44.9 F
Mississauga, Ontario
Sunday, November 29, 2026

ਰਾਹੁਲ ਗਾਂਧੀ ਨੇ ਜਾਣਿਆ ਕੈਪਟਨ ਅਮਰਿੰਦਰ ਦਾ ਹਾਲ, ਡਾ. ਮਨਮੋਹਨ ਸਿੰਘ...

ਚੰਡੀਗੜ੍ਹ – ਕਾਂਗਰਸ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਪਹੁੰਚ ਕੇ ਉਹਨਾਂ...

ਬੱਚਿਆਂ ਨੂੰ ਦੇਣੀ ਚਾਹੀਦੀ ਹੈ ਚੰਗੇ ਸੰਸਕਾਰਾਂ ਦੀ ਸਿੱਖਿਆ : ਜਾਖੜ

ਜਲੰਧਰ — ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਜੀਫਾ ਵੰਡ ਸਮਾਰੋਹ ਦੌਰਾਨ ਸ਼੍ਰੀ ਵਿਜੇ ਚੋਪੜਾ ਜੀ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ...

ਪੰਜਾਬ ‘ਚ ਕਈ ਥਾਈਂ ਸ਼ੁਰੂ ਹੋਈ ਬਾਰਸ਼, ਵਧੀ ਠੰਡ ਛੇੜੇਗੀ ਕੰਬਣੀ

ਲੁਧਿਆਣਾ : ਭਾਰਤ ਸਮੇਤ ਪੂਰੇ ਪੰਜਾਬ 'ਚ ਠੰਡ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਹੋਈ,...

ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ...

ਮੋਹਾਲੀ— ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੋਮਵਾਰ ਨੂੰ ਇਕ ਅਖਬਾਰ ਦੇ ਲਾਂਚ ਪ੍ਰੋਗਰਾਮ 'ਚ ਸ਼ਾਮਲ ਹੋਣ...

ਬਰਗਾੜੀ ਮੋਰਚਾ ਖਤਮ ਨਹੀਂ, ਅਗਲੇ ਪੜਾਅ ਦਾ ਐਲਾਨ ਜਲਦ : ਜਥੇ....

ਕੋਟਕਪੂਰਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ...

ਸਮੁੱਚਾ ਅਕਾਲੀ ਦਲ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ...

ਅੰਮ੍ਰਿਤਸਰ - ਪਿਛਲੇ ਲੰਮੇ ਸਮੇਂ ਤੋਂ ਮੁਸੀਬਤਾਂ 'ਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਿਆ ਹੈ।...

ਭੁੱਲਾਂ ਬਖਸ਼ਾਉਣ ਪਹੁੰਚੇ ਬਾਦਲ ਨੇ ਭੁੱਲਾਂ ਦੱਸਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ : ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਬਖਸ਼ਾਉਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਨੇ ਭੁੱਲਾਂ ਦੱਸਣ ਤੋਂ ਹੀ ਇਨਕਾਰ...

ਭੁੱਲਾਂ ਬਖਸ਼ਾਉਣ ਪੁੱਜੇ ਬੀਬਾ ਹਰਸਿਮਰਤ ਤੇ ਬੀਬੀ ਜਗੀਰ ਕੌਰ ਨੇ ਪਕਾਏ...

ਅੰਮ੍ਰਿਤਸਰ/ਜਲੰਧਰ : ਆਪਣੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਦੀ ਮੁਆਫੀ ਲਈ ਅਕਾਲੀ ਦਲ ਨੇ ਜਿੱਥੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠ...

ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੁਆਫੀ ਮੰਗਣਾ ਬਾਦਲਾਂ ਦਾ ਢੋਂਗ :...

ਅੰਮ੍ਰਿਤਸਰ : ਬੀਤੇ ਸਮੇਂ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ ਮੰਗਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸਮੁੱਚੇ ਅਕਾਲੀ ਦਲ ਵਲੋਂ ਕੀਤੀ ਗਈ ਸੇਵਾ ਨੂੰ ਅਕਾਲੀ...

ਰਾਜਨੀਤੀ ਤੋਂ ਸੰਨਿਆਸ ਲੈਣਗੇ ਬਾਦਲ ਤਾਂ ਹੋਣਗੇ ਪਾਪ ਮੁਆਫ : ਦਾਦੂਵਾਲ

ਜੈਤੋ : ਸਰਬੱਤ ਖਾਲਸਾ ਜਥੇਦਾਰਾਂ ਵਲੋਂ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਅਤੇ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...