40.1 F
Mississauga, Ontario
Sunday, November 29, 2026

ਮੋਹਾਲੀ: ਫਰਨੀਚਰ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਮੋਹਾਲੀ —ਲਖਨੌਰ ਫਰਨੀਚਰ ਮਾਰਕਿੱਟ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਉੱਥੇ ਭਿਆਨਕ ਅੱਗ ਲੱਗ ਗਈ। ਅੱਗ ਨਾਲ ਕਰੀਬ 20 ਦੁਕਾਨਾਂ...

ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਅੰਮ੍ਰਿਤਸਰ ਪੁੱਜੇ ਕੈਪਟਨ, ਮ੍ਰਿਤਕਾਂ ਲਈ...

ਅੰਮ੍ਰਿਤਸਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ 'ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ...

ਅੰਮ੍ਰਿਤਸਰ ਟਰੇਨ ਹਾਦਸੇ ‘ਤੇ ਚੰਦੂਮਾਜਰਾ ਨੇ ਜਤਾਇਆ ਦੁੱਖ, ਰੇਲਵੇ ਵਿਭਾਗ ਦੀ...

ਸ੍ਰੀ ਆਨੰਦਪੁਰ ਸਾਹਿਬ— ਅੰਮ੍ਰਿਤਸਰ 'ਚ ਵਾਪਰੇ ਟਰੇਨ ਹਾਦਸੇ 'ਤੇ ਅਕਾਲੀ ਆਗੂ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੂੰਘਾ ਦੁੱਖ ਜ਼ਾਹਰ ਕੀਤਾ। ਪੀੜਤ ਪਰਿਵਾਰਾਂ...

ਅੰਮ੍ਰਿਤਸਰ ਰੇਲ ਹਾਦਸਾ : ਰੇਲ ਰਾਜ ਮੰਤਰੀ ਬੋਲੇ ਰੇਲਵੇ ਦੀ ਇਸ...

ਅੰਮ੍ਰਿਤਸਰ : ਰੇਲ ਰਾਜ ਮੰਤਰੀ ਮਨੋਜ ਸਿਨ੍ਹਾ ਨੇ ਰੇਲਵੇ ਵਿਭਾਗ ਨੂੰ ਕਲੀਨ ਚਿੱਟ ਦਿੰਦੇ ਹੋਏ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਇਨਕਾਰ ਕਰ ਦਿੱਤਾ...

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਅੱਗੇ...

ਭਾਈ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁਫ਼ਤ ਇਲਾਜ਼ ਤੇ ਲੰਗਰ ਸੇਵਾਵਾਂ ਜਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਅਧਿਕਾਰੀਆਂ ਨੇ ਜ਼ਖ਼ਮੀਆਂ ਦਾ...

ਅੰਮ੍ਰਿਤਸਰ ‘ਚ ਵਾਪਰਿਆ ਵੱਡਾ ਹਾਦਸਾ, ਟਰੇਨ ਨੇ ਕੁਚਲੇ 50 ਤੋਂ ਵੱਧ...

ਅੰਮ੍ਰਿਤਸਰ – ਅੰਮ੍ਰਿਤਸਰ ਵਿਚ ਅੱਜ ਵਾਪਰੇ ਵੱਡੇ ਰੇਲ ਹਾਦਸੇ ਵਿਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ...

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ

ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ 'ਚ ਪੰਥ ਤੋਂ ਮੰਗੀ ਮੁਆਫੀ ਅੰਮ੍ਰਿਤਸਰ : ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ...

ਬੁਢਲਾਡਾ ਪੁੱਜੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਾਦਲ ਨੇ ਕਿਹਾ - ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਾ ਕਰੇ ਬੁਢਲਾਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁੱਢਲਾਡਾ...

ਵਿਜੀਲੈਂਸ ਬਿਊਰੋ ਵੱਲੋਂ ਸਾਝੀਆਂ ਵਿਸ਼ੇਸ਼ ਟੀਮਾਂ ਰਾਹੀਂ ਅਨਾਜ ਮੰਡੀਆਂ ਦੀ ਅਚਨਚੇਤ...

ਕੁਝ ਥਾਵਾਂ ‘ਤੇ ਲਿਫਟਿੰਗ ‘ਚ ਦੇਰੀ ਦੀ ਸਮੱਸਿਆ ਸਾਹਮਣੇ ਆਈ ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ‘ਤੇ ਕਰੋ ਸੰਪਰਕ : ਬੀ.ਕੇ. ਉੱਪਲ ਚੰਡੀਗੜ : ਸਾਉਣੀ ਦੇ ਚਾਲੂ...

ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ...

ਸਿਵਲ ਸਰਜਨਾਂ ਵਲੋਂ ਜਿਲਿਆਂ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਨਾ ਹੋਣ ਦੀ ਰਿਪੋਰਟ ਪੇਸ਼ ਕਰਨ ਦੇ ਬਾਵਜੂਦ ਜੰਡ ਸਾਹਿਬ ਸਿੱਖ ਅਕੈਡਮੀ ਵਿਖੇ ਗੈਰ-ਕਾਨੂੰਨੀ ਕੇਂਦਰ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...