47.6 F
Mississauga, Ontario
Monday, November 30, 2026

ਬਿਕਰਮ ਸਿੰਘ ਮਜੀਠੀਆ ਵੱਲੋਂ ਮਾਨਸਾ ਅਤੇ ਬਠਿੰਡਾ ਜਿਲਿਆਂ ਦੇ ਜਿਲਾ ਪ੍ਰਧਾਨਾਂ...

ਮਾਲਵਾ ਜੋਨ-1 ਵਿੱਚ ਦੋ ਸਕੱਤਰ ਜਨਰਲਾਂ ਦੀ ਨਿਯੁਕਤੀ ਵੀ ਕੀਤੀ। ਚੰਡੀਗੜ –ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਇੰਚਾਰਜ਼, ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਸ....

ਕੈਪਟਨ ਸਰਕਾਰ ਗੰਨਾ ਕਾਸ਼ਤਕਾਰਾਂ ਦੇ ਬਕਾਏ ਨੂੰ ਤੁਰੰਤ ਕਰੇ ਜਾਰੀ –...

ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਪਿਛਲੇ ਕਈ ਸਾਲਾਂ ਤੋਂ ਰੁਕੇ ਬਕਾਏ ਨੂੰ ਜਾਰੀ ਕਰਨ ਦੀ ਮੰਗ ਕੀਤੀ। ‘ਆਪ’ ਦੇ ਮੁੱਖ...

ਕਿਸਾਨਾਂ ਦੀ ਮੌਤ ‘ਤੇ ਜਨਤਾ ਦੇ ਪੈਸਿਆਂ ਨਾਲ ਸਰਕਾਰ ਮਨਾ ਰਹੀ...

ਚੰਡੀਗੜ੍ਹ –ਆਮ ਆਦਮੀ ਪਾਰਟੀ ਨੇ ਕਰਜ਼-ਮੁਆਫੀ ਪ੍ਰਮਾਣ- ਪੱਤਰ ਵੰਡ ਸਮਾਗਮ ਵਿਚ ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਫ਼ਾਲਤੂ ਖ਼ਰਚਿਆਂ ਨੂੰ ਕਿਸਾਨਾਂ ਦੀ ਮੌਤ ‘ਤੇ...

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਨੇ...

ਚੰਡੀਗੜ – ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਇਸ ਬੀਮਾਰੀ ਕਾਰਨ ਮੌਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ।...

ਬਹਿਬਲਕਲਾਂ ਗੋਲੀਕਾਂਡ ਮਾਮਲਾ : ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ...

ਚੰਡੀਗੜ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ...

ਪਟਿਆਲਾ ਪੁਲਿਸ ਨੇ 3 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ : ਪੁਲਿਸ ਮੁੱਠਭੇੜ ਦੌਰਾਨ ਫਰਾਰ ਹੋਏ 4 ਰਾਜਾਂ ਨੂੰ ਲੋੜੀਂਦੇ 3 ਗੈਂਗਸਟਰਾ ਨੂੰ ਪਟਿਆਲਾ ਪੁਲਿਸ ਨੇ ਹਰਿਆਣਾ ਬਾਰਡਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ...

ਭਲਕੇ ਹੋ ਸਕਦਾ ਹੈ ਕੋਲਿਆਂਵਾਲੀ ਦੇ ਇਲਾਜ ਵਾਲੀ ਅਰਜ਼ੀ ਦਾ ਫੈਸਲਾ

ਮਲੋਟ - ਜੇਲ 'ਚ ਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵਲੋਂ ਇਲਾਜ ਲਈ ਲਾਈ ਅਰਜ਼ੀ 'ਤੇ ਭਲਕੇ ਵਿਚਾਰ ਹੋ ਸਕਦਾ ਹੈ। ਦੱਸ ਦੇਈਏ ਕਿ ਡੇਢ...

ਕਿਸਾਨ ਦੇ ਕਰਜ਼ੇ ਨੂੰ ਲੈ ਕਾਂਗਰਸ ਤੇ ਖਹਿਰਾ ਆਹਮੋ-ਸਾਹਮਣੇ

ਫਾਜ਼ਿਲਕਾ - ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਕਾਂਗਰਸ ਇਕ ਦੂਜੇ ਦੇ ਆਮਣੇ-ਸਾਹਮਣੇ ਹੋ...

ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਨੂੰ ਵੱਡੀ ਰਾਹਤ

ਆਲੂ ਉਤਪਾਤਕਾਂ ਨੂੰ ਭਾੜੇ ਲਈ ਸਬਸਿਡੀ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਐਗਰੋ ਉਦਯੋਗ ਕਾਰਪੋਰੇਸ਼ਨ ਨੂੰ 5 ਕਰੋੜ ਰੁਪਏ ਜਾਰੀ ਚੰਡੀਗੜ : ਬੇ ਦੇ ਸੰਕਟ ਵਿੱਚ ਘਿਰੇ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ...

ਬੀਬੀ ਸਤਵੰਤ ਕੌਰ ਜੌਹਲ ਚੰਡੀਗੜ ਦੇ ਨਵੇਂ ਪ੍ਰਧਾਨ ਨਿਯੁਕਤ। ਬੀਬੀ ਨਿਰਮਲ ਕੌਰ ਸੇਖੋਂ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ। ਚੰਡੀਗੜ - ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...