ੍ਰਿਤਸਰ ਦਿਹਾਤੀ ਬਿਆਸ ਨਜ਼ਦੀਕ ਵੱਡੀ ਵਾਰਦਾਤ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਤੇ ਦਿੱਲੀ ਪੁਲਸ ਵਿਚਾਲੇ ਜ਼ਬਰਦਸਤ...

ਪੰਜਾਬ ‘ਚ ਨਿਵੇਸ਼ ਲਈ ਵੱਡੇ ਉਦਯੋਗਪਤੀਆਂ ਨੂੰ ਲੁਭਾਉਣ ਦੀ ਤਿਆਰੀ ‘ਚ...

ਜਲੰਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਮਹਾਰਾਸ਼ਟਰ ਦੇ ਵੱਡੇ ਉਦਯੋਗਪਤੀਆਂ ਨੂੰ ਲੁਭਾਉਣ ਲਈ 23 ਅਤੇ 24 ਜਨਵਰੀ ਨੂੰ 2 ਦਿਨਾਂ ਦੌਰੇ ’ਤੇ...

ਭਾਜਪਾ ‘ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ‘ਪਰਨੀਤ ਕੌਰ’,...

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ...

ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਚੰਗੀ ਖ਼ਬਰ, ਕਈ ਥਾਵਾਂ ‘ਤੇ...

ਚੰਡੀਗੜ੍ਹ : ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ ਅਤੇ ਕਈ ਥਾਵਾਂ 'ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ...

ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਰਾਹੁਲ ਗਾਂਧੀ ’ਤੇ ਵਿੰਨ੍ਹੇ...

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਪਲਟਵਾਰ ਕਰਦਿਆਂ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ।...

ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ...

ਲੁਧਿਆਣਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅਚਾਨਕ ਭਾਜਪਾ ’ਚ ਸ਼ਾਮਲ ਹੋਣ ਸਬੰਧੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।...

ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਡਰਾਈਵਿੰਗ ਟ੍ਰੈਕ ਤੇ...

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ...

ਪ੍ਰਤਾਪ ਬਾਜਵਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੱਢੀ ਭੜਾਸ, ਲੋਹਾ-ਲਾਖਾ ਹੋਏ ਨੇ...

ਪਠਾਨਕੋਟ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ ਪੰਜਾਬ 'ਚ ਆਖਰੀ ਦਿਨ ਹੈ। ਅੱਜ ਪਠਾਨਕੋਟ 'ਚ ਰਾਹੁਲ ਗਾਂਧੀ...

ਤੇਲੰਗਾਨਾ ’ਚ 2024 ਦੀਆਂ ਚੋਣਾਂ ਦੀ ਸਜੀ ਬਿਸਾਤ, ਮੁੱਖ ਮੰਤਰੀ ਭਗਵੰਤ...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਵਲੋਂ ਖੰਮਣ ਵਿਖੇ ਆਯੋਜਿਤ ਇਕ ਵਿਸ਼ਾਲ ਜਨਸਭਾ ਵਿਚ ਸ਼ਾਮਲ ਹੋਏ। ਇਸ...

CM ਮਾਨ ਕਰਨਗੇ ਸ਼ਹਿਰਾਂ ‘ਚ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ, ਨਗਰ...

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਸ਼ਹਿਰੀ ਇਲਾਕਿਆਂ ’ਚ ਹੋਣ ਵਾਲੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ...

Latest article

ਉਤਰਾਖੰਡ ’ਚ ਭਾਰੀ ਬਰਫ਼ਬਾਰੀ, ਬਰਫ਼ ਨਾਲ ਢੱਕੀਆਂ ਪਹਾੜੀਆਂ, ਜੰਮ ਗਈ ਹਿਮਾਚਲ ਦੀ ‘ਸ਼ਿੰਕੂਲਾ ਝੀਲ’

ਸ਼ਿਮਲਾ - ਉਤਰਾਖੰਡ ਦੇ ਕੇਦਾਰਨਾਥ ਧਾਮ ਖੇਤਰ ’ਚ ’ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪਹਾੜਾਂ ਤੇ ਆਲੇ-ਦੁਆਲੇ ਦੇ ਖੇਤਰ ਨੂੰ ਬਰਫ਼ ਦੀ ਚਿੱਟੀ...

ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਹਾਈ ਕੋਰਟ ‘ਚ 23 ਦਸੰਬਰ ਦੀਆਂ ਚੋਣਾਂ ‘ਤੇ...

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣ ’ਚ ਐੱਸ.ਸੀ. ਰਾਖਵੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਯੋਗਤਾ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸਪੱਸ਼ਟੀਕਰਨ...

ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਦ ਮਹਾਸਾਗਰ ਆਲਮੀ ਵਪਾਰ, ਊਰਜਾ ਸੁਰੱਖਿਆ ਅਤੇ ਕੁਨੈਕਟੀਵਿਟੀ ਲਈ ਬਹੁਤ ਮਹੱਤਵਪੂਰਨ ਹੈ...