ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਚੰਡੀਗੜ੍ਹ/ਤਰਨਤਰਨ : ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਹੋਈ ਭੰਨਤੋੜ ਅਤੇ ਬੇਅਦਬੀ ਦੀ ਘਟਨੀ ਦੀ ਜਾਂਚ ਲਈ ਪੰਜਾਬ ਸਰਕਾਰ...
ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਵੱਡੇ ਬਦਲਾਅ, ਇੱਕ ਪਰਿਵਾਰ ਇੱਕ ਟਿਕਟ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਜ਼ਬੂਤ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਹਨ। ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੈਂਸ...
ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਟਸਟਰਾਂ ਵਲੋਂ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ...
ਜ਼ੀਰਕਪੁਰ : ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਵੱਲੋਂ ਰੀਅਲ ਅਸਟੇਟ ਕਾਰਬੋਰੀ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਿਊ ਜਨਰੇਸ਼ਨ ਅਪਾਰਟਮੈਂਟ ਢਕੌਲੀ...
ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ...
ਚੰਡੀਗੜ੍ਹ : ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜ਼ੁਰਗਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੁੰ ਹੋਰ...
ਦੋਰਾਹਾ ‘ਚ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਨ ਨਾਲ...
ਦੋਰਾਹਾ : ਲੁਧਿਆਣਾ ਦੇ ਦੋਰਾਹਾ ਸ਼ਹਿਰ 'ਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਨਿਹੰਗ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ...
ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀਆਂ...
ਜਲੰਧਰ- ਪੰਜਾਬ ਦੀ ਸਿਆਸਤ ’ਚ ਵਿਰੋਧੀ ਧਿਰਾਂ ’ਚ ਬੈਠੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪਾਰਟੀਆਂ ਇਨ੍ਹੀਂ ਦਿਨੀਂ ਕਾਫ਼ੀ ਚੁਣੌਤੀਆਂ ’ਚੋਂ ਲੰਘ ਰਹੀਆਂ ਹਨ।...
ਮਾਨ ਸਰਕਾਰ ਦਾ ਵੱਡਾ ਤੋਹਫ਼ਾ, 283 ਨਾਗਰਿਕ ਸੇਵਾਵਾਂ ਦੇ ਮਿਲਣਗੇ ਡਿਜੀਟਲ...
ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵੱਡਾ ਫ਼ੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖ਼ਤਾਂ ਨਾਲ...
ਟੈਂਡਰ ਘਪਲੇ ‘ਚ ਭਾਰਤ ਭੂਸ਼ਣ ਆਸ਼ੂ ਦੀ ਪੇਸ਼ੀ ਅੱਜ, ਹੇਮੰਤ ਸੂਦ,...
ਲੁਧਿਆਣਾ : ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀਆਂ ’ਤੇ ਵਿਜੀਲੈਂਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਮੰਗਲਵਾਰ...
ਪੰਜਾਬ ‘ਚ ਕੋਰੋਨਾ ਨਾਲ 3 ਮੌਤਾਂ, 113 ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਲੁਧਿਆਣਾ : ਪੰਜਾਬ ’ਚ ਪਿਛਲੇ 24 ਘੰਟਿਆਂ ਦੌਰਾਨ 3 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 113 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ ’ਚ...
ਪੰਜਾਬ ‘ਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਨੂੰ ਲੈ ਕੇ DGP ਗੌਰਵ...
ਜਲੰਧਰ - ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਦੇ ਡੀ. ਜੀ. ਪੀ. ਬਣਨ ਤੋਂ ਬਾਅਦ ਪੰਜਾਬ ਪੁਲਸ ਦਾ ਗੈਂਗਸਟਰਾਂ ’ਤੇ ਦਬਦਬਾ ਕਾਇਮ ਹੋ ਗਿਆ...
















