35.2 F
Mississauga, Ontario
Thursday, November 26, 2026

ਪੰਜਾਬ ‘ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡਾ ਐਕਸ਼ਨ, ਹਜ਼ਾਰਾਂ ਖ਼ਪਤਕਾਰਾਂ...

ਚੰਡੀਗੜ੍ਹ : ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਭਾਰਤ ਦੇ ਸੱਦੇ ’ਤੇ ਵੀਰਵਾਰ ਨੂੰ ਪੰਜਾਬ ਭਰ ’ਚ ਬਿਜਲੀ ਨਿੱਜੀਕਰਨ ਖ਼ਿਲਾਫ਼ ਦੂਜੇ ਗੇੜ ਦਾ ਸੰਘਰਸ਼ ਤੇਜ਼...

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪੈ ਰਿਹਾ ਭਾਰੀ ਮੀਂਹ, ਵਧੇਗੀ ਠੰਡ,...

ਜਲੰਧਰ : ਪੰਜਾਬ ਵਿੱਚ ਇਕ ਪਾਸੇ ਜਿਥੇ ਕੜਾਕੇ ਦੀ ਠੰਡ ਪੈ ਰਹੀ ਹੈ, ਉਥੇ ਹੀ ਦੂਜੇ ਪਾਸੇ ਅੱਜ ਪੰਜਾਬ ਦੇ ਮੌਸਮ ਨੇ ਇੱਕ ਵਾਰ...

ਲੁਧਿਆਣਾ ‘ਚ ਜਲੰਧਰ ਵਰਗੀ ਘਿਨੌਣੀ ਘਟਨਾ! ਗੁਆਂਢੀ ਦੀ ਨਿੱਕੀ ਧੀ…

ਲੁਧਿਆਣਾ : ਕੁਝ ਦੇਰ ਪਹਿਲਾਂ ਜਲੰਧਰ 'ਚ ਇਕ ਬਜ਼ੁਰਗ ਵੱਲੋਂ ਗੁਆਂਢ 'ਚ ਰਹਿੰਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਤੇ ਕਤਲ ਕਰਨ ਦੀ...

ਪੰਜਾਬ ‘ਚ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ

ਮਹਿਲ ਕਲਾਂ – ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਵਿਖੇ ਅੱਜ ਸਵੇਰੇ ਕਰੀਬ 8:15 ਵਜੇ ਇਕ ਪ੍ਰਾਈਵੇਟ ਕੰਪਨੀ ਦੀ ਮਿੰਨੀ...

ਅੰਮ੍ਰਿਤਪਾਲ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਸੰਸਦ ਇਜਲਾਸ ‘ਚ ਹਿੱਸਾ...

ਚੰਡੀਗੜ੍ਹ/ਖਡੂਰ ਸਾਹਿਬ : ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ...

ਪੰਜਾਬ ‘ਚ ਇਸ ਸਿਰਪ ‘ਤੇ ਲੱਗਾ ਬੈਨ, ਸਾਰੇ ਜ਼ਿਲ੍ਹਿਆਂ ਨੂੰ ਜਾਰੀ...

ਜ਼ੀਰਕਪੁਰ : ਪੰਜਾਬ ’ਚ ਬੱਚਿਆਂ ਦੇ ਇਲਾਜ ਲਈ ਵਰਤੇ ਜਾਣ ਵਾਲੇ ‘ਅਲਮੋਂਟ-ਕਿਡ ਸਿਰਪ’ ਨੂੰ ਘਟੀਆ ਗੁਣਵੱਤਾ ਦਾ ਕਰਾਰ ਦਿੰਦਿਆਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ...

ਮੇਅਰ ਚੋਣਾਂ ਲਈ ਭਾਜਪਾ ਨੇ ਤਾਵੜੇ ਨੂੰ ਨਿਯੁਕਤ ਕੀਤਾ ਚੋਣ ਆਬਜ਼ਰਵਰ

ਚੰਡੀਗੜ੍ਹ : ਭਾਜਪਾ ਦੇ ਨਵੇਂ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ 29 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ...

‘ਪੰਜਾਬ ਕੇਸਰੀ ਗਰੁੱਪ’ ਦੇ ਹੱਕ ‘ਚ ਆਏ ਫ਼ੈਸਲੇ ਦਾ ਸੁਖਪਾਲ ਖਹਿਰਾ...

ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ ਪੰਜਾਬ ਕੇਸਰੀ ਗਰੁੱਪ ਦੇ ਹੱਕ 'ਚ ਦਿੱਤੇ ਗਏ ਫ਼ੈਸਲੇ ਦਾ ਕਾਂਗਰਸ ਪਾਰਟੀ ਵਲੋਂ ਸਵਾਗਤ ਕੀਤਾ ਗਿਆ ਹੈ। ਸੀਨੀਅਰ ਕਾਂਗਰਸੀ...

ਪੰਜਾਬ ਦੇ ਮੁੱਖ ਮੰਤਰੀ ‘ਚ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ...

ਪੰਜਾਬ ਸਰਕਾਰ ਵੱਲੋਂ ‘ਪੰਜਾਬ ਕੇਸਰੀ’ ਗਰੁੱਪ ਖ਼ਿਲਾਫ਼ ਆਰੰਭੀ ਕਾਰਵਾਈ ਅਤਿ ਨਿੰਦਣਯੋਗ:...

ਬੇਗੋਵਾਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੀਡੀਆ ਹਮੇਸ਼ਾ ਹੀ ਇਕ ਆਜ਼ਾਦ ਹਸਤੀ ਰੱਖਦਾ ਹੈ, ਜਿਸ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...