40.1 F
Mississauga, Ontario
Sunday, November 29, 2026

ਭੋਲਾ ਡਰੱਗ ਰੈਕੇਟ ਮਾਮਲਾ : ਸਾਬਕਾ ਅਕਾਲੀ ਮੰਤਰੀ ਸਰਵਨ ਸਿੰਘ ਫਿਲੌਰ...

ਮੋਹਾਲੀ – ਡਰੱਗ ਰੈਕੇਟ ਮਾਮਲੇ ਵਿਚ ਘਿਰੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ, ਉਹਨਾਂ ਦੇ ਬੇਟੇ ਦਮਨਵੀਰ ਸਿੰਘ ਫਿਲੌਰ ਅਤੇ ਸਾਬਕਾ ਸੀਪੀਐਸ ਅਵਿਨਾਸ਼ ਚੰਦਰ...

ਕੈਬਨਿਟ ‘ਚ ਪੇਸ਼ ਕੀਤੇ ਅਧਿਆਪਕਾਂ ਦੀ ਸਹਿਮਤੀ ਵਾਲੇ 94 ਪ੍ਰਤੀਸ਼ਤ ਡਾਟੇ...

ਖ਼ਤਰਨਾਕ ਹਨ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦੇ ਸਰਕਾਰੀ ਮਨਸੂਬੇ -ਸਰਬਜੀਤ ਕੌਰ ਮਾਣੂੰਕੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਗੈਰ ਸੰਵਿਧਾਨਕ ਫ਼ੈਸਲੇ ਦੀ ਆਮ...

ਬਾਦਲ ਨੇ ਕੇਂਦਰ ਕੋਲ ਚੁੱਕੇ ਪੰਜਾਬ ਦੇ ਮਸਲੇ, ਕਰਤਾਰਪੁਰ ਲਾਂਘੇ ਨੂੰ...

ਜੱਲਿਆਂਵਾਲਾ ਬਾਗ਼ ਦੇ ਸ਼ਤਾਬਦੀ ਦਿਵਸ ਸਬੰਧੀ ਸਮਾਗਮ ਨੂੰ ਲੈ ਕੇ ਬਣਾਈ ਗਈ ਕਮੇਟੀ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ 'ਚ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ...

ਲੁਧਿਆਣਾ ‘ਚ ਨਾਕੇ ‘ਤੇ ਨੌਜਵਾਨਾਂ ਨੇ ਪੁਲਸ ਮੁਲਾਜ਼ਮ ਨੂੰ ਮਾਰੀ ਗੋਲੀ

ਲੁਧਿਆਣਾ : ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਨੇੜੇ ਦੋ ਨੌਜਵਾਨਾਂ ਨੇ ਇਕ ਪੁਲਸ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਮੁਲਾਜ਼ਮ ਨੂੰ ਡੀ. ਐੱਮ....

ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ...

ਮੋਬਾਇਲ ਟੈਸਟਿੰਗ ਵੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਚੰਡੀਗੜ : ਲੋਕ ਨਿਰਮਾਣ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ, ਜੁਆਬਦੇਹੀ ਲਿਆਉਣ ਅਤੇ ਸੂਚਨਾ ਤਕਨਾਲੋਜੀ ਰਾਹੀ ਸਮਰੱਥਾ...

ਨਗਰ ਕੌਂਸਲ ਮਾਨਸਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲਏ ਕਈ...

ਬੱਸ ਸਟੈਂਡ ਦਾ ਸੁੰਦਰੀਕਰਨ ਅਤੇ ਸਟਰੀਟ ਲਾਇਟਾਂ ਚਾਲੂ ਕਰਨ ਦੀ ਯੋਜਨਾ ਪਾਸ ਮਾਨਸਾ – ਨਗਰ ਕੌਂਸਲ ਮਾਨਸਾ ਵ¤ਲੋਂ ਅੱਜ ਪ੍ਰਧਾਨ ਮਨਦੀਪ ਸਿੰਘ ਗੋਰਾ ਦੀ ਪ੍ਰਧਾਨਗੀ...

ਮਾਨਸਾ ਪੁਲੀਸ ਨੇ ਭਗੌੜੇ ਜਸਵੀਰ ਸਿੰਘ ਨੂੰ ਹੈਰੋਇਨ ਸਮੇੇਤ ਕਾਬੂ ਕਰਨ...

ਰਾਜਸਥਾਨ ਅਤੇ ਹਰਿਆਣਾ ਵਿਖੇ ਵੀ ਦਰਜ ਸਨ ਮੁਕੱਦਮੇ ਮਾਨਸਾ - ਮਾਨਸਾ ਪੁਲੀਸ ਨੇ ਜਸਵੀਰ ਸਿੰਘ ਉਰਫ ਘੁੰਗਰੂ ਨੂੰ ਕਾਬੂ ਕਰਕੇ 18 ਗ੍ਰਾਮ ਹੈਰੋਇਨ ਬਰਾਮਦ ਕਰਨ...

ਕੈਪਟਨ ਨੇ ਸਿੱਖਾਂ ‘ਤੇ ਅੰਗਰੇਜ਼ਾਂ ਨਾਲੋਂ ਵੀ ਵੱਧ ਜ਼ੁਲਮ ਢਾਹਿਆ: ਪ੍ਰਕਾਸ਼...

ਪਟਿਆਲਾ— ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ...

ਕੋਟਕਪੂਰਾ ਰੈਲੀ ‘ਚ ਕੈਪਟਨ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ

ਕੋਟਕਪੂਰਾ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਕੋਟਕਪੂਰਾ ਤੋਂ ਨਿਕਲਣ ਵਾਲਾ ਰੋਸ ਮਾਰਚ ਇਤਿਹਾਸਕ...

ਬੇਅਦਬੀਆਂ ਦੇ ਮੁੱਦੇ ‘ਤੇ ‘ਆਪ’ ਵਿਧਾਇਕਾਂ ਵੱਲੋਂ ਕੈਪਟਨ ਦੇ ਘਰ ਨੇੜੇ...

ਪੁਲਸ ਨੇ ਸਿਰਫ਼ 4 ਵਿਧਾਇਕਾਂ ਨੂੰ ਹੀ ਦਿੱਤੀ ਇਜਾਜ਼ਤ ਕੈਪਟਨ ਦੀ ਸੁੱਤੀ ਪਈ ਆਤਮਾ ਜਗਾਉਣ ਲਈ ਬੈਠੇ ਹਾਂ-‘ਆਪ’ ਆਗੂ ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਧਾਰਮਿਕ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...