47.6 F
Mississauga, Ontario
Monday, November 30, 2026

ਕੈਪਟਨ ਸਰਕਾਰ ਸਵਾਈਨ ਫਲੂ ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ...

‘ਆਪ’ ਨੇ ਕੈਪਟਨ ਤੋਂ ਸੂਬੇ ਵਿਚ ਸਵਾਈਨ ਫਲੂ ਨਾਲ ਹੋਇਆਂ ਮੌਤਾਂ ਲਈ ਸਪਸ਼ਟੀਕਰਨ ਮੰਗਿਆ ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਸੂਬੇ ਵਿਚ ਵੱਧ ਰਹੇ ਸਵਾਈਨ ਫਲੂ...

ਪੰਜਾਬ ‘ਚ ਭਾਜਪਾ ਦੇ ਭਰੋਸੇ ਅਕਾਲੀ ਦਲ ਟਕਸਾਲੀ

ਜਲੰਧਰ — ਪੰਜਾਬ ਦੀ ਰਾਜਨੀਤੀ 'ਚ ਜਲਦੀ ਹੀ ਨਵੇਂ ਸਮੀਕਰਨ ਦੇਖਣ ਨੂੰ ਮਿਲ ਸਕਦੇ ਹਨ। ਬਰਗਾੜੀ ਕਾਂਡ ਨੂੰ ਲੈ ਕੇ ਅਕਾਲੀ ਦਲ ਦੀਆਂ ਨੀਤੀਆਂ...

ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

ਕਿਹਾ ਕਿ ਗਰੀਬਾਂ ਅਤੇ ਦੱਬੇ ਕੁਚਲਿਆਂ ਨੂੰ ਸਿਰਫ ਅਕਾਲੀ-ਭਾਜਪਾ ਗਠਜੋੜ ਹੀ ਇਨਸਾਫ ਦੇ ਸਕਦਾ ਹੈ ਚੰਡੀਗੜ : ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ...

ਬਾਦਲਾਂ ਨੂੰ ਸੱਤਾ ‘ਚ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ...

ਬਾਦਲ ਅਤੇ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਲਟਕਦੇ ਰਿਵਾਇਤੀ ਮੁੱਦਿਆਂ ‘ਤੇ ਰਾਜਨੀਤਿਕ ਰੋਟੀਆਂ ਸੇਕੀਆਂ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮੁੱਖ...

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ:...

ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ ਚੰਡੀਗੜ, - ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ...

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ...

ਮੁੱਖ ਮੰਤਰੀ 28 ਫਰਵਰੀ ਨੂੰ ਚੁਣੇ ਗਏ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸੌਂਪਣਗੇ ਗਰੀਬ ਲੋਕਾਂ ਨੂੰ ਵਿਭਿੰਨ ਸਕੀਮਾਂ ਦਾ ਲਾਭ ਦਵਾਉਣ ਲਈ ਜ਼ਿਲਾ ਅਧਿਕਾਰੀ ਮਦਦ...

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ...

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਚੋਂ ਵੀ ਸ਼ੁਰੂਆਤ ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ...

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ...

ਅਧਿਆਪਕਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਵਰਗਾਂ ਦੇ ਧਰਨੇ ਕਾਂਗਰਸ ਸਰਕਾਰ ਦੀ ਨਾਲਾਇਕੀ ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ...

ਪਾਰਟੀ ਐਲਾਨ ਤਾਂ ਕਰਦੀ ਹੈ ਪਰ ਪੂਰਾ ਨਹੀਂ ਕਰਦੀ : ਖਹਿਰਾ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ/ਦੋਦਾ : ਹਲਕਾ ਭੁੱਲਥ ਤੋਂ ਵਿਧਾਇਕ ਅਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਐਲਾਨ ਤਾਂ...

ਕਰਤਾਰਪੁਰ ਕਾਰੀਡੋਰ ਮਾਮਲੇ ‘ਚ ਸਰਕਾਰ ਢਿੱਲ ਨਾ ਵਰਤੇ : ਕਥੂਰੀਆ

ਜਲੰਧਰ : ਪੰਜਾਬ ਕਾਂਗਰਸ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਜਾ ਰਹੇ ਕਾਰੀਡੋਰ ਲਈ ਢਿੱਲ ਨਾ ਵਰਤੇ ਕਿਉਂਕਿ ਇਸ ਨਾਲ ਸਿੱਧੇ ਤੌਰ 'ਤੇ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...