38.9 F
Mississauga, Ontario
Thursday, November 26, 2026

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ...

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾਉਣੇ ਚਰਨਜੀਤ ਚੰਨੀ, ਸ਼ੁਰੂ ਕਰਨ...

ਚੰਡੀਗੜ੍ਹ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ...

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਤਰਨਤਾਰਨ : ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਅਤੇ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ...

ਅਕਾਲੀ ਦਲ ‘ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ...

ਜਲੰਧਰ/ਕਪੂਰਥਲਾ ਸ਼੍ਰੋਮਣੀ ਅਕਾਲੀ ਦਲ 'ਚ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਜਲੰਧਰ ‘ਚ ਵੱਡੀ ਘਟਨਾ! ਕਬਾੜ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ,...

ਜਲੰਧਰ- ਜਲੰਧਰ ਦੇ ਵੈਸਟ ਹਲਕੇ 'ਚ ਘਾਹ ਮੰਡੀ ਅਧੀਨ ਆਉਂਦੇ ਜੈਨਲ ਨਗਰ 'ਚ ਕਬਾੜ ਦੇ ਗੋਦਾਮ 'ਚ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ...

Happy Diwali

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...

ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ...

ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

ਮੋਗਾ : ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਚੱਲੀ ED ਦੀ ਰੇਡ ਅੱਜ ਖ਼ਤਮ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...