45.8 F
Mississauga, Ontario
Monday, November 30, 2026

ਪੰਜਾਬ ਦੇ 5 ਰੇਲਵੇ ਸਟੇਸ਼ਨਾਂ ਉਤੇ ਬੰਬ ਧਮਾਕੇ ਦੀ ਧਮਕੀ

ਚੰਡੀਗੜ੍ਹ – ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਪੰਜਾਬ ਦੇ 5 ਰੇਲਵੇ ਸਟੇਸ਼ਨਾਂ ਉਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰਿਆ ਪੱਤਰ ਫਿਰੋਜ਼ਪੁਰ...

ਪੰਜਾਬ ਸਮੇਤ ਉੱਤਰੀ ਭਾਰਤ ‘ਚ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦਾ ਭਾਰੀ...

ਚੰਡੀਗੜ੍ਹ – ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਕਈ ਥਾਈਂ ਹੋਈ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ...

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚੋਂ ਬਦਲਾ ਖੋਰੀ ਅਤੇ ਦਹਿਸ਼ਤ ਦੇ...

ਪਿੰਡ ਰੱਖੜਾ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ਪਟਿਆਲ- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੋਰ ਨੇ ਪਿੰਡ...

ਕਾਂਗਰਸ ਦਾ ਸਖਤ ਫੈਸਲਾ, ਜੀ. ਐੱਸ. ਬਾਲੀ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਬਾਗੀ ਹੋਏ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ...

ਚੋਣ ਕਮਿਸ਼ਨ ਨੇ ਜਲਿਆਂਵਾਲਾ ਬਾਗ ਕਾਂਡ ਨੂੰ ਸਿਆਸਤ ਤੋਂ ਦੂਰ ਰੱਖਣ...

ਜਲੰਧਰ : ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ 'ਤੇ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਦਿੱਤੀ ਹੋਈ ਸੀ ਕਿ ਉੱਥੇ ਮਨਾਏ ਜਾਣ ਵਾਲੇ...

ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਲੱਗੀਆਂ ਰੌਣਕਾਂ

ਅੰਮ੍ਰਿਤਸਰ : ਖਾਲਸੇ ਦੇ ਸਥਾਪਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ 'ਤੇ ਸ੍ਰੀ ਹਰਿਮੰਦਿਰ ਸਾਹਿਬ 'ਚ ਸੰਗਤ ਦੀਆਂ ਖੂਬ ਰੌਣਕਾਂ ਲੱਗੀਆਂ। ਵੱਡੀ ਗਿਣਤੀ 'ਚ ਸਿੱਖ...

ਜਲ੍ਹਿਆਂਵਾਲਾ ਬਾਗ ਸ਼ਤਾਬਦੀ ਨੂੰ ਲੈ ਕੇ ਮੋਦੀ ਦਾ ਕੈਪਟਨ ‘ਤੇ ਵੱਡਾ...

ਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਕਾਂਗਰਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ...

ਸੰਗਰੂਰ ‘ਚ ਹੋਵੇਗਾ ਦਿਲਚਸਪ ਮੁਕਾਬਲਾ, ਸੌਖੀ ਨਹੀਂ ਭਗਵੰਤ ਦੀ ਰਾਹ

ਸੰਗਰੂਰ—ਦੇਸ਼ ਭਰ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਉੱਥੇ ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੈ। ਹਰ...

ਜੱਲਿਆਂਵਾਲਾ ਬਾਗ਼ ਗੋਲੀਕਾਂਡ ਸ਼ਤਾਬਦੀ – ਭਾਰਤੀਆਂ ਤੋਂ ਮੁਆਫ਼ੀ ਮੰਗੇ ਮਜੀਠੀਆ ਪਰਿਵਾਰ...

ਕਤਲੇਆਮ ਦੀ ਰਾਤ ਕਾਤਲ ਡਾਇਰ ਨੂੰ ਦਿੱਤਾ ਸੀ ਡਿਨਰ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਜੱਲਿਆਂਵਾਲਾ ਗੋਲੀਕਾਂਡ ਦੇ...

ਗੁੰਡਾ ਪਰਚੀ ਨਾਲ ਜ਼ੋਰਾਂ ‘ਤੇ ਹੋ ਰਹੀ ਹੈ ਨਜਾਇਜ਼ ਮਾਈਨਿੰਗ :...

ਵਿਧਾਇਕ ਸੰਦੋਆ, ਰੋੜੀ ਅਤੇ ਸ਼ੇਰਗਿੱਲ ਵੱਲੋਂ ਸਰਕਾਰ ਨੂੰ ਅਲਟੀਮੇਟਮ ਚੰਡੀਗੜ੍ਹ– ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ‘ਚ ਹੋ ਰਹੀ ਨਜਾਇਜ਼ ਮਾਈਨਿੰਗ ਵਿਰੁੱਧ ਕੈਪਟਨ ਅਮਰਿੰਦਰ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...